ETV Bharat / state

ਭਾਜਪਾ ਨੇ ਨਾਗਰਿਕਤਾ ਸੋਧ ਕਾਨੂੰਨ ਪ੍ਰਤੀ ਜਾਗਰੁਕਤਾ ਲਈ ਕੱਢੀ ਤਿਰੰਗਾ ਰੈਲੀ

ਜਲੰਧਰ ਦੇ ਕੰਪਨੀ ਬਾਗ ਚੌਂਕ ਵਿਖੇ ਆਰਐੱਸਐੱਸ ਤੇ ਭਾਜਪਾ ਦੇ ਵਰਕਰ, ਜਾਗਰਣ ਮੰਚ ਤੇ ਹੋਰ ਮੌਜੂਦਾ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿੱਚ ਇੱਕ ਤਿਰੰਗਾ ਰੈਲੀ ਦਾ ਆਯੋਜਨ ਕੀਤਾ।

ਭਾਜਪਾ
ਫ਼ੋਟੋ
author img

By

Published : Jan 12, 2020, 7:02 PM IST

ਜਲੰਧਰ: ਸ਼ਹਿਰ ਦੇ ਕੰਪਨੀ ਬਾਗ ਚੌਂਕ ਵਿਖੇ ਆਰਐੱਸਐੱਸ ਤੇ ਭਾਜਪਾ ਦੇ ਵਰਕਰ, ਜਾਗਰਣ ਮੰਚ ਤੇ ਹੋਰ ਮੌਜੂਦਾ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿੱਚ ਇੱਕ ਤਿਰੰਗਾ ਰੈਲੀ ਦਾ ਆਯੋਜਨ ਕੀਤਾ। ਇਸ ਵਿੱਚ ਭਾਜਪਾ ਅਤੇ ਆਰਐਸਐਸ ਦੇ ਸਾਰੇ ਵੱਡੇ ਆਗੂ ਤੇ ਸਮਰਥਕ ਵੀ ਸ਼ਾਮਿਲ ਹੋਏ।

ਵੀਡੀਓ

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਲੋਕਾਂ ਦੇ ਹਿੱਤ ਲਈ ਬਣਾਇਆ ਗਿਆ ਹੈ, ਉਸ ਦੀ ਜਾਗਰੁਕਤਾ ਨੂੰ ਵਧਾਉਣ ਲਈ ਤੇ ਲੋਕਾਂ ਨੂੰ ਇਸ ਦੇ ਪ੍ਰਤੀ ਜਾਗਰੁਕ ਕਰਨ ਲਈ ਇਹ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਜੋ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੂੰ ਸਿੱਧੇ ਤੌਰ 'ਤੇ ਚਿਤਾਵਨੀ ਦਿੰਦੇ ਹਾਂ ਕਿ, ਇਹ ਕਾਨੂੰਨ ਨੂੰ ਪੰਜਾਬ ਵਿੱਚ ਆਉਣ ਤੋਂ ਕੋਈ ਨਹੀਂ ਰੋਕ ਸਕਦਾ। ਇਹ ਕੇਂਦਰ ਵੱਲੋਂ ਦਿੱਤਾ ਗਿਆ ਫੈਸਲਾ ਹੈ, ਤੇ ਇਸ ਦੇ ਕੋਈ ਵੀ ਖ਼ਿਲਾਫ਼ ਨਹੀਂ ਜਾ ਸਕਦਾ।

ਇਹ ਕਾਨੂੰਨ ਲੋਕਾਂ ਦੇ ਹਿੱਤ ਲਈ ਲਿਆਂਦਾ ਗਿਆ ਹੈ, ਉਹ ਇਸ ਕਾਨੂੰਨ ਲਈ ਆਪਣੇ ਅੰਦੋਲਨ ਅਤੇ ਆਪਣੀ ਆਵਾਜ਼ ਨੂੰ ਹਮੇਸ਼ਾ ਬੁਲੰਦ ਰੱਖਣਗੇ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਇਸ ਰੈਲੀ ਦਾ ਆਯੋਜਨ ਲੋਕਾਂ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੀ ਜਾਗਰੂਕਤਾ ਲਈ ਕੀਤਾ ਗਿਆ। ਉੱਥੇ ਭਾਜਪਾ ਦੇ ਵਰਕਰਾਂ ਤੇ ਆਗੂਆਂ ਦਾ ਕਹਿਣਾ ਹੈ, ਕਿ ਜਦੋਂ ਤੱਕ ਇਸ ਕਾਨੂੰਨ ਨੂੰ ਪੰਜਾਬ ਵਿੱਚ ਪੂਰੀ ਤਰ੍ਹਾਂ ਨਹੀਂ ਲਾਗੂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣਾ ਸੰਘਰਸ਼ ਇਦਾਂ ਹੀ ਜਾਰੀ ਰੱਖਣਗੇ।

