ETV Bharat / state

2019 ਚੋਣਾਂ: ਜਲੰਧਰ ਸੀਟ ਤੋਂ ਬਸਪਾ ਦੇ ਉਮੀਦਵਾਰ ਨਾਲ ਖ਼ਾਸ ਗੱਲਬਾਤ

ਬਹੁਜਨ ਸਮਾਜ ਪਾਰਟੀ ਦੇ ਜਲੰਧਰ ਤੋਂ ਉਮੀਦਵਾਰ ਬਲਵਿੰਦਰ ਸਿੰਘ ਕਿਹਾ ਕਿ ਲੋਕ ਹੁਣ ਬਦਲਾਅ ਚਾਹੁੰਦੇ ਹਨ। ਬਲਵਿੰਦਰ ਸਿੰਘ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਨੇ ਜ਼ਿਲ੍ਹੇ ਦਾ ਕੋਈ ਵੀ ਕੰਮ ਨਹੀਂ ਸਵਾਰਿਆ ਹੈ।

2019 ਚੋਣਾਂ: ਜਲੰਧਰ ਸੀਟ ਤੋਂ ਬਸਪਾ ਦੇ ਉਮੀਦਵਾਰ ਨਾਲ ਖ਼ਾਸ ਗੱਲਬਾਤ
author img

By

Published : Mar 13, 2019, 8:20 PM IST

ਜਲੰਧਰ: ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੂਰੇ ਦੇਸ਼ ਦੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਂਵਾਂ ਦੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਨੇ ਜਲੰਧਰ ਤੋਂ ਬਲਵਿੰਦਰ ਸਿੰਘ ਨੂੰ ਉਮੀਦਵਾਰ ਵਜੋਂ ਐਲਾਨਿਆ ਹੈ। ਈਟੀਵੀ ਭਾਰਤ ਦੀ ਟੀਮ ਨੇ ਬਲਵਿੰਦਰ ਸਿੰਘ ਨਾਲ ਖ਼ਾਸ ਮੁਲਾਕਾਤ ਕੀਤੀ।

2019 ਚੋਣਾਂ: ਜਲੰਧਰ ਸੀਟ ਤੋਂ ਬਸਪਾ ਦੇ ਉਮੀਦਵਾਰ ਨਾਲ ਖ਼ਾਸ ਗੱਲਬਾਤ

ਬਲਵਿੰਦਰ ਸਿੰਘ ਨੇ ਕਿਹਾ ਕਿ ਜਲੰਧਰ ਦੇ ਪਿਛਲੇ 5 ਸਾਲਾਂ ਤੋਂ ਸਾਂਸਦ ਚੌਧਰੀ ਸੰਤੋਖ ਸਿੰਘ ਨੇ ਜ਼ਿਲ੍ਹੇ ਵਿੱਚ ਕੋਈ ਵੀ ਕੰਮ ਨੇਪਰੇ ਨਹੀਂ ਚਾੜਿਆ ਹੈ। ਬਲਵਿੰਦਰ ਸਿੰਘ ਨੇ ਕਿਹਾ ਕਿ ਸਾਂਸਦ ਵੱਲੋਂ ਗੋਦ ਲਏ ਪਿੰਡ ਦਾ ਵੀ ਬੁਰਾ ਹਾਲ ਹੈ। ਇਸ ਦੇ ਨਾਲ ਹੀ ਉਨ੍ਹਾਂ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ 'ਤੇ ਮਿਲ ਕੇ ਕੰਮ ਕਰਨ ਦਾ ਵੀ ਇਲਜ਼ਾਮ ਲਾਇਆ ਹੈ। ਇਸ ਦੇ ਨਾਲ ਹੀ ਕਿਹਾ ਕਿ ਲੋਕ ਇਨ੍ਹਾਂ ਰਿਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਇਸ ਲਈ ਹੁਣ ਉਹ ਬਦਲਾਅ ਚਾਹੁੰਦੇ ਹਨ।

