ETV Bharat / state

ਉੜਮੁੜ ਸੀਟ ’ਤੇ ਹੋਵੇਗਾ ਚਾਰ ਕੋਣਾ ਫਸਵਾਂ ਮੁਕਾਬਲਾ - ਉੜਮੁੜ ਸੀਟ

Punjab Assembly Election 2022: ਕੀ ਉੜਮੁੜ ਸੀਟ(Urmur assembly constituency) 'ਤੇ ਕਾਂਗਰਸ ਸੰਗਤ ਸਿੰਘ ਗਿਲਜੀਆਂ (Sangat Singh Gilzian) ਮੁੜ ਬਣਨਗੇ ਵਿਧਾਇਕ ਜਾਂ ਫੇਰ ਅਕਾਲੀ ਦਲ ਸੰਯੁਕਤ, ਬਸਪਾ ਤੇ ਆਪ ਵਿੱਚੋਂ ਕੋਈ ਵੀ ਮਾਰੇਗਾ ਬਾਜੀ, ਜਾਣੋਂ ਇਥੋਂ ਦਾ ਸਿਆਸੀ ਹਾਲ...

ਉੜਮੁੜ ਸੀਟ ’ਤੇ ਹੋਵੇਗਾ ਚਾਰਕੋਣਾ ਫਸਵਾਂ ਮੁਕਾਬਲਾ

author img

By

Published : Jan 25, 2022, 8:07 PM IST

ਚੰਡੀਗੜ੍ਹ: Assembly Election 2022: ਵਿਧਾਨ ਸਭਾ ਚੋਣਾਂ 2017 ਵਿੱਚ ਉੜਮੁੜ (Urmur Assembly Constituency) ’ਤੇ ਕਾਂਗਰਸ (Congress) ਦੇ ਸੰਗਤ ਸਿੰਘ ਗਿਲਜੀਆਂ (Sangat Singh Ginzian) ਵਿਧਾਇਕ ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਦਾ ਮਹੌਲ ਮਘ ਚੁੱਕਾ ਹੈ ਤੇ ਸਾਰੀਆਂ ਪਾਰਟੀਆਂ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਉੜਮੁੜ ਸੀਟ (Urmur Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਲਵਾਂਗੇ।

ਉੜਮੁੜ (Urmur Assembly Constituency)

ਜੇਕਰ ਉੜਮੁੜ ਸੀਟ (Urmur Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਾਂਗਰਸ ਦੇ ਸੰਗਤ ਸਿੰਘ ਗਿਲਜੀਆਂ (Sangat Singh Gilzian) ਮੌਜੂਦਾ ਵਿਧਾਇਕ ਹਨ। ਸੰਗਤ ਸਿੰਘ ਗਿਲਜੀਆਂ 2017 ਵਿੱਚ ਦੂਜੀ ਵਾਰ ਇਥੋਂ ਵਿਧਾਇਕ ਬਣੇ ਸੀ। ਉਨ੍ਹਾਂ ਨੇ ਉੜਮੁੜਤੋਂ ਪਹਿਲੀ ਦੂਜੀ ਚੋਣ ਲੜੀ ਸੀ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਅਰਬਿੰਦਰ ਸਿੰਘ ਰਸੂਲਪੁਰ ਨੂੰ ਮਾਤ ਦੇ ਦਿੱਤੀ ਸੀ। ਇਸ ਵਾਰ ਗਿਲਜੀਆਂ ਕਾਂਗਰਸ ਵੱਲੋਂ ਤੀਜੀ ਵਾਰ ਚੋਣ ਲੜ ਰਹੇ ਹਨ ਤੇ ਬਸਪਾ ਨੇ ਲਖਵਿੰਦਰ ਸਿੰਘ ਲੱਖੀ ਨੂੰ ਉਮੀਦਵਾਰ ਬਣਾਇਆ ਹੈ, ਜਦੋਂਕਿ ਅਕਾਲੀ ਦਲ ਸੰਯੁਕਤ ਗਠਜੋੜ ਵੱਲੋ ਮਨਜੀਤ ਸਿੰਘ ਦਸੂਹਾ ਚੋਣ ਮੈਦਾਨ ਵਿੱਚ ਹਨ ਤੇ ਆਮ ਆਦਮੀ ਪਾਰਟੀ ਨੇ ਜਸਬੀਰ ਸਿੰਘ ਗਿੱਲ ਨੂੰ ਉਮੀਦਵਾਰ ਬਣਾਇਆ ਹੈ।

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਉੜਮੁੜ ਸੀਟ (Urmur Constituency) ’ਤੇ 71.73 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ ਦੇ ਸੰਗਤ ਸਿੰਘ ਗਿਲਜੀਆਂ (Sangat Singh Gilzian)ਵਿਧਾਇਕ ਬਣੇ ਸੀ। ਉਨ੍ਹਾਂ ਨੇ ਅਕਾਲੀ ਦਲ-ਭਾਜਪਾ ਗਠਜੋੜ ਦੇ ਅਰਬਿੰਦਰ ਸਿੰਘ ਰਸੂਲਪੁਰ (Arbinder Singh Rasulpur) ਨੂੰ ਮਾਤ ਦਿੱਤੀ ਸੀ। ਜਦੋਂਕਿ ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਰਾਜਾ ਗਿੱਲ (Jasbir SinghGill) ਤੀਜੇ ਸਥਾਨ ’ਤੇ ਰਹੇ ਸੀ।

