ETV Bharat / state

ਪੰਜਾਬ ਭਾਜਪਾ ਕੇਂਦਰ ਨੂੰ ਜ਼ਮੀਨੀ ਹਕੀਕਤ ਤੋਂ ਕਰਵਾਏ ਜਾਣੂ: ਰੋੜੀ

author img

By

Published : Jun 7, 2021, 8:30 PM IST

ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਸਰਕਾਰ ਉਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਬੀਜੇਪੀ ਦੇ ਲੀਡਰਾਂ ਨੂੰ ਆਪਣਾ ਜ਼ਮੀਰ ਜਗਾ ਕੇ ਕੇਂਦਰ ਬੀਜੇਪੀ ਸਰਕਾਰ ਨੂੰ ਪੰਜਾਬ ਦੀ ਗਰਾਊਂਡ ਰਿਪੋਰਟ ਬਾਰੇ ਜਾਣੂ ਕਰਵਾ ਕੇ ਪੰਜਾਬ ਅਤੇ ਦੇਸ਼ ਦੇ ਹਾਲਾਤਾਂ ਬਾਰੇ ਸੂਚਿਤ ਕਰਨਾ ਚਾਹੀਦਾ ਹੈ।

ਪੰਜਾਬ ਭਾਜਪਾ ਕੇਂਦਰ ਨੂੰ ਜ਼ਮੀਨੀ ਹਕੀਕਤ ਤੋਂ ਕਰਵਾਏ ਜਾਣੂ: ਰੋੜੀ
ਪੰਜਾਬ ਭਾਜਪਾ ਕੇਂਦਰ ਨੂੰ ਜ਼ਮੀਨੀ ਹਕੀਕਤ ਤੋਂ ਕਰਵਾਏ ਜਾਣੂ: ਰੋੜੀ

ਹੁਸ਼ਿਆਰਪੁਰ:ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਸਰਕਾਰ ਉਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਬੀਜੇਪੀ ਦੇ ਲੀਡਰਾਂ ਨੂੰ ਆਪਣਾ ਜ਼ਮੀਰ ਜਗਾ ਕੇ ਕੇਂਦਰ ਬੀਜੇਪੀ ਸਰਕਾਰ ਨੂੰ ਪੰਜਾਬ ਦੀ ਗਰਾਊਂਡ ਰਿਪੋਰਟ ਬਾਰੇ ਜਾਣੂ ਕਰਵਾ ਕੇ ਪੰਜਾਬ ਅਤੇ ਦੇਸ਼ ਦੇ ਹਾਲਾਤਾਂ ਬਾਰੇ ਸੂਚਿਤ ਕਰਨਾ ਚਾਹੀਦਾ ਹੈ।

ਇਸ ਮੌਕੇ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਸਜ਼ਾ ਨਾ ਮਿਲਣ ਕਰਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਮੁਲਜ਼ਮਾਂ ਉਤੇ ਕਾਰਵਾਈ ਕਰਕੇ ਇਨਸਾਫ਼ ਦਿਵਾਉਣਾ ਚਾਹੀਦਾ ਹੈ।

ਸੁਖਪਾਲ ਖਹਿਰਾ ਦਾ ਕਾਂਗਰਸ ਵਿੱਚ ਜੁਆਇਨ ਕਰਨ 'ਤੇ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਉਮੀਦ ਹੈ ਉਹ ਉੱਥੇ ਵਫ਼ਾਦਾਰੀ ਦੇ ਨਾਲ ਕੰਮ ਕਰਨਗੇ।ਵੈਕਸੀਨ ਦੇ ਮੁੱਦੇ ਤੇ ਗੱਲਬਾਤ ਕਰਦੇ ਹੋਏ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਜੇ ਪੰਜਾਬ ਦੀ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਡਾਕਟਰ ਉਪਲਬਧ ਨਹੀਂ ਹਨ ਤਾਂ ਉਹ ਪ੍ਰਾਈਵੇਟ ਹਸਪਤਾਲਾਂ ਦੇ ਵਿਚ 400 ਰੁਪਏ ਦੀ ਵੈਕਸੀਨ ਦੇ ਕੇ ਲੋਕਾਂ ਨਾਲ ਹੋ ਰਹੀ ਲੁੱਟ ਨੂੰ ਬੰਦ ਕੀਤਾ ਜਾ ਸਕਦਾ ਹੈ।

ਇਹ ਵੀ ਪੜੋ:ਬੇਸਹਾਰਾ ਬੱਚਿਆਂ ਦਾ ਸਹਾਰਾ ਬਾਲ ਘਰ ਆਸ਼ਰਮ

ETV Bharat Logo

Copyright © 2024 Ushodaya Enterprises Pvt. Ltd., All Rights Reserved.