ETV Bharat / state

ਰਜਿੰਦਰ ਕੋਰ ਭੱਠਲ ਨੇ ਮੁਕਰੀਆਂ ਵਿੱਚ ਇੰਦੂ ਬਾਲਾ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਰਜਿੰਦਰ ਕੋਰ ਭੱਠਲ ਨੇ ਮੁਕੇਰੀਆਂ ਵਿੱਚ ਆਪਣੇ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਭੱਠਲ ਨੇ ਪੰਜਾਬ ਵਿੱਚ ਹੋ ਰਹੀਆਂ ਚਾਰੋਂ ਜ਼ਿਮਨੀ ਚੋਣਾਂ ਜਿੱਤਣ ਦਾ ਦਾਅਵਾ ਵੀ ਕੀਤਾ।

ਰਜਿੰਦਰ ਕੋਰ ਭੱਠਲ
author img

By

Published : Oct 15, 2019, 7:52 AM IST

ਹੁਸ਼ਿਆਰਪੁਰ: ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਨੂੰ ਲੈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸਾਰੀਆਂ ਪਾਰਟੀਆਂ ਆਪਣੇ-ਆਪਣੇ ਉਮੀਦਵਾਰ ਜਿਤਾਉਣ ਲਈ ਜੋਰ ਸ਼ੋਰ ਨਾਲ ਪ੍ਰਚਾਰ ਕਰ ਰਹੀਆਂ ਹਨ। ਸੋਮਵਾਰ ਨੂੰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਰਜਿੰਦਰ ਕੋਰ ਭੱਠਲ ਨੇ ਮੁਕੇਰੀਆਂ ਵਿੱਚ ਆਪਣੇ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।

ਰਾਜਿੰਦਰ ਕੋਰ ਭੱਠਲ ਨੇ ਕਾਂਗਰਸ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿੱਚ ਪਿੰਡ ਡਾਗਨ ਨਾਲ ਲਗਦੇ ਦਰਜਨ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਉਸਨੇ ਅਕਾਲੀ ਭਾਜਪਾ ‘ਤੇ ਤਿੱਖੀ ਬਿਆਨਬਾਜ਼ੀ ਵੀ ਕੀਤੀ।

ਰਾਜਿੰਦਰ ਕੋਰ ਭੱਠਲ ਨੇ ਭਾਜਪਾ ਅਤੇ ਅਕਾਲੀ ਦਲ 'ਤੇ ਤਿੱਖੇ ਨਿਸ਼ਾਨੇ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਕਾਰਨ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੀ ਸ਼ਾਂਤੀ ਭੰਗ ਕੀਤੀ ਹੈ।

ਵੇਖੋ ਵੀਡੀਓ

ਭੱਠਲ ਨੇ ਪੰਜਾਬ ਵਿੱਚ ਹੋ ਰਹੀਆਂ ਚਾਰੋਂ ਜ਼ਿਮਨੀ ਚੋਣਾਂ ਜਿੱਤਣ ਦਾ ਦਾਅਵਾ ਵੀ ਕੀਤਾ। ਭੱਠਲ ਨੇ ਕਿਹਾ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਅਕਾਲੀ ਅਤੇ ਭਾਜਪਾ ਦਾ ਸਫਾਇਆ ਹੋਵੇਗਾ।

ਇਹ ਵੀ ਪੜੋ: ਈਟੀਵੀ ਭਾਰਤ ਦੀ ਮੁਹਿੰਮ ਤਹਿਤ ਦਲ ਖਾਲਸਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਕੀਤੀ ਆਪੀਲ

ਦੱਸ ਦੇਈਏ ਕਿ ਪੰਜਾਬ ਵਿੱਚ ਚਾਰ ਜ਼ਿਮਨੀ ਚੋਣਾਂ ਲਈ 21 ਅਕੂਤਬਰ ਨੂੰ ਵੋਟਾਂ ਹੋਣੀਆਂ ਹਨ, ਇਨ੍ਹਾਂ ਚੋਣਾਂ ਦੇ ਨਤੀਜੇ 24 ਅਕੂਤਬਰ ਨੂੰ ਆਉਣਗੇ।

Intro:ਇਥੇ 21 ਅਕਤੂਬਰ ਨੂੰ ਹੋਣ ਜਾ ਰਹੀ ਮੁਕੇਰੀਆ ਉਪ ਚੋਣ ਨੂੰ ਲੈ ਕੇ ਉਲਟੀ ਗਿਣਤੀ ਸ਼ੁਰੂ ਹੋ ਗਿਆ ਹੈ, ਸਾਰੀਆਂ ਪਾਰਟੀਆਂ ਦੇ ਉਕਤ ਸੀਨੀਅਰ ਨੇਤਾਵਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਲੀਡਰ ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈBody:ਇਥੇ 21 ਅਕਤੂਬਰ ਨੂੰ ਹੋਣ ਜਾ ਰਹੀ ਮੁਕੇਰੀਆ ਉਪ ਚੋਣ ਨੂੰ ਲੈ ਕੇ ਉਲਟੀ ਗਿਣਤੀ ਸ਼ੁਰੂ ਹੋ ਗਿਆ ਹੈ, ਸਾਰੀਆਂ ਪਾਰਟੀਆਂ ਦੇ ਉਕਤ ਸੀਨੀਅਰ ਨੇਤਾਵਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਲੀਡਰ ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ, ਜਿਸ ’ਤੇ ਕਾਂਗਰਸ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੋਰ ਭੱਠਲ ਉਸਨੇ ਕਾਂਗਰਸ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿੱਚ ਪਿੰਡ ਡਾਗਨ ਨਾਲ ਲਗਦੈ ਹੋਏ ਦਰਜਨ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ, ਉਸਨੇ ਅਕਾਲੀ ਭਾਜਪਾ ‘ਤੇ ਹਮਲਾ ਕੀਤਾ।

ਵੋਈ ---- ਰਾਜਿੰਦਰ ਕੋਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਮੁਕੇਰੀਆ ਵਿਧਾਨ ਸਭਾ ਨੇ ਪਿੰਡ ਡੱਗਣ ਅਤੇ ਇਸ ਦੇ ਨਾਲ ਲੱਗਦੇ ਇੱਕ ਦਰਜਨ ਪਿੰਡਾਂ ਵਿੱਚ ਕਾਂਗਰਸ ਉਮੀਦਬਾਰ ਇੰਦੂ ਬਾਲਾ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ, ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਲੋਕਾਂ ਲਈ ਚੋਣ ਪ੍ਰਚਾਰ ਕੀਤਾ ਭਾਜਪਾ ਅਤੇ ਅਕਾਲੀ ਦਲ 'ਤੇ ਤਿੱਖੇ ਨਿਸ਼ਾਨੇ ਕੀਤਾ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿਚ, ਅਕਾਲੀ ਦਲ ਕਾਰਨ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਕਿਹਾ ਕਿ ਪੰ ਅਕਾਲੀ ਦਲ ਨੇ ਪੰਜਾਬ ਦੀ ਸ਼ਾਂਤੀ ਬੰਗ ਕੀਤੀ ਹੈ।

ਬਾਈਟ --- ਸਾਬਕਾ ਮੁੱਖ ਮੰਤਰੀ ਪੰਜਾਬ ਰਾਜਿੰਦਰ ਕੋਰ ਭੱਠਲConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.