ETV Bharat / state

ਮੁੱਖ ਮੰਤਰੀ ਚੰਨੀ ਨੇ ਨਵੇਂ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ - Sukhbir Singh Badal

ਮੁੱਖ ਮੰਤਰੀ ਚੰਨੀ (Chief Minister Channy) ਵੱਲੋਂ ਪੰਜਾਬ ਦਾ ਦੌਰਾ ਕਰਕੇ ਨਵੇਂ ਵਿਕਾਸ ਕਾਰਜਾ ਦੇ ਨੀਂਹ ਪੱਧਰ ਵੀ ਰੱਖੇ ਜਾ ਰਹੇ ਹਨ। ਜਲੰਧਰ ਦੇ ਆਦਮਪੁਰ (Adampur) ਇਲਾਕੇ ਵਿੱਚ ਪਹੁੰਚੇ ਮੁੱਖ ਮੰਤਰੀ ਚੰਨੀ (Chief Minister Channy) ਨੇ ਕਰੋੜਾ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਦੇ ਉਦਘਾਟਨ ਕੀਤੇ।

ਮੁੱਖ ਮੰਤਰੀ ਚੰਨੀ ਨੇ ਨਵੇਂ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

author img

By

Published : Nov 15, 2021, 7:46 PM IST

ਜਲੰਧਰ: ਮੁੱਖ ਮੰਤਰੀ (CM) ਦਾ ਅਹੁਦਾ ਸੰਭਾਲਿਆ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਇੱਕ ਤੋਂ ਇੱਕ ਸੌਗਾਤ ਦਿੱਤੀ ਜਾ ਰਹੀ ਹੈ। ਇੱਕ ਪਾਸੇ ਜਿੱਥੇ ਉਨ੍ਹਾਂ ਵੱਲੋਂ ਇੱਕ ਤੋਂ ਬਾਅਦ ਇੱਕ ਐਲਾਨ ਕਰਕੇ ਪੰਜਾਬ ਅੰਦਰ ਮਹਿੰਗਾਈ ਤੋਂ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਚੰਨੀ (Chief Minister Channy) ਵੱਲੋਂ ਪੰਜਾਬ ਦਾ ਦੌਰਾ ਕਰਕੇ ਨਵੇਂ ਵਿਕਾਸ ਕਾਰਜਾ ਦੇ ਨੀਂਹ ਪੱਧਰ ਵੀ ਰੱਖੇ ਜਾ ਰਹੇ ਹਨ। ਜਲੰਧਰ ਦੇ ਆਦਮਪੁਰ (Adampur) ਇਲਾਕੇ ਵਿੱਚ ਪਹੁੰਚੇ ਮੁੱਖ ਮੰਤਰੀ ਚੰਨੀ (Chief Minister Channy) ਨੇ ਕਰੋੜਾ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਦੇ ਉਦਘਾਟਨ ਕੀਤੇ।

ਆਦਮਪੁਰ (Adampur) ਇਲਾਕੇ ਦੇ ਲੋਕਾਂ ਦੀ ਕਾਫ਼ੀ ਸਮੇਂ ਤੋਂ ਚੱਲ ਰਹੀ ਨਹਿਰੀ ਪਾਣੀ ਦੀ ਮੰਗ ਨੂੰ ਦੇਖਦੇ ਹੋਏ ਮੁੱਖ ਮੰਤਰੀ (CM) ਨੇ ਕਿਹਾ ਕਿ ਆਦਮਪੁਰ ਦੇ ਲੋਕਾਂ ਨੂੰ ਆਦਮਪੁਰ (Adampur) ਦੀ ਨਹਿਰ ਤੋਂ ਪਾਣੀ ਮਿਲਣ ਦਾ ਇੰਤਜ਼ਾਮ ਜਲਦੀ ਕਰ ਦਿੱਤਾ ਜਾਏਗਾ। ਜਿਸ ਨਾਲ ਲੋਕਾਂ ਦਾ ਜਨ-ਜੀਵਨ ਖੁਸ਼ਹਾਲ ਹੋ ਜਾਵੇਗਾ।

ਮੁੱਖ ਮੰਤਰੀ ਚੰਨੀ ਨੇ ਨਵੇਂ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channy) ਨੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧਦਿਆ ਕਿਹਾ ਕਿਹਾ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਆਪਣੇ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਦੇ ਹਰ ਹਲਕੇ ਦਾ ਬਦ ਤੋਂ ਬਤਰ ਹਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨੇ ਪੰਜਾਬ ਵਿੱਚ ਵਪਾਰ ਨੂੰ ਖ਼ਤਮ ਕੀਤੇ ਹੈ। ਜਿਸ ਕਰਕੇ ਪੰਜਾਬ ਵਿੱਚ ਰੁਜ਼ਗਾਰ ਖ਼ਤਮ ਹੋਇਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਮੇਂ ਵਿੱਚ ਪੰਜਾਬ ਅੰਦਰ ਰੋਜ਼ਾਨਾਂ ਸੈਕਿੰੜੇ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਹੁੰਦੀ ਸੀ ਅਤੇ ਨਸ਼ੇ (Drugs) ਦਾ ਵਪਾਰ ਕਰਨ ਵਾਲੇ ਵਪਾਰੀ ਵੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਉੱਚ ਅਹੁਦਿਆਂ ਤੋਂ ਬਿਰਾਜ਼ਮਾਨ ਸਨ।

ਪੰਜਾਬ ਵਿੱਚ ਗੈਂਗਸਟਰ ਕਲਚਰ ‘ਤੇ ਬੋਲਦਿਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Channy) ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਾਹੇ ਤੁਰਨ ਵਾਲੀ ਵੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਹੈ। ਉਨ੍ਹਾਂ ਨੇ ਅਕਾਲੀ ਦਲ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਸਗੋਂ ਹੈਰੋਇਨ ਅਤੇ ਪਿਸਤੌਲ ਦੇਣ ਦੇ ਇਲਜ਼ਾਮ ਲਗਾਏ ਹਨ।

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ‘ਤੇ ਬੋਲਦਿਆ ਮੁੱਖ ਮੰਤਰੀ ਚੰਨੀ (Chief Minister Charanjit Channy) ਨੇ ਕਿਹਾ ਕਿ ਅਕਾਲੀ ਦਲ (Shiromani Akali Dal) ਨੇ ਆਪਣੇ ਨਿੱਜੀ ਲਾਭ ਲਈ ਇਹ ਗੱਠਜੋੜ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Former Chief Minister Parkash Singh Badal) ਨੇ ਬਸਪਾ ਨਾਲ ਗੱਠਜੋੜ ਕੀਤਾ ਸੀ, ਪਰ ਬਾਅਦ ਵੀ ਆਪਣੇ ਹੀ ਨਿੱਜੀ ਲਾਭ ਲਈ ਇਸ ਗੱਠਜੋੜ ਨੂੰ ਤੋੜ ਕੇ ਬੀਜੇਪੀ ਨਾਲ ਗੱਠਜੋੜ ਕਰ ਲਿਆ ਸੀ।

ਇਹ ਵੀ ਪੜ੍ਹੋ:ਚੋਣ ਲੜਨ ਦੇ ਐਲਾਨ ਤੋਂ ਬਾਅਦ ਮਾਲਵਿਕਾ ਸੂਦ ਦਾ ਅਹਿਮ ਬਿਆਨ

ETV Bharat Logo

Copyright © 2025 Ushodaya Enterprises Pvt. Ltd., All Rights Reserved.