ETV Bharat / state

ਔਰਤ ਸਣੇ 5 ਵਿਅਕਤੀ ਨਾਜਾਇਜ਼ ਸ਼ਰਾਬ ਸਣੇ ਕਾਬੂ - ਗ੍ਰਿਫ਼ਤਾਰ ਕੀਤਾ ਗਿਆ

ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਔਰਤ ਸਣੇ 5 ਵਿਅਕਤੀ ਨਾਜਾਇਜ਼ ਸ਼ਰਾਬ ਸਣੇ ਕਾਬੂ
ਔਰਤ ਸਣੇ 5 ਵਿਅਕਤੀ ਨਾਜਾਇਜ਼ ਸ਼ਰਾਬ ਸਣੇ ਕਾਬੂ
author img

By

Published : Apr 24, 2021, 6:35 PM IST

ਜਲੰਧਰ: ਕਸਬਾ ਫਿਲੌਰ ਦੀ ਪੁਲਿਸ ਨੇ ਨਸ਼ਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਚਲਾਈ ਗਈ ਹੈ। ਇਸੇ ਦੌਰਾਨ ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧ ਚ ਜਾਣਕਾਰੀ ਦਿੰਦੇ ਹੋਏ ਫਿਲੌਰ ਦੇ ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਫਿਲੌਰ ਪੁਲਿਸ ਨੇ ਵੱਖ-ਵੱਖ ਕੇਸਾਂ ਵਿੱਚ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਕੋਲੋਂ 79 ਬੋਤਲਾਂ ਦੇਸੀ, 36 ਬੋਤਲਾਂ ਅੰਗਰੇਜ਼ੀ ਤੇ 400 ਲੀਟਰ ਲਾਹਣ ਬਰਾਮਦ ਕੀਤੀ। ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਥਾਣੇਦਾਰ ਬਲਜੀਤ ਸਿੰਘ ਕੁਲਦੀਪ ਸਿੰਘ ਜਸਵੀਰ ਸਿੰਘ ਅਤੇ ਸੰਤਾ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਥਾਣਾ ਫਿਲੌਰ ਦੇ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ।

ਪੁਲਿਸ ਨੇ ਦੋਸ਼ੀਆ ਖਿਲਾਫ ਕੀਤਾ ਮਾਮਲਾ ਦਰਜ

ਛਾਪੇਮਾਰੀ ਦੌਰਾਨ ਉਨ੍ਹਾਂ ਨੇ ਵੱਡੀ ਗਿਣਤੀ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇੱਕ ਕਾਰ ਅਤੇ ਇੱਕ ਸਕੂਟਰ ਵੀ ਬਰਾਮਦ ਕੀਤਾ ਹੈ। ਫਿਲਹਾਲ ਔਰਤ ਨੂੰ ਜਮਾਨਤ ’ਤੇ ਛੱਡ ਦਿੱਤਾ ਗਿਆ ਹੈ। ਐਸਐਚਓ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆਂ ਦੇ ਖਿਲਾਫ ਵੱਖ-ਵੱਖ ਕੇਸਾਂ ਦੇ ਮਾਮਲੇ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ: ਲੁਧਿਆਣਾ: ਹੁਣ ਆਕਸੀਜਨ ਪਲਾਂਟਾਂ 'ਤੇ ਤੈਨਾਤ ਪੁਲਿਸ ਫੋਰਸ, ਇੱਕ-ਇੱਕ ਸਿਲੰਡਰ ਦਾ ਰੱਖਿਆ ਜਾਂਦੈ ਹਿਸਾਬ

ETV Bharat Logo

Copyright © 2024 Ushodaya Enterprises Pvt. Ltd., All Rights Reserved.