ETV Bharat / state

ਗੁਰਦੁਆਰਾ ਸਹਿਬ ਵਿੱਚ ਮੁੜ ਹੋਈ ਬੇਅਦਬੀ, ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਮੁਲਜ਼ਮ ਹਰਕੀਰਤ ਸਿੰਘ ਨੂੰ ਵਿਚ ਗ੍ਰਿਫ਼ਤਾਰ ਕਰ ਲਿਆ

ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ (Incidents of blasphemy in Punjab) ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਹੁਣ ਜਲੰਧਰ ਵਿਖੇ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਅੰਮ੍ਰਿਤਧਾਰੀ ਨੌਜਵਾਨ ਵੱਲੋਂ ਬੇਅਦਬੀ (Disrespect by Amritdhari youth) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

Blasphemy again in Gurdwara Sahab at Jalandhar
ਗੁਰਦਵਾਰਾ ਸਹਿਬ ਵਿੱਚ ਮੁੜ ਹੋਈ ਬੇਅਦਬੀ,ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
author img

By

Published : Nov 24, 2022, 12:59 PM IST

ਜਲੰਧਰ: ਜ਼ਿਲ੍ਹਾ ਜਲੰਧਰ ਦੇ ਸ਼ੇਖਾ ਬਾਜ਼ਾਰ ਵਿੱਚ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਬੇਅਦਬੀ (An incident of blasphemy in Gurdwara Singh Sabha) ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਇਹ ਘਟਨਾ ਇਕ ਦਿਨ ਪੁਰਾਣੀ ਹੈ ਪਰ ਇਸ ਦੀ ਸੀਸੀਟੀਵੀ ਫੁਟੇਜ ਅਤੇ ਸਿੱਖ ਜਥੇਬੰਦੀਆਂ ਵੱਲੋਂ ਸ਼ਿਕਾਇਤ ਕਰਨ ਮਗਰੋਂ ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਉੱਤੇ ਪਰਚਾ ਦਰਜ ਕਰ ਉਸ ਨੂੰ ਗ੍ਰਿਫਤਾਰ ਕਰ ਲਿਆ (A case was filed against the accused ) ਗਿਆ ਹੈ।

ਅੰਮ੍ਰਿਤਧਾਰੀ ਨੌਜਵਾਨ: ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਏ ਸੀ ਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ੇਖਾ ਕਲਾਂ ਵਿਖੇ ਗੁਰਦੁਆਰਾ ਸਿੰਘ ਸਭਾ ਵਿਚ ਇਕ ਅੰਮ੍ਰਿਤਧਾਰੀ ਨੌਜਵਾਨ ਨੇ ਉਸ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਪਰ ਦੁੱਧ ਡੋਲ ਦਿੱਤਾ (Poured milk on Sri Guru Granth Sahib) ਜਦ ਉਥੇ ਪਾਠ ਚਾਲ ਰਿਹਾ ਸੀ ।

ਗੁਰਦਵਾਰਾ ਸਹਿਬ ਵਿੱਚ ਮੁੜ ਹੋਈ ਬੇਅਦਬੀ,ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਮਾਨਸਿਕ ਤੌਰ ਉੱਤੇ ਪਰੇਸ਼ਾਨ: ਇਸ ਘਟਨਾ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਅਤੇ ਮੁਲਜ਼ਮ ਹਰਕੀਰਤ ਸਿੰਘ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ (The accused Harkirat Singh was arrested in) ਕਰ ਲਿਆ ਗਿਆ ਹੈ। ਪੁਲਿਸ ਦੇ ਮੁਤਾਬਕ ਇਸ ਪੂਰੀ ਘਟਨਾ ਬਾਰੇ ਜਦੋਂ ਮੁਲਜ਼ਮ ਦੇ ਮਾਤਾ-ਪਿਤਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਰਕੀਰਤ ਸਿੰਘ ਦਿਮਾਗ਼ੀ ਤੌਰ ਉੱਤੇ ਠੀਕ ਨਹੀਂ ਹੈ ਅਤੇ ਉਸ ਨੇ ਜੋ ਕੁਝ ਵੀ ਕੀਤਾ ਉਹ ਜਾਣ ਬੁੱਝ ਕੇ ਨਹੀਂ ਕੀਤਾ। ਨਾਲ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਹਰਕੀਰਤ ਸਿੰਘ ਨੂੰ ਰਿਮਾਂਡ ਉੱਤੇ ਲੈਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਅਕਾਲੀ ਦਲ ਦਾ ਮੰਥਨ: ਵੱਖਰੀ ਜ਼ਮੀਨ ਅਲਾਟ ਕਰਨ ਦੀ ਮੰਗ ਨੂੰ ਲੈ ਕੇ ਪਾਰਟੀ ਦੀ ਅਹਿਮ ਮੀਟਿੰਗ

ETV Bharat Logo

Copyright © 2025 Ushodaya Enterprises Pvt. Ltd., All Rights Reserved.