ETV Bharat / state

ਨਸ਼ੀਲੀਆਂ ਗੋਲੀਆ ਨਾਲ 3 ਕਾਬੂ - ਨਸ਼ੀਲੀਆਂ ਗੋਲੀਆ

ਪੰਜਾਬ ਪੁਲਿਸ (Punjab Police) ਨਸ਼ਾ ਤਸਕਰਾਂ (Drug smugglers) ਖ਼ਿਲਾਫ਼ ਲਗਾਤਾਰ ਸਖ਼ਤੀ ਵਿਖਾ ਰਹੀ ਹੈ। ਜਿਸ ਦੇ ਤਹਿਤ ਨੌਨਿਹਾਲ ਸਿੰਘ IPS ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ CIA STAFF1 ਪੁਲਿਸ ਟੀਮ (Police team) ਨੇ ਕਾਰਵਾਈ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫ਼ਤਾਰ (Arrested) ਕਰਕੇ ਉਨ੍ਹਾਂ ਤੋਂ TRAMADOL HYDROCHLORIDE ਦੀਆਂ 96 ਹਜ਼ਾਰ ਨਸ਼ੀਲੀਆ ਗੋਲੀਆ ਬਰਾਮਦ ਕੀਤੀਆਂ ਗਈਆਂ ਹਨ।

ਨਸ਼ੀਲੀਆਂ ਗੋਲੀਆ ਨਾਲ 3 ਕਾਬੂ
ਨਸ਼ੀਲੀਆਂ ਗੋਲੀਆ ਨਾਲ 3 ਕਾਬੂ
author img

By

Published : Nov 10, 2021, 2:28 PM IST

ਜਲੰਧਰ: ਪੰਜਾਬ ਪੁਲਿਸ (Punjab Police) ਨਸ਼ਾ ਤਸਕਰਾਂ (Drug smugglers) ਖ਼ਿਲਾਫ਼ ਲਗਾਤਾਰ ਸਖ਼ਤੀ ਵਿਖਾ ਰਹੀ ਹੈ। ਜਿਸ ਦੇ ਤਹਿਤ ਨੌਨਿਹਾਲ ਸਿੰਘ IPS ਕਮਿਸ਼ਨਰ ਪੁਲਿਸ ਜਲੰਧਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ CIA STAFF1 ਪੁਲਿਸ ਟੀਮ (Police team) ਨੇ ਕਾਰਵਾਈ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫ਼ਤਾਰ (Arrested) ਕਰਕੇ ਉਨ੍ਹਾਂ ਤੋਂ TRAMADOL HYDROCHLORIDE ਦੀਆਂ 96 ਹਜ਼ਾਰ ਨਸ਼ੀਲੀਆ ਗੋਲੀਆ ਬਰਾਮਦ ਕੀਤੀਆਂ ਗਈਆਂ ਹਨ।

ਨਸ਼ੀਲੀਆਂ ਗੋਲੀਆ ਨਾਲ 3 ਕਾਬੂ

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਅਫ਼ਸਰ (Police officer) ਨੇ ਦੱਸਿਆ ਕਿ ਪੁਲਿਸ (Police) ਗਸ਼ਤ ਦੌਰਾਨ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿ ਮੁਲਜ਼ਮ ਪੁਲਿਸ (Police) ਨੂੰ ਵੇਖ ਕੇ ਘਬਰਾ ਗਏ ਸਨ। ਜਿਸ ਤੋਂ ਬਾਅਦ ਸ਼ੱਕ ਹੋਣ ‘ਤੇ ਉਨ੍ਹਾਂ ਦੀ ਤਲਾਸ਼ੀ ਲਈ ਗਈ, ਤਾਂ ਉਨ੍ਹਾਂ ਤੋਂ ਵੱਡੀ ਗਿਣਤੀ ਵਿੱਚ ਨਸ਼ੀਲੇ ਪਦਾਰਥ ਬਰਾਮਦ ਹੋਏ। ਮੁਲਜ਼ਮਾਂ ਦੀ ਪਛਾਣ ਉਂਕਾਰ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਪੁਲਿਸ (Police) ਵੱਲੋਂ ਮੁਲਜ਼ਮ ਉਂਕਾਰ ਸਿੰਘ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ (Police) ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ (Police) ਨੂੰ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਹੋ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ‘ਤੇ ਪਹਿਲਾਂ ਵੀ ਕਈ ਮਾਮਲਾ ਦਰਜ ਹਨ।
ਮੀਡੀਆ ਨਾਲ ਗੱਲਬਾਤ ਦੌਰਾਨ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੇ ਪੁਛਗਿੱਛ ਦੌਰਾਨ ਮੰਨਿਆ ਹੈ ਕਿ ਉਸ ਨੇ ਹਨੀ ਸਿੰਘ ਨਾਮ ਦੇ ਵਿਅਕਤੀ ਤੋਂ ਇਹ ਨਸੀਲੀਆ ਗੋਲੀਆ ਖਰੀਦੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਹਨੀ ਸਿੰਘ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਗਿਰੀਡੀਹ 'ਚ ਹਾਦਸਾ, ਨਦੀ 'ਚ ਡੁੱਬਣ ਕਾਰਨ ਚਾਰ ਬੱਚਿਆਂ ਦੀ ਹੋਈ ਮੌਤ

ETV Bharat Logo

Copyright © 2025 Ushodaya Enterprises Pvt. Ltd., All Rights Reserved.