Intro:ਅੱਜ ਜਲੰਧਰ ਦੇ ਕੰਪਨੀ ਬਾਗ ਚੌਂਕ ਵਿਖੇ ਆਰਐੱਸਐੱਸ ਅਤੇ ਭਾਜਪਾ ਦੇ ਕਾਰਜਕਰਤਾਵਾਂ ਵੱਲੋਂ ਲੋਕ ਜਾਗਰਣ ਮੰਚ ਤੇ ਹੋਰ ਮੌਜੂਦਾ ਲੋਕਾਂ ਵੱਲੋਂ ਨਾਗਰਿਕਤਾ ਸੋਧ ਬਿੱਲ ਦੇ ਸਮਰਥਨ ਵਿੱਚ ਇੱਕ ਤਿਰੰਗਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਜਪਾ ਅਤੇ ਆਰਐਸਐਸ ਦੇ ਸਾਰੇ ਵੱਡੇ ਆਗੂ ਤੇ ਸਮਰਥਕ ਵੀ ਸ਼ਾਮਿਲ ਹੋਏ।Body:ਇਸ ਮੌਕੇ ਭਾਜਪਾ ਦੇ ਕਾਰਜਕਰਤਾ ਰਮਨ ਪੱਬੀ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਜੋ ਕਿ ਲੋਕਾਂ ਦੇ ਹਿੱਤ ਲਈ ਬਣਾਇਆ ਲਿਆਂਦਾ ਗਿਆ ਹੈ। ਉਸ ਦੀ ਜਾਗਰੂਕਤਾ ਨੂੰ ਵਧਾਉਣ ਲਈ ਤੇ ਲੋਕਾਂ ਨੂੰ ਇਸ ਦੇ ਪ੍ਰਤੀ ਜਾਗਰੂਕ ਕਰਨ ਲਈ ਇਹ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਗੱਲਾਂ ਗੱਲਾਂ ਵਿੱਚ ਕਾਂਗਰਸ ਤੇ ਤਾਹਨੇ ਕਸਦੇ ਹੋਏ ਕਿਹਾ ਕਿ ਜੋ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਅਸੀਂ ਉਨ੍ਹਾਂ ਨੂੰ ਸਿੱਧੇ ਤੌਰ ਤੇ ਚਿਤਾਵਨੀ ਦੇ ਰਹੇ ਹਾਂ ਕਿ ਇਹ ਕਾਨੂੰਨ ਨੂੰ ਪੰਜਾਬ ਵਿੱਚ ਆਉਣ ਤੋਂ ਕੋਈ ਨਹੀਂ ਰੋਕ ਸਕਦਾ ਇਹ ਕੇਂਦਰ ਵੱਲੋਂ ਦਿੱਤਾ ਗਿਆ ਫੈਸਲਾ ਹੈ ਅਤੇ ਇਸ ਦੇ ਕੋਈ ਵੀ ਖ਼ਿਲਾਫ਼ ਨਹੀਂ ਜਾ ਸਕਦਾ। ਇਹ ਬਿੱਲ ਲੋਕਾਂ ਦੇ ਹਿੱਤ ਲਈ ਲਿਆਂਦਾ ਗਿਆ ਹੈ ਅਸੀਂ ਇਸ ਬਿੱਲ ਲਈ ਆਪਣੇ ਅੰਦੋਲਨ ਅਤੇ ਆਪਣੀ ਆਵਾਜ਼ ਨੂੰ ਹਮੇਸ਼ਾ ਬੁਲੰਦ ਰੱਖਾਂਗੇ।
ਇਸ ਦੇ ਨਾਲ ਹੀ ਪੰਜਾਬ ਦੇ ਪੂਰਵ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਇਹ ਰੈਲੀ ਦਾ ਆਯੋਜਨ ਲੋਕਾਂ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੀ ਜਾਗਰੂਕਤਾ ਲਈ ਕੱਢੀ ਜਾ ਰਹੀ ਹੈ ਅਤੇ ਜੋ ਹੋਰਨਾਂ ਦੇਸ਼ ਵਿੱਚ ਧਰਮ ਨੂੰ ਲੈ ਕੇ ਪੀੜਤ ਹਨ ਉਨ੍ਹਾਂ ਨੂੰ ਨਾਗਰਿਕਤਾ ਦੇਣ ਦੇ ਲਈ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਇੱਕ ਚੰਗੀ ਜ਼ਿੰਦਗੀ ਜਿਊਣ ਦਾ ਹੱਕ ਮਿਲ ਸਕੇ।

ਬਾਈਟ: ਮਨੋਰੰਜਨ ਕਾਲੀਆ ( ਪੂਰਬ ਕੈਬਨਿਟ ਮੰਤਰੀ ਭਾਜਪਾ )

ਬਾਈਟ: ਰਮਨ ਪੱਬੀ ( ਜ਼ਿਲ੍ਹਾ ਪ੍ਰਧਾਨ ਭਾਜਪਾ )
Conclusion:ਉੱਥੇ ਭਾਜਪਾ ਦੇ ਕਰਤਾਵਾਂ ਤੇ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਸਕਾਨੂੰਨ ਨੂੰ ਪੰਜਾਬ ਵਿੱਚ ਪੂਰੀ ਤਰ੍ਹਾਂ ਨਹੀਂ ਲਾਗੂ ਕੀਤਾ ਜਾਂਦਾ ਅਸੀਂ ਉਦੋਂ ਤੱਕ ਆਪਣਾ ਸੰਘਰਸ਼ ਏਦਾਂ ਹੀ ਜਾਰੀ ਰੱਖਾਂਗੇ।
ETV Bharat Logo

Copyright © 2024 Ushodaya Enterprises Pvt. Ltd., All Rights Reserved.