ਇਸ ਦੌਰਾਨ ਕਾਂਗਰਸ ਦੇ ਉਮੀਦਵਾਰ ਸੰਗਤ ਸਿੰਘ ਗਿਲਜੀਆਂ ਨੂੰ 51477 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਅਕਾਲੀ-ਭਾਜਪਾ ਉਮੀਦਵਾਰ ਅਰਬਿੰਦਰ ਸਿੰਘ ਰਸੂਲਪੁਰ ਰਹੇ ਸੀ, ਉਨ੍ਹਾਂ ਨੂੰ 36523 ਵੋਟਾਂ ਪਈਆਂ ਸੀ ਤੇ ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਗਿੱਲ ਨੂੰ 32445 ਵੋਟਾਂ ਹਾਸਲ ਹੋਈਆਂ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 41.10 ਵੋਟਾਂ ਪਈਆਂ ਸੀ ਜਦੋਂਕਿ ਅਕਾਲੀ-ਭਾਜਪਾ ਗਠਜੋੜ (SAD-BJP) ਨੂੰ 29.16 ਫੀਸਦੀ ਵੋਟ ਸ਼ੇਅਰ ਮਿਲਿਆ ਸੀ ਤੇ ਆਮ ਆਦਮੀ ਪਾਰਟੀ ਦਾ ਵੋਟ ਸ਼ੇਅਰ 25.91 ਫੀਸਦੀ ਹੀ ਰਿਹਾ ਸੀ।

2012 ਵਿਧਾਨ ਸਭਾ ਦੇ ਚੋਣ ਨਤੀਜੇ

ਉੜਮੁੜ (Urmur Assembly Constituency) ਤੋਂ ਕਾਂਗਰਸ (Congress)ਦੇ ਸੰਗਤਸ ਸਿੰਘ ਗਿਲਜੀਆਂ ਚੋਣ ਜਿੱਤੇ ਸੀ। ਉਨ੍ਹਾਂ ਨੂੰ 51915 ਵੋਟਾਂ ਪਈਆਂ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ (SAD-BJP) ਦੇ ਸੰਗਤ ਸਿੰਘ 46386 ਵੋਟਾਂ ਲੈ ਕੇ ਦੂਜੇ ਨੰਬਰ ’ਤੇ ਰਹੇ ਸੀ ਤੇ ਆਜਾਦ ਉਮੀਦਵਾਰ ਨੇ 7096 ਵੋਟਾਂ ਹਾਸਲ ਕੀਤੀਆਂ ਸੀ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਦਸੂਹਾ (Dasuya Assembly Constituency) 'ਤੇ 75.46 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ ਨੂੰ 44.76 ਫੀਸਦੀ ਵੋਟ ਹਾਸਲ ਹੋਏ ਸੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ (SAD-BJP) ਨੂੰ 39.99 ਫੀਸਦੀ ਵੋਟਾਂ ਪਈਆਂ ਸੀ ਤੇ ਆਜਾਦ ਉਮੀਦਵਾਰ ਨੂੰ 6.12 ਫੀਸਦੀ ਵੋਟਾਂ ਮਿਲੀਆਂ ਸੀ।

ਉੜਮੁੜ (Urmur Assembly Constituency) ਦਾ ਸਿਆਸੀ ਸਮੀਕਰਨ

ਜੇਕਰ ਇਸ ਸੀਟ ਦਾ ਮੌਜੂਦਾ ਸਮੀਕਰਨ ਦੇਖੀਏ ਤਾਂ ਅਜੇ ਮੁੱਖ ਤੌਰ ’ਤੇ ਕਾਂਗਰਸ, ਆਪ ਤੇ ਦੋ ਗਠਜੋੜਾਂ ਵਿੱਚ ਫਸਵੀਂ ਟੱਕਰ ਹੈ। ਕਾਂਗਰਸ ਤੇ ਆਪ ਪੁਰਾਣੇ ਚਿਹਰਿਆਂ ’ਤੇ ਦਾਅ ਖੇਡ ਰਹੀ ਹੈ ਜਦੋਂਕਿ ਭਾਜਪਾ ਗਠਜੋੜ ਤਹਿਤ ਸੀਟ ਅਕਾਲੀ ਦਲ ਸੰਯੁਕਤ ਦੇ ਹਿੱਸੇ ਆਈ ਹੈ ਤੇ ਪਾਰਟੀ ਨੇ ਇੱਕ ਉੱਘੇ ਸਮਾਜ ਸੇਵੀ ਨੂੰ ਟਿਕਟ ਦਿੱਤੀ ਹੈ। ਦੂਜੇ ਪਾਸੇ ਅਕਾਲੀ ਦਲ-ਬਸਪਾ ਗਠਜੋੜ ਤਹਿਤ ਬਸਪਾ ਚੋਣ ਲੜ ਰਹੀ ਹੈ ਤੇ ਇਸ ਦਾ ਉਮੀਦਵਾਰ ਵੀ ਚੰਗਾ ਹੈ। ਕੁਲ ਮਿਲਾ ਕੇ ਚਾਰਕੋਣਾ ਮੁਕਾਬਲਾ ਵੇਖਣ ਨੂੰ ਮਿਲ ਸਕਦਾ ਹੈ।

ਇਹ ਵੀ ਪੜ੍ਹੋ:ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਭਰੀ ਨਾਮਜ਼ਦਗੀ

ETV Bharat Logo

Copyright © 2025 Ushodaya Enterprises Pvt. Ltd., All Rights Reserved.