ETV Bharat / state

ਫਿਲੌਰ ਤੋਂ ਆਪ ਨੇ ਕਮਲ ਕਟਾਣੀਆਂ ਨੂੰ ਐਸਸੀ ਵਿੰਗ ਦਾ ਜੁਆਇੰਟ ਸਕੱਤਰ ਚੁਣਿਆ - ਕਮਲ ਕਟਾਣੀਆਂ

ਜਲੰਧਰ ਦੇ ਕਸਬਾ ਫਿਲੌਰ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਕਮਲ ਕਟਾਣੀਆਂ ਨੂੰ ਪਾਰਟੀ ਵੱਲੋਂ ਐਸਸੀ ਵਿੰਗ ਦਾ ਜੁਆਇੰਟ ਸਕੱਤਰ ਬਣਾਇਆ ਗਿਆ। ਇਸ ਮੌਕੇ ਨਵੇਂ ਐਸਸੀ ਵਿੰਗ ਦੇ ਜੁਆਇੰਟ ਸਕੱਤਰ ਨੇ ਆਮ ਆਦਮੀ ਪਾਰਟੀ ਜਲੰਧਰ ਦੇ ਹਰ ਇੱਕ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

Aam Aadmi Party elected Joint Secretary of SC Wing from Halqa Phillaur.
ਫਿਲੌਰ ਤੋਂ ਆਪ ਨੇ ਕਮਲ ਕਟਾਣੀਆਂ ਨੂੰ ਐਸਸੀ ਵਿੰਗ ਦਾ ਜੁਆਇੰਟ ਸਕੱਤਰ ਚੁਣਿਆ
author img

By

Published : Apr 17, 2021, 9:56 PM IST

ਜਲੰਧਰ: ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਅੱਜ ਕਮਲ ਕਟਾਣੀਆਂ ਨੂੰ ਪਾਰਟੀ ਵੱਲੋਂ ਜ਼ਿਲ੍ਹਾ ਐਸਸੀ ਵਿੰਗ ਦਾ ਜੁਆਇੰਟ ਸਕੱਤਰ ਲਗਾਇਆ ਗਿਆ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮਲ ਕਟਾਰੀਆ ਨੇ ਕਿਹਾ ਕਿ ਉਹ ਭਗਵੰਤ ਸਿੰਘ ਮਾਨ ਅਤੇ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਹਰ ਇੱਕ ਕੰਮ ਪੂਰੀ ਲਗਨ ਅਤੇ ਇਮਾਨਦਾਰੀ ਦੇ ਨਾਲ ਕਰਨਗੇ। ਸਰਕਾਰਾਂ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਬੀਜੇਪੀ ਤੇ ਕਾਂਗਰਸ ਤੇ ਅਕਾਲੀ ਦਲ ਦਾ ਸ਼ਾਸਨ ਦਾ ਦੇਖ ਲਿਆ ਹੈ ਪਰ ਹੁਣ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੂੰ ਵੀ ਇੱਕ ਮੌਕਾ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਤਰ੍ਹਾਂ ਦਿੱਲੀ ਵਿਖੇ ਵਧੀਆ ਕਾਰਗੁਜ਼ਾਰੀ ਕਰ ਕੇ ਦਿਖਾਇਆ ਹੈ। ਉਸੇ ਤਰ੍ਹਾਂ ਹੀ ਉਹ ਪੰਜਾਬ ਵਿੱਚ ਵੀ ਵਧੀਆ ਕਾਰਗੁਜ਼ਾਰੀ ਕਰਨਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਬੱਚਿਆਂ ਨੂੰ ਵਧੀਆ ਪੜ੍ਹਾਈ ਰੁਜ਼ਗਾਰ ਅਤੇ ਗ਼ਰੀਬ ਪਰਿਵਾਰਾਂ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

ਇਸੇ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿਚ ਬਿਜਲੀ ਘੱਟ ਰੇਟ ਤੇ ਦਿੱਤੀ ਜਾ ਰਹੀ ਹੈ ਉਸੇ ਤਰ੍ਹਾਂ ਪੰਜਾਬ ਵਿੱਚ ਵੀ ਬਿਜਲੀ ਘੱਟ ਤੇਲ ਤੇ ਦਿੱਤੀ ਜਾਵੇਗੀ ਅਤੇ ਵਧ ਰਹੀ ਮਹਿੰਗਾਈ ਤੇ ਵੀ ਨੱਥ ਪਾਈ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.