ETV Bharat / state

ਨਸ਼ਾ ਰਹਿਤ ਸਮਾਜ ਦੀ ਸਿਰਜਣਾ ਲਈ ਸੂਬਾ ਸਰਕਾਰ ਗੰਭੀਰ : ਸੰਗਤ ਸਿੰਘ ਗਿਲਜੀਆਂ

ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਨੇ ਅੱਜ ਮੀਟਿੰਗ ਦੌਰਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ। ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜੀਅ ਤੋੜ ਯਤਨ ਕਰ ਰਹੀ ਹੈ।

ਸੰਗਤ ਸਿੰਘ ਗਿਲਜੀਆਂ
author img

By

Published : Nov 18, 2019, 10:21 PM IST

ਹੁਸ਼ਿਆਰਪੁਰ: ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜੀਅ ਤੋੜ ਯਤਨ ਕਰ ਰਹੀ ਹੈ ਅਤੇ ਇਸੇ ਯਤਨਾਂ ਸਦਕਾ ਹੀ 'ਡੈਪੋ' ਅਤੇ 'ਬਡੀ' ਪ੍ਰੋਗਰਾਮ ਚਲਾਏ ਗਏ ਹਨ, ਤਾਂ ਜੋ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁੱਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਹਲਕਾ ਵਿਧਾਇਕ ਮੁਕੇਰੀਆਂ ਇੰਦੂ ਬਾਲਾ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐਸਐਸਪੀ ਗੌਰਵ ਗਰਗ ਵੀ ਮੌਜੂਦ ਸਨ।

ਸੰਗਤ ਸਿੰਘ ਗਿਲਜੀਆਂ ਨੇ ਸਰਬੱਤ ਸਿਹਤ ਬੀਮਾ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਸਮੇਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੋਰ ਗੰਭੀਰਤਾ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ। ਉਨ੍ਹਾਂ ਸਿਹਤ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੈਡੀਕਲ ਸਟੋਰਾਂ 'ਤੇ ਵੀ ਅਚਨਚੇਤ ਛਾਪੇਮਾਰੀ ਕੀਤੀ ਜਾਵੇ, ਤਾਂ ਜੋ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ 'ਤੇ ਸਖਤੀ ਵਰਤੀ ਜਾਵੇ।

ਉਨ੍ਹਾਂ ਜਿਥੇ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸੱਕਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਕਿਹਾ, ਉਥੇ ਵਿਭਾਗਾਂ ਨੂੰ ਸਰਕਾਰ ਵਲੋਂ ਚਲਾਏ ਗਏ 'ਡੈਪੋ' ਅਤੇ 'ਬਡੀ' ਪ੍ਰੋਗਰਾਮਾਂ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ।

ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਗਿਲਜੀਆਂ ਨੇ ਕਿਹਾ ਕਿ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਹੋਰ ਗੰਭੀਰਤਾ ਦਿਖਾਈ ਜਾਵੇ, ਤਾਂ ਜੋ ਯੋਗ ਵਿਅਕਤੀਆਂ ਨੂੰ ਇਸ ਦਾ ਲਾਭ ਪ੍ਰਾਪਤ ਹੋ ਸਕੇ।

ਉਨ੍ਹਾਂ 5-5 ਮਰਲੇ ਦੇ ਪਲਾਟ ਦੀ ਸਹੂਲਤ ਦੇਣ ਦੇ ਕੰਮ ਵਿੱਚ ਵੀ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਸਮੇਂ-ਸਮੇਂ 'ਤੇ ਕੈਂਪ ਲਗਾਏ ਜਾਣ, ਤਾਂ ਜੋ ਉਨ੍ਹਾਂ ਯੋਗ ਵਿਅਕਤੀਆਂ ਨੂੰ ਸਬੰਧਤ ਸਕੀਮ ਦਾ ਲਾਭ ਮਿਲ ਸਕੇ, ਜਿਨ੍ਹਾਂ ਨੂੰ ਅਜੇ ਤੱਕ ਕਿਸੇ ਵੀ ਸਕੀਮ ਦਾ ਲਾਭ ਨਹੀਂ ਪਹੁੰਚਿਆ।

ਉਨ੍ਹਾਂ ਲਿੰਕ ਸੜਕਾਂ ਬਣਾਏ ਜਾਣ ਸਬੰਧੀ ਪੀ.ਡਬਲਯੂ.ਡੀ. ਨੂੰ ਹਦਾਇਤ ਕੀਤੀ ਕਿ ਜੇ ਕਿਸੇ ਵਿਅਕਤੀ ਵਿਸ਼ੇਸ਼ ਵਲੋਂ ਸੜਕ ਖਰਾਬ ਕੀਤੀ ਜਾਂਦੀ ਹੈ, ਤਾਂ ਸਖਤ ਐਕਸ਼ਨ ਲਿਆ ਜਾਵੇ। ਉਨ੍ਹਾਂ ਉਸਾਰੀ ਕਿਰਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਕਿਰਤ ਵਿਭਾਗ ਨੂੰ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਵੀ ਕੀਤੀ।

