ETV Bharat / state

ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਖੂਨੀ ਝੜਪ - ਖੂਨੀ ਝੜਪ

ਫਿਲੌਰ ਫਾਟਕਾਂ 'ਤੇ ਕੁਝ ਨੌਜਵਾਨਾਂ ਨੇ ਇਨ੍ਹਾਂ ਨਾਲ਼ ਝਗੜਾ ਸ਼ੁਰੂ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (Attack with sharp weapons) ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਨੇ ਹਮਲਾਵਰਾਂ ਦਾ ਪਿੱਛਾ ਕੀਤਾ ਅਤੇ ਫਿਲੌਰ ਦਾਣਾ ਮੰਡੀ (Phillaur Dana Mandi) ਵਿੱਚ ਜਾ ਕੇ ਦੋਵੇਂ ਪਾਰਟੀਆਂ ਆਪਸ ਵਿੱਚ ਫਿਰ ਭਿੜ ਗਈਆ। ਇਹ ਲੜਾਈ ਇੱਥੇ ਹੀ ਖ਼ਤਮ ਨਹੀਂ ਹੋਈ, ਸਗੋਂ ਦੋਵਾਂ ਧਿਰਾਂ ਨੇ ਆਪਣੇ-ਆਪਣੇ ਸਾਥੀਆਂ ਨੂੰ ਸਿਵਲ ਹਸਪਤਾਲ ਫਿਲੌਰ (Civil Hospital Phillaur) ਵਿਖੇ ਸੱਦ ਲਿਆ। ਜਿਸ ਕਾਰਨ ਸਿਵਲ ਹਸਪਤਾਲ ਦਾ ਮਾਹੌਲ ਤਨਾਵਪੂਰਣ ਹੋ ਗਿਆ।

ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਖੂਨੀ ਝੜਪ

author img

By

Published : May 16, 2022, 12:03 PM IST

ਜਲੰਧਰ: ਜ਼ਿਲ੍ਹੇ ਦੇ ਫਿਲੌਰ ਹਲਕੇ 'ਚ ਕਰੀਬ 2 ਵਿਅਕਤੀ ਪਿੰਡ ਤੋਂ ਫਿਲੌਰ ਸ਼ਹਿਰ ਵੱਲ ਨੂੰ ਆ ਰਹੇ ਸੀ ਕਿ ਫਿਲੌਰ ਫਾਟਕਾਂ 'ਤੇ ਕੁਝ ਨੌਜਵਾਨਾਂ ਨੇ ਇਨ੍ਹਾਂ ਨਾਲ਼ ਝਗੜਾ ਸ਼ੁਰੂ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (Attack with sharp weapons) ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਨੇ ਹਮਲਾਵਰਾਂ ਦਾ ਪਿੱਛਾ ਕੀਤਾ ਅਤੇ ਫਿਲੌਰ ਦਾਣਾ ਮੰਡੀ (Phillaur Dana Mandi) ਵਿੱਚ ਜਾ ਕੇ ਦੋਵੇਂ ਪਾਰਟੀਆਂ ਆਪਸ ਵਿੱਚ ਫਿਰ ਭਿੜ ਗਈਆ। ਇਹ ਲੜਾਈ ਇੱਥੇ ਹੀ ਖ਼ਤਮ ਨਹੀਂ ਹੋਈ, ਸਗੋਂ ਦੋਵਾਂ ਧਿਰਾਂ ਨੇ ਆਪਣੇ-ਆਪਣੇ ਸਾਥੀਆਂ ਨੂੰ ਸਿਵਲ ਹਸਪਤਾਲ ਫਿਲੌਰ (Civil Hospital Phillaur) ਵਿਖੇ ਸੱਦ ਲਿਆ। ਜਿਸ ਕਾਰਨ ਸਿਵਲ ਹਸਪਤਾਲ ਦਾ ਮਾਹੌਲ ਤਨਾਵਪੂਰਣ ਹੋ ਗਿਆ।

ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ 'ਚ ਖੂਨੀ ਝੜਪ

ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਨੂੰ ਵੇਖ ਕਿ ਕੁਝ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਇਸ ਮੌਕੇ ਪਹੁੰਚੇ ਪੁਲਿਸ (Police) ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਪੁਲਿਸ (Police) ਨੇ ਮੌਕੇ ਤੋਂ ਇੱਕ ਕਾਰ ਵੀ ਬਰਮਾਦ ਕੀਤੀ ਹੈ। ਜਿਸ ਵਿੱਚ ਮੁਲਜ਼ਮਾਂ ਨੇ ਹਥਿਆਰ ਰੱਖੇ ਹੋਏ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਗੋਵਿੰਦਰ ਸਿੰਘ ਜਾਂਚ ਅਫ਼ਸਰ ਨੇ ਦੱਸਿਆ ਕਿ ਇਹ ਸਾਰਾ ਝਗੜਾ ਪੁਰਾਣੀ ਰੰਜਿਸ਼ ਦੇ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋਵਾਂ ਪਾਰਟੀਆਂ ਦੇ ਲੋਕਾਂ ਦੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਟਵਿੱਟਰ 'ਤੇ ਕਾਮੇਡੀਅਨ ਭਾਰਤੀ ਦਾ ਵਿਰੋਧ: ਸ਼ੋਅ ਦੌਰਾਨ ਦਾੜ੍ਹੀ-ਮੁੱਛ ਦਾ ਉਡਾਇਆ ਮਜ਼ਾਕ

ਝਗੜੇ ਦੌਰਾਨ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਫਿਲੌਰ ਸਿਵਲ ਹਸਪਤਾਲ (Civil Hospital Phillaur) ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਨੌਜਵਾਨਾਂ ਦੀ ਹਾਲਾਤ ਖ਼ਤਰੇ ਤੋਂ ਬਾਹਰ ਹੈ, ਪਰ ਕੁਝ ਸੱਟਾਂ ਕਰਕੇ ਇਹ ਗੰਭੀਰ ਜ਼ਖ਼ਮੀ ਹਨ। ਇਸ ਮੌਕੇ ਇਨ੍ਹਾਂ ਪੀੜਤ ਨੌਜਵਾਨਾਂ ਨੇ ਦੱਸਿਆ ਕਿ ਪਹਿਲੀ ਧਿਰ ਦੇ ਕੁਝ ਨੌਜਵਾਨਾਂ ਨੇ ਉਨ੍ਹਾਂ ਦੀ ਭੈਣ ਨਾਲ ਗਾਲੀ-ਗਲੋਚ ਕੀਤਾ ਸੀ। ਜਿਸ ਕਰਕੇ ਇਹ ਸਾਰਾ ਵਿਵਾਦ ਹੋਇਆ ਹੈ।

ਇਹ ਵੀ ਪੜ੍ਹੋ:'ਪੰਜਾਬ 'ਚ ਡਰੋਨ, ਹਥਿਆਰ ਤੇ ਨਸ਼ੀਲੇ ਪਦਾਰਥ ਆਉਣ ਲਈ ਅਮਿਤ ਸ਼ਾਹ ਤੇ BSF ਜ਼ਿੰਮੇਵਾਰ'

ETV Bharat Logo

Copyright © 2024 Ushodaya Enterprises Pvt. Ltd., All Rights Reserved.