ਜ਼ਿਕਰੋਯੋਗ ਹੈ ਕਿ ਬਲਵਿੰਦਰ ਸਿੰਘ ਨੂੰ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਨੇ ਉਮੀਦਵਾਰ ਵਜੋਂ ਐਲਾਨਿਆ ਹੈ। ਇਸ ਅਲਾਇੰਸ ਵਿੱਚ 6 ਪਾਰਟੀਆਂ ਹਨ ਜਿਨ੍ਹਾਂ ਵਿੱਚੋਂ ਬਹੁਜਨ ਸਮਾਜ ਪਾਰਟੀ ਵੀ ਇੱਕ ਹੈ ਜਿਸ ਦੇ ਉਮੀਦਵਾਰ ਬਲਵਿੰਦਰ ਸਿੰਘ ਹਨ। ਟਿਕਟ ਮਿਲਣ ਤੋਂ ਬਾਅਦ ਬਲਵਿੰਦਰ ਸਿੰਘ ਨੇ ਚੋਣਾਂ ਲਈ ਹੋਮ ਵਰਕ ਕਰਨਾ ਸ਼ੁਰੂ ਕਰ ਦਿੱਤਾ ਹੈ।

Story....PB_JLD_Devender_one to one with bsp candidate

No of files....01

Feed thru .... Ftp

ਐਂਕਰ : ਲੋਕ ਸਭਾ ਦੀਆਂ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਪੂਰੇ ਦੇਸ਼ ਵਿੱਚ ਵੱਖ ਵੱਖ ਪਾਰਟੀਆਂ ਆਪਣੇ ਆਪਣੇ ਹੋਮਵਰਕ ਚ ਲੱਗੀਆਂ ਹੋਈਆਂ ਨੇ ਅਤੇ ਨਾਲ ਨਾਲ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕਰ ਰਹੀਆਂ ਨੇ । ਜੇਕਰ ਗੱਲ ਕਰੀਏ ਜਲੰਧਰ ਦੀ ਤੇ ਜਲੰਧਰ ਵਿੱਚ ਹਾਲੇ ਅਕਾਲੀ ਦਲ ਨੇ ਅਤੇ ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ ਹੈ । ਜਦਕਿ ਬਹੁਜਨ ਸਮਾਜ ਪਾਰਟੀ ਅਤੇ ਪੰਜਾਬ ਜਮਹੂਰੀ ਗਠਜੋੜ ਵੱਲੋਂ ਆਪਣਾ ਉਮੀਦਵਾਰ ਬਲਵਿੰਦਰ ਸਿੰਘ ਨੂੰ ਬਣਾਇਆ ਗਿਆ ਹੈ ।  ਬਲਵਿੰਦਰ ਸੁੰਘ ਨੇ ਵੀ ਲੋਕ ਸਭਾ ਹਲਕਾ ਜਲੰਧਰ ਵਿੱਚ ਆਪਣਾ ਹੋਮ ਵਰਕ ਚੋਣਾਂ ਨੂੰ ਲੈ ਕੇ ਸ਼ੁਰੂ ਕਰ ਦਿੱਤਾ ਹੈ ।
       ਲੋਕ ਸਭਾ ਚੋਣਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਦਾ ਬਲਵਿੰਦਰ ਦਾ ਕਹਿਣਾ ਹੈ ਕਿ ਜਲੰਧਰ ਵਿੱਚ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸੀ ਸਾਂਸਦ ਚੌਧਰੀ ਸੰਤੋਖ ਸਿੰਘ ਵੱਲੋਂ ਕੋਈ ਵੀ ਕੰਮ ਨੇਪਰੇ ਨਹੀਂ ਚਾੜਿਆ ਗਿਆ । ਉਨ੍ਹਾਂ ਕਿਹਾ ਕਿ ਹੁਣ ਲੋਕ ਬਦਲਾਅ ਚਾਹੁੰਦੇ ਹਨ ਅਤੇ ਇਹੀ ਕਾਰਨ ਹੈ ਕਿ ਉਹ ਆਪਣੀ ਜਿੱਤ ਨੂੰ ਲੈ ਕੇ ਪੂਰੇ ਆਸਵੰਦ ਹਨ ।

-------ਬਕਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਨਾਲ ਵਨ ਟੁ ਵਨ-----

ਜਲੰਧਰ
ETV Bharat Logo

Copyright © 2024 Ushodaya Enterprises Pvt. Ltd., All Rights Reserved.