ETV Bharat / state

ਨਸ਼ੇ 'ਚ ਧੁੱਤ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ, ਮਹਿਲਾ ਮੁਲਾਜ਼ਮ ਦੇ ਢਿੱਡ 'ਚ ਮਾਰੀਆਂ ਲੱਤਾਂ

ਜਲੰਧਰ ਵਿੱਚ ਤਿੰਨ ਨਸ਼ੇੜੀ ਨੌਜਵਾਨਾਂ ਵਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਕੁੱਟ-ਮਾਰ ਕਰਨ ਦੀ ਇੱਕ ਵੀਡੀਓ ਵਾਇਰਲ ਹੋਰ ਰਹੀ ਹੈ। ਇਨ੍ਹਾਂ ਨੌਜਵਾਨਾਂ ਵਲੋਂ ਮਹਿਲਾ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚ ਲੱਤਾਂ ਵੀ ਮਾਰੇ ਜਾਣ ਦੀ ਖ਼ਬਰ ਹੈ।

Drug addicts clash with policemen in Jalandhar
ਨਸ਼ੇ 'ਚ ਧੁੱਤ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਕੀਤੀ ਕੱਟਮਾਰ
author img

By

Published : Jan 30, 2020, 12:45 PM IST

ਜਲੰਧਰ: ਜਲੰਧਰ ਵਿੱਚ ਤਿੰਨ ਨਸ਼ੇੜੀ ਨੌਜਵਾਨਾਂ ਵਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨਾਲ ਕੁੱਟ-ਮਾਰ ਕਰਨ ਦੀ ਇੱਕ ਵੀਡੀਓ ਵਾਇਰਲ ਹੋਰ ਰਹੀ ਹੈ। ਇਨ੍ਹਾਂ ਨੌਜਵਾਨਾਂ ਵਲੋਂ ਮਹਿਲਾ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚ ਲੱਤਾਂ ਵੀ ਮਾਰੇ ਜਾਣ ਦੀ ਖ਼ਬਰ ਹੈ।

ਮਾਮਲਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਪੁਲਿਸ ਦੀ ਇੱਕ ਗੱਡੀ ਜਲੰਧਰ ਦੇ ਸ਼ਹੀਦ ਉਧਮ ਸਿੰਘ ਨਗਰ ਦੇ ਸਿੱਕਾ ਚੌਕ ਵਿੱਚ ਗਸ਼ਤ ਕਰ ਰਹੀ ਪੁਲਿਸ ਪਾਰਟੀ ਦੀ ਗੱਡੀ ਨੂੰ ਰੋਕ ਇੱਕ ਨੌਜਵਾਨ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਨੌਜਵਾਨ ਉਸ ਦੀ ਮਾਰ-ਕੁੱਟ ਕਰ ਰਹੇ ਹਨ। ਜਿਸ 'ਤੇ ਪੁਲਿਸ ਨੇ ਉਨ੍ਹਾਂ ਤਿੰਨ ਨੋਜਵਾਨਾਂ ਨੂੰ ਰੋਕਣ ਦੀ ਕੋਸ਼ਸ਼ ਕੀਤੀ ਤਾਂ ਉਹ ਤਿੰਨਾਂ ਨੌਜਵਾਨਾਂ ਨੇ ਪੁਲਿਸ ਪਾਰਟੀ ਨਾਲ ਵੀ ਹੱਥੋ ਪਾਈ ਸ਼ੁਰੂ ਕਰ ਦਿੱਤੀ।

ਮੌਕੇ 'ਤੇ ਮੌਜ਼ੂਦ ਮਹਿਲਾ ਪੁਲਿਸ ਮੁਲਾਜ਼ਮ ਕਿਰਨ ਦੇ ਦੱਸਿਆ ਕਿ ਤਿੰਨੇ ਨੌਜਵਾਨ ਬਹੁਤ ਹੀ ਜਿਆਦਾ ਨਸ਼ੇ ਵਿੱਚ ਸਨ , ਜਿਨ੍ਹਾਂ ਨੇ ਪੁਲਿਸ ਪਾਰਟੀ ਨਾਲ ਮਾਰ-ਕੁੱਟ ਕੀਤੀ ਅਤੇ ਮੇਰੇ ਵੀ ਢਿੱਡ ਵਿੱਚ ਲੱਤਾਂ ਮਾਰੀਆਂ ਸਨ। ਮਹਿਲਾ ਮੁਲਾਜ਼ਮ ਨੇ ਦੱਸਿਆ ਕਿ ਨੌਜਵਾਨਾਂ ਨੇ ਸਾਥੀ ਮੁਲਾਜ਼ਮ ਨਾਲ ਐਨੀ ਮਾਰਕੁੱਟ ਕੀਤੀ ਕਿ ਉਹ ਗੰਭੀਰ ਜ਼ਖਮੀ ਹੋ ਗਿਆ ਹੈ ।

