ਹੁਸ਼ਿਆਰਪੁਰ: ਸ਼ਹਿਰ ਵਿੱਚ ਪਾਣੀ ਨੂੰ ਲੈ ਕੇ ਲਗਾਏ ਗਏ ਇੱਕ ਸੈਮੀਨਾਰ ਵਿੱਚ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੈਗਵਾਲ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਤੀਸਰੀ ਜੰਗ ਹੋਈ ਤਾਂ ਪਾਣੀ ਨੂੰ ਲੈ ਕੇ ਹੋਵੇਗੀ ਜਿਸ ਨੂੰ ਝੁਠਲਾਇਆ ਨਹੀਂ ਜਾ ਸਕਦਾ।
ਪਾਣੀ ਨੂੰ ਲੈ ਕੇ ਹੋਣ ਵਾਲੀ ਜੰਗ ਨੂੰ ਝੁਠਲਾਇਆ ਨਹੀਂ ਜਾ ਸਕਦਾ- ਅਰਜੁਨ ਰਾਮ ਮੈਗਵਾਲ
ਹੁਸ਼ਿਆਰਪੁਰ 'ਚ ਪਾਣੀ ਨੂੰ ਲੈ ਕੇ ਲਾਇਆ ਗਿਆ ਸੈਮੀਨਾਰ। ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੈਗਵਾਲ ਨੇ ਕੀਤੀ ਸ਼ਿਰਕਤ। ਕਿਹਾ ਪਾਣੀ ਨੂੰ ਲੈ ਕੇ ਹੋਣ ਵਾਲੀ ਜੰਗ ਨੂੰ ਝੁਠਲਾਇਆ ਨਹੀਂ ਜਾ ਸਕਦਾ।
ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੈਗਵਾਲ
ਹੁਸ਼ਿਆਰਪੁਰ: ਸ਼ਹਿਰ ਵਿੱਚ ਪਾਣੀ ਨੂੰ ਲੈ ਕੇ ਲਗਾਏ ਗਏ ਇੱਕ ਸੈਮੀਨਾਰ ਵਿੱਚ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੈਗਵਾਲ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਤੀਸਰੀ ਜੰਗ ਹੋਈ ਤਾਂ ਪਾਣੀ ਨੂੰ ਲੈ ਕੇ ਹੋਵੇਗੀ ਜਿਸ ਨੂੰ ਝੁਠਲਾਇਆ ਨਹੀਂ ਜਾ ਸਕਦਾ।
sample description