ਜਲੰਧਰ: ਸ੍ਰੀ ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ CIA ਜਲੰਧਰ ਦੀ ਪੁਲਿਸ ਟੀਮ ਨੇ ਕਾਰਵਾਈ ਕਰਦੇ ਹੋਏ 1 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 440 ਗ੍ਰਾਮ ਹੈਰੋਇਨ ਬ੍ਰਾਮਦ ਕਰ ਵੱਡੀ ਸਫਲਤਾ ਹਾਸਲ ਕੀਤੀ ਹੈ।
ਜਿਸ ਦੀ ਇੰਟਰਨੈਸ਼ਨਲ ਮਾਰਕੀਟ ਵਿੱਚ ਕੀਮਤ ਕੂਬ 2 ਕਰੋੜ 50 ਲੱਖ ਰੁਪਏ ਹੈ। ਜਿਸ 'ਤੇ ਪੁਲਿਸ ਵੱਲੋਂ ਦੋਸ਼ੀ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਕੈਂਟ ਵਿਖੇ ਮੁੱਕਦਮਾ ਨੰਬਰ 100 ਮਿਤੀ 29-08-2021 U/S 21/61/85 NDPS ACT, ਥਾਣਾ ਕੈਟ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮਿਤੀ 29-08-2021 ਨੂੰ ਮੁਕੱਦਮਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ।
ਜਿਸ ਪਾਸੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ:- 5 ਕਰੋੜ ਦੀ ਹੈਰੋਇਨ ਸਮੇਤ 1 ਕਾਬੂ