ETV Bharat / state

ਦਿਨ ਦਿਹਾੜੇ ਚੋਰੀ ਦੀ ਕੋਸ਼ਿਸ਼, ਲੋਕਾਂ ਨੇ ਚੋਰ ਕੀਤਾ ਕਾਬੂ - ਘਰ 'ਚ ਦਾਖਲ ਹੋ ਚੋਰੀ ਦੀ ਕੋਸ਼ਿਸ਼

ਜਲੰਧਰ ਦੇ ਨਿਊ ਦਿਓਲ ਨਗਰ 'ਚ ਚੋਰਾਂ ਵਲੋਂ ਦਿਨ ਦਿਹਾੜੇ ਹੀ ਘਰ 'ਚ ਦਾਖਲ ਹੋ ਚੋਰੀ ਦੀ ਕੋਸ਼ਿਸ਼ ਕੀਤੀ ਗਈ। ਇਸ 'ਚ ਘਰ ਦੇ ਮਾਲਕ ਵਲੋਂ ਇੱਕ ਚੋਰ ਨੂੰ ਕਾਬੂ ਕਰ ਲਿਆ ਗਿਆ, ਜਦਕਿ ਚੋਰ ਦਾ ਦੂਜਾ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ।

ਦਿਨ ਦਿਹਾੜੇ ਚੋਰੀ ਦੀ ਕੋਸ਼ਿਸ਼, ਲੋਕਾਂ ਨੇ ਚੋਰ ਕੀਤਾ ਕਾਬੂ

author img

By

Published : Apr 19, 2021, 5:37 PM IST

ਜਲੰਧਰ: ਜਲੰਧਰ ਦੇ ਨਿਊ ਦਿਓਲ ਨਗਰ 'ਚ ਚੋਰਾਂ ਵਲੋਂ ਦਿਨ ਦਿਹਾੜੇ ਹੀ ਘਰ 'ਚ ਦਾਖਲ ਹੋ ਚੋਰੀ ਦੀ ਕੋਸ਼ਿਸ਼ ਕੀਤੀ ਗਈ। ਇਸ 'ਚ ਘਰ ਦੇ ਮਾਲਕ ਵਲੋਂ ਇੱਕ ਚੋਰ ਨੂੰ ਕਾਬੂ ਕਰ ਲਿਆ ਗਿਆ, ਜਦਕਿ ਚੋਰ ਦਾ ਦੂਜਾ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ। ਚੋਰਾਂ ਵਲੋਂ ਘਰ 'ਚ ਦਾਖਲ ਹੋ ਕੇ ਟੂਟੀਆਂ ਅਤੇ ਏ.ਸੀ ਦਾ ਪਾਇਪ ਚੋਰੀ ਕੀਤਾ ਗਿਆ ਸੀ।

ਦਿਨ ਦਿਹਾੜੇ ਚੋਰੀ ਦੀ ਕੋਸ਼ਿਸ਼, ਲੋਕਾਂ ਨੇ ਚੋਰ ਕੀਤਾ ਕਾਬੂ

ਇਸ ਸਬੰਧੀ ਘਰ ਦੇ ਮਾਲਕ ਦਾ ਕਹਿਣਾ ਕਿ ਜਦੋਂ ਉਹ ਘਰ ਦੇ ਬਾਹਰ ਕੰਮ ਕਰ ਰਿਹਾ ਸੀ ਤਾਂ ਇੱਕ ਨੌਜਵਾਨ ਦੀਵਾਰ ਤੋਂ ਟੱਪ ਬਾਹਰ ਆਇਆ, ਜਦੋਂ ਉਸ ਨੂੰ ਰੋਕਿਆ ਗਿਆ ਤਾਂ ਉਸ ਨੇ ਭਾਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਦੇਖਿਆ ਤਾਂ ਘਰ ਦੀਆਂ ਟੂਟੀਆਂ ਅਤੇ ਏ.ਸੀ ਦਾ ਪਾਇਪ ਚੋਰੀ ਕਰਕੇ ਲਿਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚੋਰ ਨੂੰ ਕਾਬੂ ਕਰਕੇ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਉਧਰ ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਸਬੰਧੀ ਉਹ ਮੌਕੇ 'ਤੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਚੋਰ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ,ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਪੰਜਾਬ 'ਚ ਹੁਣ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ

ETV Bharat Logo

Copyright © 2025 Ushodaya Enterprises Pvt. Ltd., All Rights Reserved.