ETV Bharat / state

ਮ੍ਰਿਤਕ ਕਿਸਾਨਾਂ ਦੇ ਘਰ ਮਹੱਦੀਪੁਰ ਪੁੱਜੇ ਸੁਖਬੀਰ ਬਾਦਲ - Village Mehdipur

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮਹੱਦੀਪੁਰ ਦੇ ਕਿਸਾਨ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਜੋ ਬੀਤੇ ਦਿਨ ਕੇਂਦਰ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੀਤੇ ਵਾਅਦਿਆਂ ਦੇ ਖਿਲਾਫ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਪਹੁੰਚੇ ਤੇ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਏ।

Sukhbir Badal Visits Dead Farmers' Homes
ਮ੍ਰਿਤਕ ਕਿਸਾਨਾਂ ਦੇ ਘਰ ਮਹੱਦੀਪੁਰ ਪੁੱਜੇ ਸੁਖਬੀਰ ਬਾਦਲ
author img

By

Published : Feb 21, 2021, 6:24 PM IST

Updated : Feb 21, 2021, 7:11 PM IST

ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮਹੱਦੀਪੁਰ ਦੇ ਕਿਸਾਨ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਜੋ ਬੀਤੇ ਦਿਨ ਕੇਂਦਰ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੀਤੇ ਵਾਅਦਿਆਂ ਦੇ ਖਿਲਾਫ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ, ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਪਹੁੰਚੇ ਤੇ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਏ।

ਮ੍ਰਿਤਕ ਕਿਸਾਨਾਂ ਦੇ ਘਰ ਮਹੱਦੀਪੁਰ ਪੁੱਜੇ ਸੁਖਬੀਰ ਬਾਦਲ

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉਤੇ ਵਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਬਣਾਉਣ ਲੱਗਿਆਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜੋ ਅੱਜ ਤੱਕ ਵੀ ਪੁਰੇ ਨਹੀਂ ਕੀਤੇ ਗਏ । ਜਿਸ ਕਰਕੇ ਕਿਸਾਨ ਦਿਨ ਪ੍ਰਤੀ ਦਿਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ।

ਮ੍ਰਿਤਕ ਕਿਸਾਨ ਜਗਤਾਰ ਸਿੰਘ ਲਗਾਤਾਰ ਕਈ ਟਰਮਾਂ ਸਰਬਸੰਮਤੀ ਨਾਲ ਸਰਪੰਚ ਚੁਣੇ ਜਾਂਦੇ ਰਹੇ ਅਤੇ ਜੱਦੀ ਪੁਸਤੀ ਨੰਬਰਦਾਰੀ ਵੀ ਉਨ੍ਹਾਂ ਦੇ ਕੋਲ ਸੀ। ਮ੍ਰਿਤਕ ਕਿਸਾਨ ਇਕ ਏਕੜ ਜ਼ਮੀਨ ਦਾ ਮਾਲਕ ਸੀ ਤੇ ਕਰਜ਼ ਦੇ ਬੋਝ ਥੱਲੇ ਦਬਿਆ ਹੋਇਆ ਸੀ। ਕੈਪਟਨ ਸਰਕਾਰ ਨੇ ਵਾਅਦੇ ਮੁਤਾਬਕ ਉਸ ਦਾ ਕਰਜ਼ ਮੁਆਫ਼ ਨਹੀਂ ਕੀਤਾ ਜਿਸ ਕਾਰਨ ਉਨ੍ਹਾਂ ਬਾਪ ਪੁੱਤ ਨੂੰ ਮੌਤ ਗਲੇ ਲਗਾਉਣ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ: ਕੈਨੇਡਾ ਵਿੱਚ ਰਚੀ ਗਈ ਸੀ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਦੀ ਯੋਜਨਾ

Last Updated : Feb 21, 2021, 7:11 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.