ਦਸੂਹਾ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਦਸੂਹਾ, ਹੁਸ਼ਿਆਰਪੁਰ ਵਿਖੇ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ । ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਜੋ ਫੈਸਲੇ ਕੀਤੇ ਜਾ ਰਹੇ ਨੇ ਉਹ ਕੇਵਲ ਕੁਝ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ ਰਹੇ ਨੇ, ਜੋ ਕਿ ਸਰਾਸਰ ਗ਼ਲਤ ਹੈ।
ਕੈਪਟਨ ਦੇ ਰਾਜ ਵਿੱਚ ਵੀ ਅਕਾਲੀਆਂ ਵਾਂਗ ਮੱਚੀ ਲੋਕਾਂ ਵਿੱਚ ਹਾਹਾਕਾਰ : ਖਹਿਰਾ - behbal Kanlan Goli Kand
ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਦਸੂਹਾ ਵਿਖੇ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਹਾਹਾਕਾਰ ਮੱਚੀ ਪਈ ਹੈ।
ਸੁਖਪਾਲ ਖਹਿਰਾ
ਦਸੂਹਾ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਦਸੂਹਾ, ਹੁਸ਼ਿਆਰਪੁਰ ਵਿਖੇ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ । ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਜੋ ਫੈਸਲੇ ਕੀਤੇ ਜਾ ਰਹੇ ਨੇ ਉਹ ਕੇਵਲ ਕੁਝ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ ਰਹੇ ਨੇ, ਜੋ ਕਿ ਸਰਾਸਰ ਗ਼ਲਤ ਹੈ।
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੇ ਤਿੱਖਾ ਹਮਲਾ ਬੋਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਜੋ ਫੈਸਲੇ ਕੀਤੇ ਜਾ ਰਹੇ ਨੇ ਉਹ ਕੇਵਲ ਕੁਝ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾ
ਰਹੇ ਨੇ, ਜੋ ਕਿ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕੋਈ ਵੱਡਾ ਫੈਸਲਾ ਕਿਉਂ ਨਹੀਂ ਲੈਂਦੀ । ਇਸ ਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਜਦੋਂ ਉਨ੍ਹਾਂ ਵੱਲੋਂ ਪਾਰਟੀ ਬਣਾਈ ਗਈ ਸੀ ਤਾਂ ਸਾਰੀਆਂ ਪ੍ਰਕਿਰਿਆਵਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਸੀ । ਉਨ੍ਹਾਂ
ਦਾਅਵਾ ਕੀਤਾ ਕਿ ਉਨ੍ਹਾਂ ਦੀ ਪ੍ਰਧਾਨਗੀ ਜਾਇਜ਼ ਹੈ ਅਤੇ ਕਾਨੂੰਨ ਦੇ ਦਾਇਰੇ ਵਿੱਚ ਹੈ। ਬੀਰ ਦਵਿੰਦਰ ਸਿੰਘ ਨੂੰ ਕਰੜੇ ਹੱਥੀਂ ਲੈਂਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਚਿੰਤਾ ਕਰਨੀ ਚਾਹੀਦੀ ਹੈ।
Feed sent through FTP
Feed slug - Khaira on Presidentship