ETV Bharat / state

ਭਾਰਤ ਬੰਦ ਦੇ ਚਲਦਿਆ ਜਲੰਧਰ ਦੇ ਚੱਪੇ-ਚੱਪੇ 'ਤੇ ਪੁਲਿਸ ਤੈਨਾਤ - ਜਲੰਧਰ ਵਿੱਚ ਭਾਰਤ ਬੰਦ ਦਾ ਅਸਰ

ਸੋਧੇ ਗਏ ਨਾਗਰਿਕਤਾ ਕਾਨੂੰਨ ਖਿਲਾਫ਼ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਭਾਰਤ ਬੰਦ
ਭਾਰਤ ਬੰਦ
author img

By

Published : Feb 23, 2020, 12:10 PM IST

ਜਲੰਧਰ: ਭੀਮ ਆਰਮੀ ਅਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਭਾਰਤ ਬੰਦ ਦੀ ਕਾਲ ਦਿੱਤੀ ਗਈ ਸੀ ਜਿਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਜਲੰਧਰ ਦੇ ਕਈ ਇਲਾਕਿਆਂ ਤੇ ਚੌਕਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰ ਦਿੱਤੇ ਗਏ ਹਨ।

ਭਾਰਤ ਬੰਦ ਦੇ ਚਲਦਿਆ ਜਲੰਧਰ ਦੇ ਚੱਪੇ-ਚੱਪੇ 'ਤੇ ਪੁਲਿਸ

ਸੋਧੇ ਗਏ ਨਾਗਰਿਕਤਾ ਕਾਨੂੰਨ ਖਿਲਾਫ਼ ਦਲਿਤ ਸਮਾਜ ਦੀਆਂ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਭੀਮ ਆਰਮੀ ਵੱਲੋਂ ਐੱਨ. ਸੀ. ਆਰ ਅਤੇ ਸੀ. ਏ. ਏ. ਅਤੇ ਰਾਖਵੇਂਕਰਨ ਦੇ ਖਿਲਾਫ਼ ਕੇਂਦਰ ਦੀਆਂ ਨੀਤੀਆਂ ਦੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜਲੰਧਰ ਦੇ ਵੱਖ ਵੱਖ ਹਿੱਸਿਆਂ ਵਿੱਚ ਪੁਲੀਸ ਫੋਰਸ ਦੇ ਉੱਚ ਅਧਿਕਾਰੀਆਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ ਇਸ ਤੋਂ ਇਲਾਵਾ ਜਲੰਧਰ ਦੇ ਜੋਤੀ ਚੌਕ 'ਚ ਵੀ ਬਾਜ਼ਾਰ ਬੰਦ ਹਨ ਅਤੇ ਇਥੇ ਵੀ ਭਾਰੀ ਗਿਣਤੀ 'ਚ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.