ETV Bharat / state

4 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਣੇ ਔਰਤ ਪੁਲਿਸ ਅੜਿੱਕੇ

author img

By

Published : Feb 28, 2021, 6:56 PM IST

ਨੂਰਮਹਿਲ ਦੀ ਪੁਲਿਸ ਨੇ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਇੱਕ ਔਰਤ ਨੂੰ 4 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।

4 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਣੇ ਔਰਤ ਪੁਲਿਸ ਅੜਿੱਕੇ
4 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਣੇ ਔਰਤ ਪੁਲਿਸ ਅੜਿੱਕੇ

ਜਲੰਧਰ: ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਛੇੜੀ ਗਈ ਮੁਹਿੰਮ ਦੇ ਤਹਿਤ ਨੂਰਮਹਿਲ ਦੀ ਪੁਲਿਸ ਨੇ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਇੱਕ ਔਰਤ ਨੂੰ 4 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਚੀਮਾ ਚੌਂਕ ਵਿਖੇ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਉਨ੍ਹਾਂ ਨੇ ਇੱਕ ਔਰਤ ਦੀ ਤਲਾਸ਼ੀ ਲਈ ਇਸ ਦੌਰਾਨ ਉਨ੍ਹਾਂ ਨੂੰ ਉਸ ਕੋਲੋਂ 4 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ:1 ਮਾਰਚ ਤੋਂ ਦੂਜੇ ਪੜਾਅ 'ਤੇ ਹੋਵੇਗਾ ਟੀਕਾਕਰਨ, ਵੈਕਸੀਨ ਲਈ ਪੰਜੀਕਰਨ ਲਾਜ਼ਮੀ

ਉਨ੍ਹਾਂ ਕਿਹਾ ਕਿ ਔਰਤ ਦੀ ਪਹਿਚਾਣ ਜਸਵਿੰਦਰ ਕੌਰ ਪਤਨੀ ਕੁਲਦੀਪ ਰਾਮ ਵਾਸੀ ਪਾਸਲਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਔਰਤ ਉੱਤੇ ਪਹਿਲਾਂ ਤੋਂ ਕਈ ਮੁਕੱਦਮੇ ਦਰਜ ਹਨ ਅਤੇ ਹੁਣ ਉਨ੍ਹਾਂ ਨੇ ਇਸ ਉੱਤੇ ਧਾਰਾ 21a 22a 61/85 ਐੱਨਡੀਐੱਫ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.