ਜਲੰਧਰ: ਆਮ ਆਦਮੀ ਪਾਰਟੀ ਦੇ ਲੁਧਿਆਣਾ ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਲਜੀਤ ਸਿੰਘ ਨੇ ਆਪਣੇ ਫੇਸਬੁੱਕ ਪੇਜ 'ਤੇ ਆਪਣੇ ਰਿਜ਼ਾਇਨ ਲੈਟਰ ਦੀ ਤਸਵੀਰ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਪੇਜ਼ 'ਤੇ ਲਿਖਿਆ ਕਿ ਮੈਂ ਦਲਜੀਤ ਸਿੰਘ ਗਰੇਵਾਲ ਭੋਲਾ ਆਮ ਆਦਮੀ ਪਾਰਟੀ ਦੇ ਲੁਧਿਆਣਾ ਸ਼ਹਿਰੀ ਪ੍ਰਧਾਨ ਤੇ ਹੋਰ ਸਾਰੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਅਹੁਦਿਆਂ ਤੋਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਰਿਹਾ ਹਾਂ।
ਦਲਜੀਤ ਸਿੰਘ ਗਰੇਵਾਲ ਨੇ 'ਆਪ' ਤੋਂ ਦਿੱਤਾ ਅਸਤੀਫ਼ਾ - ਅਸਤੀਫ਼ਾ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਦੀ ਹਲਚਲ ਹੋ ਰਹੀ ਹੈ। ਕਿਤੇ ਰੁਸਣਾ-ਮਨਾਉਣਾ, ਪਾਰਟੀ 'ਚ ਫੇਰ ਬਦਲ ਤੇ ਅਸਤੀਫ਼ੇ ਦਾ ਦੌਰ ਜਾਰੀ ਹੈ।
ਦਲਜੀਤ ਸਿੰਘ ਗਰੇਵਾਲ
ਜਲੰਧਰ: ਆਮ ਆਦਮੀ ਪਾਰਟੀ ਦੇ ਲੁਧਿਆਣਾ ਸ਼ਹਿਰੀ ਪ੍ਰਧਾਨ ਦਲਜੀਤ ਸਿੰਘ ਗਰੇਵਾਲ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਲਜੀਤ ਸਿੰਘ ਨੇ ਆਪਣੇ ਫੇਸਬੁੱਕ ਪੇਜ 'ਤੇ ਆਪਣੇ ਰਿਜ਼ਾਇਨ ਲੈਟਰ ਦੀ ਤਸਵੀਰ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਪੇਜ਼ 'ਤੇ ਲਿਖਿਆ ਕਿ ਮੈਂ ਦਲਜੀਤ ਸਿੰਘ ਗਰੇਵਾਲ ਭੋਲਾ ਆਮ ਆਦਮੀ ਪਾਰਟੀ ਦੇ ਲੁਧਿਆਣਾ ਸ਼ਹਿਰੀ ਪ੍ਰਧਾਨ ਤੇ ਹੋਰ ਸਾਰੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਅਹੁਦਿਆਂ ਤੋਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਰਿਹਾ ਹਾਂ।
Intro:Body:
Conclusion:
create
Conclusion: