ETV Bharat / state

ਘਰੋਂ ਭੱਜੇ ਕੁੜੀ-ਮੁੰਡੇ ਨੂੰ ਦਿੱਲੀ ਪੁਲਿਸ ਨੇ ਜਲੰਧਰ ਤੋਂ ਕੀਤਾ ਕਾਬੂ - ਨੌਜਵਾਨ ਦੇ ਵੱਲੋਂ ਭੱਜਣ ਦੀ ਕੋਸ਼ਿਸ਼

ਦਿੱਲੀ ਤੋਂ ਭੱਜੇ ਲੜਕਾ ਲੜਕੀ ਨੂੰ ਦਿੱਲੀ ਪੁਲਿਸ ਵੱਲੋਂ ਜਲੰਧਰ ਤੋਂ ਕਾਬੂ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਸਬੰਧੀ ਜਲੰਧਰ ਪੁਲਿਸ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਏਐਸਆਈ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਦੀ ਲੋਕੇਸ਼ਨ ਟ੍ਰੇਸ ਕੀਤੀ ਸੀ ਅਤੇ ਉਨ੍ਹਾਂ ਨੂੰ ਦਿੱਲੀ ਪੁਲਿਸ ਨੇ ਪਠਾਨਕੋਟ ਚੌਂਕ ‘ਤੇ ਫੜ੍ਹ ਲਿਆ।

ਘਰੋਂ ਭੱਜੇ ਲੜਕਾ-ਲੜਕੀ ਨੂੰ ਦਿੱਲੀ ਪੁਲਿਸ ਨੇ ਜਲੰਧਰ ਤੋਂ ਕੀਤੇ ਕਾਬੂ

author img

By

Published : Jul 4, 2021, 6:43 PM IST

ਜਲੰਧਰ: ਸ਼ਹਿਰ ਦੇ ਪਠਾਨਕੋਟ ਚੌਕ ਵਿਖੇ ਉਸ ਵੇਲੇ ਹਲਚਲ ਮਚ ਗਈ ਜਦੋਂ ਦਿੱਲੀ ਤੋਂ ਪਹੁੰਚੀ ਪੁਲਿਸ ਨੇ ਇੱਕ ਨੌਜਵਾਨ ਤੇ ਉਸਦੇ ਨਾਲ ਇੱਕ ਕੁੜੀ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮਾਮਲੇ ਨੂੰ ਲੈਕੇ ਜਲੰਧਰ ਪੁਲਿਸ ਦਿੱਲੀ ਪੁਲਿਸ ਤੇ ਉਸਦੇ ਨਾਲ ਨੌਜਵਾਨ ਤੇ ਕੁੜੀ ਨੂੰ ਆਪਣੇ ਨਾਲ ਥਾਣੇ ਲੈ ਕੇ ਆਈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਲੰਧਰ ਥਾਣੇ ਦੇ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦਿੱਲੀ ਦੀ ਕੁੜੀ ਨੂੰ ਆਪਣੇ ਨਾਲ ਭਜਾ ਕੇ ਲੈ ਗਿਆ ਸੀ। ਇਸ ਮਾਮਲੇ ਨੂੰ ਲੈਕੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਏਐਸਆਈ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਨੌਜਵਾਨ ਦੀ ਲੋਕੇਸ਼ਨ ਟ੍ਰੇਸ ਕੀਤੀ ਸੀ ਅਤੇ ਉਸ ਨੂੰ ਦਿੱਲੀ ਪੁਲਿਸ ਨੇ ਪਠਾਨਕੋਟ ਚੌਂਕ ‘ਤੇ ਫੜ੍ਹ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਨੌਜਵਾਨ ਦੇ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਤੇ ਜਿਸ ਦੌਰਾਨ ਉਹ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਹੋ ਗਿਆ।

ਘਰੋਂ ਭੱਜੇ ਲੜਕਾ-ਲੜਕੀ ਨੂੰ ਦਿੱਲੀ ਪੁਲਿਸ ਨੇ ਜਲੰਧਰ ਤੋਂ ਕੀਤੇ ਕਾਬੂ

ਜਾਣਾਕਾਰੀ ਅਨੁਸਾਰ ਨੌਜਵਾਨ ਕਰਨਾਲ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਖਿਲਾਫ਼ ਲੜਕੀ ਨੂੰ ਭਜਾਉਣ ਨੂੰ ਲੈ ਕੇ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ ਜਿਸ ਤੋਂ ਬਾਅਦ ਲਗਾਤਾਰ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ । ਇਸੇ ਦੇ ਚੱਲਦੇ ਹੀ ਉਨ੍ਹਾਂ ਦੀ ਲੋਕੇਸ਼ਨ ਟ੍ਰੇਸ ਕੀਤੀ ਗਈ ਹੈ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਨੌਕਰ ਨੇ ਪਰਿਵਾਰ ਨੂੰ ਨਸ਼ਾ ਦੇ ਕੀਤੀ ਲੱਖਾਂ ਦੀ ਲੁੱਟ

ETV Bharat Logo

Copyright © 2025 Ushodaya Enterprises Pvt. Ltd., All Rights Reserved.