ETV Bharat / state

ਦਿੱਲੀ-ਲਾਹੌਰ ਬੱਸ ਹੋਈ ਖ਼ਰਾਬ, ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ

ਦਿੱਲੀ ਤੋਂ ਲਾਹੌਰ ਜਾਣ ਵਾਲੀ 'ਸਦਾ ਏ ਸਰਹੱਦ' ਬੱਸ ਦੇ ਲਾਹੌਰ ਤੋਂ ਵਾਪਸ ਆਉਂਦਿਆਂ ਹੋਇਆ ਜਲੰਧਰ ਦੇ ਲੰਮਾ ਪਿੰਡ ਚੌਂਕ ਕੋਲ ਹੋਈ ਖ਼ਰਾਬ। ਪੁਲਿਸ ਨੂੰ ਪਈਆਂ ਭਾਜੜਾਂ।

ਫ਼ੋਟੋ।
author img

By

Published : Mar 9, 2019, 5:35 PM IST

ਜਲੰਧਰ: ਦਿੱਲੀ ਤੋਂ ਲਾਹੌਰ ਜਾਣ ਵਾਲੀ 'ਸਦਾ-ਏ-ਸਰਹੱਦ' ਬੱਸ ਦੇ ਲਾਹੌਰ ਤੋਂ ਵਾਪਸ ਆਉਂਦਿਆਂ ਹੋਇਆ ਜਲੰਧਰ ਦੇ ਲੰਮਾ ਪਿੰਡ ਚੌਂਕ ਕੋਲ ਅਚਾਨਕ ਖ਼ਰਾਬ ਹੋਣ ਕਾਰਨ ਪੁਲਿਸ ਨੂੰ ਭਾਜੜਾਂ ਪੈ ਗਈਆਂ।

ਦਿੱਲੀ-ਲਾਹੌਰ ਬੱਸ ਹੋਈ ਖ਼ਰਾਬ, ਪੁਲਿਸ ਨੂੰ ਪਈ ਹੱਥਾਂ-ਪੈਰਾਂ ਦੀ

ਜ਼ਿਕਰਯੋਗ ਹੈ ਕਿ ਬੱਸ ਤਕਨੀਕੀ ਕਾਰਨਾਂ ਕਰਕੇ ਖ਼ਰਾਬ ਹੋ ਗਈ ਜਿਸ ਦੇ ਚੱਲਦਿਆਂ ਬੱਸ ਨੂੰ ਫ਼ਗਵਾੜਾ ਬੱਸ ਸਟੈਂਡ 'ਤੇ ਰੋਕਿਆ ਗਿਆ। ਬੱਸ ਦੇ ਅਚਾਨਕ ਰੁਕ ਜਾਣ ਕਾਰਨ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਸ ਦਾ ਕਾਰਨ ਇਹ ਹੈ ਕਿ ਕੁਝ ਦਿਨ ਪਹਿਲਾਂ ਹੀ ਪੁਲਵਾਮਾ ਹਮਲੇ ਦੇ ਬਾਅਦ ਸ਼ਿਵ ਸੈਨਾ ਵੱਲੋਂ ਇਸ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ।
ਖ਼ਰਾਬੀ ਆਉਣ ਤੋਂ ਬਾਅਦ ਬੱਸ ਨੂੰ ਜਲਦ ਤੋਂ ਜਲਦ ਠੀਕ ਕਰਵਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਅਤੇ 20 ਮਿੰਟਾਂ ਦੇ ਅੰਦਰ ਹੀ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਬੱਸ ਨੂੰ ਰਵਾਨਾ ਕਰ ਦਿੱਤਾ ਗਿਆ।

SLUG...PB LDH VARINDER MP PROTEST CONTINUE

FEED...FTP

DATE...09/03/2019

Anchor...ਸੰਸਦ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਸ਼ੁੱਕਰਵਾਰ ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਤੇ ਦਿੱਤਾ ਗਿਆ ਧਰਨਾ ਸ਼ਨੀਵਾਰ ਨੂੰ ਵੀ ਜਾਰੀ ਹੈ, ਜ਼ਿਕਰੇਖਾਸ ਹੈ ਕਿ ਪਾਨੀਪਤ ਜਲੰਧਰ ਸਿਕਸ ਲੇਨ ਦਾ ਪ੍ਰਾਜੈਕਟ ਅਧੂਰਾ ਰਹਿਣ ਦੇ ਬਾਵਜੂਦ ਵੀ ਟੋਲ ਪਲਾਜ਼ਾ ਵੱਲੋਂ ਮੋਟਾ ਟੋਲ ਵਸੂਲਿਆ ਜਾ ਰਿਹਾ ਸੀ ਜਿਸ ਕਾਰਨ ਸੰਸਦ ਰਵਨੀਤ ਬਿੱਟੂ ਨੇ ਬੀਤੇ ਦਿਨ ਤੋਂ ਹੀ ਆਪਣੇ ਸਮਰਥਕਾਂ ਦੇ ਨਾਲ ਜਾ ਕੇ ਟੋਲ ਪਲਾਜ਼ਾ ਨੂੰ ਬੰਦ ਕਰਵਾ ਦਿੱਤਾ...

Vo..1ਇਸ ਦੌਰਾਨ ਗੱਲਬਾਤ ਕਰ ਰਿਹੈ ਰਵਨੀਤ ਬਿੱਟੂ ਨੇ ਕਿਹਾ ਕਿ ਜਦੋਂ ਤੱਕ ਨੈਸ਼ਨਲ ਹਾਈਵੇ ਅਥਾਰਿਟੀ ਅਤੇ ਸੋਮਾ ਕੰਪਨੀ ਉਨ੍ਹਾਂ ਨੂੰ ਇਹ ਭਰੋਸਾ ਨਹੀਂ ਦਿੰਦੀ ਕਿ ਉਹ ਸਿਕਸ ਲੈਣ ਦਾ ਕੰਮ ਮੁੜ ਤੋਂ ਸ਼ੁਰੂ ਕਰਾਉਣ ਕਰਵਾਉਣਗੇ ਉਦੋਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ..

byte..ਰਵਨੀਤ ਬਿੱਟੂ ਸਾਂਸਦ ਲੁਧਿਆਣਾ

Clozing...ਜ਼ਿਕਰੇਖ਼ਾਸ ਹੈ ਕਿ ਲਾਡੋਵਾਲ ਟੋਲ ਪਲਾਜ਼ਾ ਤੋਂ ਰੋਜ਼ਾਨਾ 40 ਲਖ ਦਾ ਮਾਲੀਆ ਇਕੱਤਰ ਹੁੰਦਾ ਹੈ ਜਿਸ ਦਾ ਰੋਜ਼ਾਨਾ ਨੁਕਸਾਨ ਹੋ ਰਿਹਾ ਹੈ...
ETV Bharat Logo

Copyright © 2024 Ushodaya Enterprises Pvt. Ltd., All Rights Reserved.