ETV Bharat / state

ਬੱਸ ਦੀ ਮੋਟਰਸਾਈਕਲ ਨਾਲ ਟੱਕਰ, 2 ਦੀ ਹੋਈ ਮੌਤ

author img

By

Published : Sep 22, 2021, 1:30 PM IST

ਪੰਜਾਬ ਰੋਡਵੇਜ਼ ਬੱਸ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ। ਜਿਸ ਕਰਕੇ 2 ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ ਰੋਡ ਤੇ ਪੰਜਾਬ ਰੋਡਵੇਜ਼ ਬੱਸ ਦੀ ਮੋਟਰਸਾਈਕਲ ਨਾਲ ਟੱਕਰ, 2 ਦੀ ਮੌਤ

ਹੁਸ਼ਿਆਰਪੁਰ: ਆਏ ਦਿਨ ਦਿਲ ਕੰਬਾਉ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਜਿਹੜੀਆਂ ਸਾਡੇ ਮਨ ਨੂੰ ਬਹੁਤ ਪ੍ਰਭਾਵਿਤ ਕਰਦੀਆਂ ਹਨ। ਗੜ੍ਹਸ਼ੰਕਰ(Garhshankar) ਚੰਡੀਗੜ੍ਹ ਰੋਡ(Chandigarh Road) ਤੇ ਪੰਜਾਬ ਰੋਡਵੇਜ਼ ਬੱਸ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ। ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ। ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ(Hoshiarpur ) ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਮੌਕੇ ਤੇ ਹੀ ਹੋ ਗਈ। ਪਿੰਡ ਚੱਕ ਗੁਰੂ ਦੇ ਦੋਵੇਂ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ।

ਪਿੰਡ ਚੱਕ ਗੁਰੂ(Village Chakk Guru) ਦੇ ਨਿਵਾਸੀ ਲਖਵੀਰ ਸਿੰਘ ਲੱਖਾ(Lakhveer Singh Lakha) ਅਤੇ ਜਗਦੀਪ ਸਿੰਘ ਦੀਪਾ(Jagdeep Singh Deepa) ਮੋਟਰਸਾਈਕਲ 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਪਿੰਡ ਨੂੰ ਜਾ ਰਹੇ ਸੀ। ਪਿੰਡ ਪਨਾਮ ਦੇ ਪੈਟਰੋਲ ਪੰਪ ਨੇੜੇ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਹੋ ਗਈ।

ਹਾਦਸੇ 'ਚ ਦੋਵੇਂ ਨੌਜਵਾਨਾਂ ਦੇ ਮਾਰੇ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਸੀਐਮ ਨੇ ਦੁਹਰਾਈ ਬੇਅਦਬੀ ਦੇ ਮਾਮਲਿਆਂ 'ਚ ਇਨਸਾਫ ਦੀ ਗੱਲ

ETV Bharat Logo

Copyright © 2024 Ushodaya Enterprises Pvt. Ltd., All Rights Reserved.