ETV Bharat / state

ਮੋਟਰਸਾਈਕਲ ਚੋਰੀ ਕਰਨ ਵਾਲੇ 3 ਨੌਜਵਾਨ ਪੁਲਿਸ ਅੜਿੱਕੇ - stole a motorcycle

ਜਲੰਧਰ ਦੇ ਥਾਣਾ ਡਵੀਜ਼ਨ ਨੰ. 5 ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 3 ਨੌਜਵਾਨਾਂ ਨੂੰ ਚੋਰੀ ਕੀਤੇ 5 ਮੋਟਰਸਾਈਕਲਾਂ ਸਣੇ ਚਿਲਡਰਨ ਪਾਰਕ ਵਿੱਚੋਂ ਗ੍ਰਿਫ਼ਤਾਰ ਕੀਤਾ।

ਫ਼ੋਟੋ
ਫ਼ੋਟੋ
author img

By

Published : Jul 12, 2021, 10:39 AM IST

ਜਲੰਧਰ: ਇੱਥੋਂ ਦੇ ਥਾਣਾ ਡਵੀਜ਼ਨ ਨੰ. 5 ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 3 ਨੌਜਵਾਨਾਂ ਨੂੰ ਚੋਰੀ ਕੀਤੇ 5 ਮੋਟਰਸਾਈਕਲਾਂ ਸਣੇ ਚਿਲਡਰਨ ਪਾਰਕ ਵਿੱਚੋਂ ਗ੍ਰਿਫ਼ਤਾਰ ਕੀਤਾ।

ਵੇਖੋ ਵੀਡੀਓ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏਐਸਆਈ ਸੁਦੇਸ਼ ਕੁਮਾਰ ਨੇ ਦੱਸਿਆ ਕਿ ਕੱਲ੍ਹ ਗੁਲਸ਼ਨ ਕੁਮਾਰ ਪੁੱਤਰ ਮਹਿੰਦਰਪਾਲ ਵਾਸੀ ਬਸਤੀ ਗੁਜਾਂ ਨੇ ਥਾਣਾ ਨੰਬਰ 5 ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਰਿਸ਼ਤੇਦਾਰਾਂ ਤੇਜ ਮੋਹਨ ਨਗਰ ਗਿਆ ਤਾਂ ਉਥੇ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ। ਇਸ ਤੋਂ ਬਾਅਦ ਏਐਸਆਈ ਨਿਰਮਲ ਸਿੰਘ ਨੇ ਕੰਪਲੇਂਟ ਦਰਜ ਕਰਨ ਤੋਂ ਬਾਅਦ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਤੋਂ ਜੈਪੁਰ ਘੁੰਮਣ ਆਏ ਭਰਾ-ਭੈਣ ਦੀ ਬਿਜਲੀ ਡਿੱਗਣ ਨਾਲ ਹੋਈ ਮੋਤ

ਚੋਰੀ ਦੇ ਮੋਟਰਸਾਈਕਲ ਨੂੰ ਜਲੰਧਰ ਦੇ ਚਿਲਡਰਨ ਪਾਰਕ ਤੋਂ ਇਕ ਮੋਨੇ ਨੌਜਵਾਨ ਨੂੰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਉੱਤੇ ਪਤਾ ਲੱਗਿਆ ਕਿ ਇਹ ਮੋਟਰਸਾਈਕਲ ਚੋਰੀ ਕਰਨ ਦਾ ਕੰਮ ਉਸ ਦੇ ਦੋ ਸਾਥੀ ਵੀ ਕਰਦੇ ਹਨ ਦੋਸ਼ੀ ਦੀ ਪਹਿਚਾਣ ਸੁਮਿਤ ਕੁਮਾਰ ਅਤੇ ਉਸ ਦੇ ਦੋਸਤ ਸਾਹਿਲ ਤੇ ਅਜੇ ਹੰਸ ਵਜੋਂ ਹੋਈ ਹੈ ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਚੋਰੀ ਦੇ 4 ਹੋਰ ਮੋਟਰਸਾਈਕਲ ਬਰਾਮਦ ਹੋਏ ਹਨ। ਪੁਲਿਸ ਨੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਇੱਕ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.