ETV Bharat / state

ਜਬਰ ਜਨਾਹ ਦੀ ਪੀੜਤਾ ਦੇ ਪਰਿਵਾਰ ਨੂੰ ਮਿਲੇ ਵਿਜੇ ਸਾਂਪਲਾ - rape victim

ਹੁਸ਼ਿਆਰਪੁਰ ਦੇ ਪਿੰਡ ਦਿਓਵਾਲ 'ਚ ਸਮੂਹਿਕ ਜਬਰ ਜਨਾਹ ਦੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨਾਲ ਐਸਸੀ ਕਮਿਸ਼ਨ ਭਾਰਤ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਮੁਲਾਕਾਤ ਕਰਨ ਪਹੁੰਚੇ।

ਵਿਜੇ ਸਾਂਪਲਾ ਨੇ ਜਬਰ ਜਨਾਹ ਦੀ ਪੀੜਤਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

author img

By

Published : Apr 4, 2021, 11:41 AM IST

ਹੁਸ਼ਿਆਰਪੁਰ: ਪਿੰਡ ਦਿਓਵਾਲ 'ਚ ਸਮੂਹਿਕ ਜਬਰ ਜਨਾਹ ਦੀ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨਾਲ ਐਸਸੀ ਕਮਿਸ਼ਨ ਭਾਰਤ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ ਮੁਲਾਕਾਤ ਕਰਨ ਪਹੁੰਚੇ। ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਵਿਜੇ ਸਾਂਪਲਾ ਨੇ ਜਬਰ ਜਨਾਹ ਦੀ ਪੀੜਤਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਜੇ ਸਾਂਪਲਾ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ 'ਚ ਲੋੜੀਂਦੇ ਕਥਿਤ ਦੋਨੋਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਉਹ ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੇ ਹਨ ਤੇ ਪਰਿਵਾਰ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਪੀੜਤ ਲੜਕੀ ਦੀ ਮਾਤਾ ਨੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸ਼ਖ਼ਤ ਕਾਰਵਾਈ ਕਰਨ ਲਈ ਕਿਹਾ ਤੇ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.