ETV Bharat / state

ਰੇਲਵੇ ਫਾਟਕ ਬੰਦ ਹੋਣ ਕਾਰਨ ਅੱਕੇ ਪਿੰਡ ਵਾਸੀ, ਕੀਤਾ ਵੱਡਾ ਐਲਾਨ - People of Basiala and Rasulpur villages continue to protest

ਹੁਸ਼ਿਆਪੁਰ ਦੇ ਪਿੰਡ ਬਸਿਆਲਾ ਅਤੇ ਰਸੂਲਪੁਰ ਦੇ ਲੋਕਾਂ ਵੱਲੋਂ ਰੇਲਵੇ ਫਾਟਕ ਬੰਦ ਹੋਣ ਖਿਲਾਫ਼ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਪਿੰਡ ਵਾਸੀਆਂ ਦਾ ਕਹਿਣੈ ਕਿ ਫਾਟਕ ਬੰਦ ਹੋਣ ਕਾਰਨ ਉਨ੍ਹਾਂ ਕਈ ਤਰ੍ਹਾਂ ਦੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਕੇ ਲੋਕਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਫਾਟਕ ਨਹੀਂ ਖੋਲ੍ਹਿਆ ਜਾਂਦਾ ਉਨ੍ਹਾਂ ਦਾ ਧਰਨਾ ਪ੍ਰਦਰਨਸ਼ ਜਾਰੀ ਰਹੇਗਾ।

ਰੇਲਵੇ ਫਾਟਕ ਬੰਦ ਹੋਣ ਕਾਰਨ ਅੱਕੇ ਪਿੰਡ ਵਾਸੀ
ਰੇਲਵੇ ਫਾਟਕ ਬੰਦ ਹੋਣ ਕਾਰਨ ਅੱਕੇ ਪਿੰਡ ਵਾਸੀ
author img

By

Published : Mar 2, 2022, 3:44 PM IST

ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਨਵਾਂਸ਼ਹਿਰ ਰੋੜ ਦੇ ਸਥਿਤ ਪਿੰਡ ਬਸਿਆਲਾ ਅਤੇ ਰਸੂਲਪੁਰ ਵੱਲੋਂ ਰੇਲਵੇ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ 24ਵੇਂ ਦਿਨ ਵੀ ਧਰਨਾ ਦਿੱਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰੇਲਵੇ ਫਾਟਕ ਖੋਲ੍ਹਣ ਦੀ ਮੰਗ ਨੂੰ ਲੈਕੇ ਦੋਨਾਂ ਪਿੰਡਾਂ ਦੇ ਲੋਕਾਂ ਨੇ ਵਿਧਾਨਸਭਾ ਚੋਣਾਂ ਦਾ ਬਾਈਕਾਟ ਕੀਤਾ ਸੀ।

ਰੇਲਵੇ ਫਾਟਕ ਬੰਦ ਹੋਣ ਕਾਰਨ ਅੱਕੇ ਪਿੰਡ ਵਾਸੀ
ਰੇਲਵੇ ਫਾਟਕ ਬੰਦ ਹੋਣ ਕਾਰਨ ਅੱਕੇ ਪਿੰਡ ਵਾਸੀ

ਪਿੰਡ ਵਾਸੀਆਂ ਦਾ ਕਹਿਣਾ ਹੈ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ 10 ਮਾਰਚ ਤੱਕ ਦਾ ਟਾਈਮ ਦੇਣ ਤੋਂ ਬਾਅਦ ਉਨ੍ਹਾਂ ਵੱਲੋਂ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਤਾਂ ਮੁਲਤਵੀ ਕਰ ਦਿੱਤਾ ਹੈ ਪਰ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਰੇਲਵੇ ਫਾਟਕ ਨੂੰ ਖੋਲ੍ਹਿਆ ਨਹੀਂ ਜਾਂਦਾ।

ਰੇਲਵੇ ਫਾਟਕ ਬੰਦ ਹੋਣ ਕਾਰਨ ਅੱਕੇ ਪਿੰਡ ਵਾਸੀ

ਇਹ ਵੀ ਪੜ੍ਹੋ: Russia-Ukraine War: ਤਿਰੰਗੇ ਨੇ ਬਚਾਈ ਪਾਕਿਸਤਾਨੀ ਤੇ ਤੁਰਕੀ ਦੇ ਲੋਕਾਂ ਦੀ ਜਾਨ

ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਰੇਲਵੇ ਫਾਟਕ ਦੇ ਬੰਦ ਹੋਣ ਕਾਰਨ ਉਨ੍ਹਾਂ ਬਾਕੀ ਪਿੰਡਾਂ ਨਾਲ ਸੰਪਰਕ ਟੁੱਟ ਰਿਹਾ ਹੈ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਜਲਦ ਉਨ੍ਹਾਂ ਦੀ ਮੰਗ ਨੂੰ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਲਦ ਹੱਲ ਕਰਨਾ ਚਾਹੀਦਾ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ।

ਇਹ ਵੀ ਪੜ੍ਹੋ: ਮਾਪਿਆਂ ਨੂੰ ਏਅਰਫੋਰਸ ’ਤੇ ਭਰੋਸਾ, ਕਿਹਾ- ਯੂਕਰੇਨ ਤੋਂ ਫੌਜ ਲਿਆ ਸਕਦੀ ਹੈ ਵਿਦਿਆਰਥੀ

ETV Bharat Logo

Copyright © 2025 Ushodaya Enterprises Pvt. Ltd., All Rights Reserved.