ਇਹ ਵੀ ਪੜੋ: ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਤੇ ਸੰਸਦ ਵਿੱਚ ਗਰਜੇ ਭਗਵੰਤ ਮਾਨ, ਪੰਜਾਬ ਨੂੰ ਦੱਸਿਆ ਲਵਾਰਿਸ

ਗਿਲਜੀਆਂ ਨੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ, ਸਮਾਰਟ ਵਿਲੇਜ਼ ਸਕੀਮ, ਸਬ ਕੀ ਯੋਜਨਾ-ਸਬ ਕਾ ਵਿਕਾਸ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ, ਬੇਟੀ ਬਚਾਓ-ਬੇਟੀ ਪੜਾਓ, ਸਮਾਰਟ ਸਕੂਲ, ਮਿਡ-ਡੇ-ਮੀਲ ਤੋਂ ਇਲਾਵਾ ਪੈਨਸ਼ਨਾਂ ਅਤੇ ਸ਼ਗਨ ਸਕੀਮ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

Intro:ਨਸ਼ਾ ਰਹਿਤ ਸਮਾਜ ਦੀ ਸਿਰਜਣਾ ਲਈ ਸੂਬਾ ਸਰਕਾਰ ਗੰਭੀਰ : ਗਿਲਜੀਆਂ
-ਮੀਟਿੰਗ ਦੌਰਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ
-ਸਰਬੱਤ ਸਿਹਤ ਬੀਮਾ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ ਹੋਰ ਗੰਭੀਰਤਾ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼Body:-ਨਸ਼ਾ ਰਹਿਤ ਸਮਾਜ ਦੀ ਸਿਰਜਣਾ ਲਈ ਸੂਬਾ ਸਰਕਾਰ ਗੰਭੀਰ : ਗਿਲਜੀਆਂ
-ਮੀਟਿੰਗ ਦੌਰਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ
-ਸਰਬੱਤ ਸਿਹਤ ਬੀਮਾ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਨੂੰ ਹੋਰ ਗੰਭੀਰਤਾ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ,
ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਜੀਅ ਤੋੜ ਯਤਨ ਕਰ ਰਹੀ ਹੈ ਅਤੇ ਇਸੇ ਯਤਨਾਂ ਸਦਕਾ ਹੀ 'ਡੈਪੋ' ਅਤੇ 'ਬਡੀ' ਪ੍ਰੋਗਰਾਮ ਚਲਾਏ ਗਏ ਹਨ, ਤਾਂ ਜੋ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਹ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁੱਖੀਆਂ ਨਾਲ ਕੀਤੀ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਹਲਕਾ ਵਿਧਾਇਕ ਮੁਕੇਰੀਆਂ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ੍ਰੀ ਗੌਰਵ ਗਰਗ ਵੀ ਮੌਜੂਦ ਸਨ।
ਸ੍ਰੀ ਸੰਗਤ ਸਿੰਘ ਗਿਲਜੀਆਂ ਨੇ ਸਰਬੱਤ ਸਿਹਤ ਬੀਮਾ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਸਮੇਤ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੋਰ ਗੰਭੀਰਤਾ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲ ਸਕੇ। ਉਨ•ਾਂ ਸਿਹਤ ਵਿਭਾਗ ਅਤੇ ਜ਼ਿਲ•ਾ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮੈਡੀਕਲ ਸਟੋਰਾਂ 'ਤੇ ਵੀ ਅਚਨਚੇਤ ਛਾਪੇਮਾਰੀ ਕੀਤੀ ਜਾਵੇ, ਤਾਂ ਜੋ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ 'ਤੇ ਸਖਤੀ ਵਰਤੀ ਜਾਵੇ। ਉਨ•ਾਂ ਜਿਥੇ ਜ਼ਿਲ•ਾ ਪੁਲਿਸ ਨੂੰ ਨਸ਼ਾ ਤਸੱਕਰਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਕਿਹਾ, ਉਥੇ ਵਿਭਾਗਾਂ ਨੂੰ ਸਰਕਾਰ ਵਲੋਂ ਚਲਾਏ ਗਏ 'ਡੈਪੋ' ਅਤੇ 'ਬਡੀ' ਪ੍ਰੋਗਰਾਮਾਂ ਨੂੰ ਜ਼ਿਲ•ੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ।
ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਗਿਲਜੀਆਂ ਨੇ ਕਿਹਾ ਕਿ ਇਸ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਹੋਰ ਗੰਭੀਰਤਾ ਦਿਖਾਈ ਜਾਵੇ, ਤਾਂ ਜੋ ਯੋਗ ਵਿਅਕਤੀਆਂ ਨੂੰ ਇਸ ਦਾ ਲਾਭ ਪ੍ਰਾਪਤ ਹੋ ਸਕੇ। ਉਨ•ਾਂ 5-5 ਮਰਲੇ ਦੇ ਪਲਾਟ ਦੀ ਸਹੂਲਤ ਦੇਣ ਦੇ ਕੰਮ ਵਿੱਚ ਵੀ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ•ਾਂ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਸਮੇਂ-ਸਮੇਂ 'ਤੇ ਕੈਂਪ ਲਗਾਏ ਜਾਣ, ਤਾਂ ਜੋ ਉਨ•ਾਂ ਯੋਗ ਵਿਅਕਤੀਆਂ ਨੂੰ ਸਬੰਧਤ ਸਕੀਮ ਦਾ ਲਾਭ ਮਿਲ ਸਕੇ, ਜਿਨ•ਾਂ ਨੂੰ ਅਜੇ ਤੱਕ ਕਿਸੇ ਵੀ ਸਕੀਮ ਦਾ ਲਾਭ ਨਹੀਂ ਪਹੁੰਚਿਆ। ਉਨ•ਾਂ ਲਿੰਕ ਸੜਕਾਂ ਬਣਾਏ ਜਾਣ ਸਬੰਧੀ ਪੀ.ਡਬਲਯੂ.ਡੀ. ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵਿਅਕਤੀ ਵਿਸ਼ੇਸ਼ ਵਲੋਂ ਸੜਕ ਖਰਾਬ ਕੀਤੀ ਜਾਂਦੀ ਹੈ, ਤਾਂ ਸਖਤ ਐਕਸ਼ਨ ਲਿਆ ਜਾਵੇ। ਉਨ•ਾਂ ਉਸਾਰੀ ਕਿਰਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਕਿਰਤ ਵਿਭਾਗ ਨੂੰ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਵੀ ਕੀਤੀ। ਸ੍ਰੀ ਗਿਲਜੀਆਂ ਨੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ, ਸਮਾਰਟ ਵਿਲੇਜ਼ ਸਕੀਮ, ਸਬ ਕੀ ਯੋਜਨਾ-ਸਬ ਕਾ ਵਿਕਾਸ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ, ਬੇਟੀ ਬਚਾਓ-ਬੇਟੀ ਪੜ•ਾਓ, ਸਮਾਰਟ ਸਕੂਲ, ਮਿਡ-ਡੇ-ਮੀਲ ਤੋਂ ਇਲਾਵਾ ਪੈਨਸ਼ਨਾਂ ਅਤੇ ਸ਼ਗਨ ਸਕੀਮ ਦਾ ਜਾਇਜ਼ਾ ਵੀ ਲਿਆ। ਉਨ•ਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਲਗਾਏ ਜਾ ਰਹੇ ਕੈਂਪਾਂ ਵਿੱਚ ਸਬੰਧਤ ਅਧਿਕਾਰੀ ਯੋਜਨਾਵਾਂ ਬਾਰੇ ਜਾਗਰੂਕਤਾ ਵੀ ਫੈਲਾਉਣ। ਉਨ•ਾਂ ਕਿਹਾ ਕਿ ਇਸ ਯੋਜਨਾ ਤਹਿਤ ਕਰੀਬ 45 ਹਜ਼ਾਰ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ। ਉਨ•ਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ 5-5 ਮਰਲੇ ਪਲਾਟ ਸਬੰਧੀ ਹਰ ਹਫ਼ਤੇ ਬੀ.ਡੀ.ਪੀ.ਓਜ਼ ਨਾਲ ਰਿਵਿਊ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ। ਉਨ•ਾਂ 'ਡੈਪੋ' ਸਬੰਧੀ ਜ਼ਿਲ•ੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 'ਡੈਪੋ' (ਨਸ਼ਾ ਰੋਕੂ ਅਫ਼ਸਰ) ਬਣਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ 'ਡੈਪੋ' ਬਣਨ ਦਾ ਸਰਟੀਫਿਕੇਟ 10 ਦਿਨਾਂ ਵਿੱਚ ਸੌਂਪਿਆ ਜਾਵੇ। ਉਨ•ਾਂ ਕਿਹਾ ਕਿ ਦਿਵਆਂਗਜਨ ਦੀ ਸਹੂਲਤ ਲਈ ਯੂ.ਡੀ.ਆਈ. ਡੀ. ਕਾਰਡ ਵੀ ਬਣਾਏ ਜਾ ਰਹੇ ਹਨ। ਉਨ•ਾਂ ਸਿਹਤ ਵਿਭਾਗ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਬਾਰੇ ਜਾਗਰੂਕਤਾ ਫੈਲਾਉਣ ਬਾਰੇ ਵੀ ਕਿਹਾ। ਉਨ•ਾਂ ਕਾਰਜਸਾਧਕ ਅਫ਼ਸਰਾਂ ਨੂੰ ਵਾਰਡਾਂ ਦੀ ਨੁਹਾਰ ਬਦਲਣ ਲਈ 100 ਫੀਸਦੀ ਕੁਲੈਕਸ਼ਨ ਅਤੇ 100 ਫੀਸਦੀ ਸੈਗਰੀਗੇਸ਼ਨ 'ਤੇ ਜ਼ੋਰ ਦੇਣ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਜ਼ਿਲ•ਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਸਰੀਨ, ਐਸ.ਡੀ.ਐਮ. ਦਸੂਹਾ ਸ੍ਰੀਮਤੀ ਜੋਤੀ ਬਾਲਾ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਗੜ•ਸ਼ੰਕਰ ਸ੍ਰੀ ਹਰਬੰਸ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ। Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.