ਨਸ਼ੇ 'ਚ ਧੁੱਤ ਨੌਜਵਾਨਾਂ ਨੇ ਪੁਲਿਸ ਮੁਲਾਜ਼ਮਾਂ ਨਾਲ ਕੀਤੀ ਕੱਟਮਾਰ

ਮੌਕੇ 'ਤੇ ਪਹੁੰਚੇ ਥਾਣਾ ਨੰਬਰ 4 ਦੇ ਮੁੱਖੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਜ ਕਰ ਲਿਆ ਗਿਆ ਹੈ ਅਤੇ ਇੱਕ ਮੁਲਜ਼ਮ ਦੀ ਪਹਿਚਾਣ ਵੀ ਹੋ ਚੁੱਕੀ ਹੈ। ਜਿਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ

Intro:ਜਲੰਧਰ ਦੇ ਸ਼ਹੀਦ ਉਧਮ ਸਿੰਘ ਨਗਰ ਦੇ ਸਿੱਕਾ ਚੌਕ ਦੇ ਕੋਲ ਉਸ ਵਕਤ ਭਾਰੀ ਹੰਗਾਮਾ ਹੋ ਗਿਆ ਜਦੋਂ ਨਸ਼ੇੜੀ ਯੁਵਕਾਂ ਨੇ ਪੁਲਸ ਮੁਲਾਜ਼ਮਾਂ ਦੇ ਨਾਲ ਵਿੱਚ ਸੜਕ ਦੇ ਮਾਰਕਿਟ ਸ਼ੁਰੂ ਕਰ ਦਿੱਤੀ।
Body:ਇਸ ਤੇ ਜਾਣਕਾਰੀ ਦਿੰਦੇ ਹੋਏ ਗੱਡੀ ਨੰਬਰ ਅੱਠ ਦੀ ਮਹਿਲਾ ਮੁਲਾਜ਼ਮ ਕਿਰਨ ਨੇ ਦੱਸਿਆ ਕਿ ਅਸੀਂ ਇਸ ਇਲਾਕੇ ਵਿੱਚ ਗਸ਼ਤ ਕਰ ਰਹੇ ਸੀ ਕਿ ਸਾਡੀ ਗੱਡੀ ਦੇ ਅੱਗੇ ਇਕ ਯੁਵਕ ਨੇ ਆ ਕੇ ਗੱਡੀ ਨੂੰ ਰੋਕਣ ਦਾ ਇਸ਼ਾਰਾ ਕੀਤਾ ਜਦੋਂ ਗੱਡੀ ਰੋਕੀ ਤਾਂ ਉਸ ਯੁਵਕ ਨੇ ਦੱਸਿਆ ਕਿ ਉਸ ਨਾਲ ਮਾਰਕੁੱਟ ਕੁਝ ਯੁਵਕ ਕਰ ਰਹੇ ਹਨ। ਇਸ ਤੋਂ ਬਾਅਦ ਜਦੋਂ ਮੁਲਾਜ਼ਮਾਂ ਨੇ ਉਨ੍ਹਾਂ ਯੁਵਕਾਂ ਨਾਲ ਗੱਲ ਕਰਨੀ ਚਾਹੀ ਤਾਂ ਉਹ ਮੁਲਾਜ਼ਮਾਂ ਨਾਲ ਮਾਰ ਪੀਟ ਕਰਨ ਲੱਗੇ ਹਾਂ ਇੱਥੇ ਤੱਕ ਕਿ ਜਦੋਂ ਮਹਿਲਾ ਮੁਲਾਜ਼ਮ ਨੂੰ ਥੱਲੇ ਸੁੱਟ ਕੇ ਉਸ ਤੇ ਉਸ ਦੇ ਢਿੱਡ ਤੇ ਲੱਤਾਂ ਮਾਰੀਆਂ ਜਿਸ ਤੋਂ ਬਾਅਦ ਉਹ ਯੁਵਕ ਮੌਕੇ ਤੋਂ ਫਰਾਰ ਹੋ ਗਏ। ਮੌਕੇ ਤੇ ਪੁੱਜੇ ਥਾਣਾ ਨੰਬਰ ਚਾਰ ਦੇ ਪ੍ਰਭਾਵੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਅਸੀਂ ਤੁਰੰਤ ਮੌਕੇ ਤੇ ਪੁੱਜੇ ਮੁਲਾਜ਼ਮਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਉਥੇ ਦੂਜੇ ਪਾਸੇ ਪੁੱਜੇ ਐੱਸਪੀ ਸੈਂਟਰਲ ਹਰਸਿਮਰਤ ਸਿੰਘ ਨੇ ਕਿਹਾ ਕਿ ਸਾਰੇ ਘਟਨਾਕ੍ਰਮ ਤੋਂ ਬਾਅਦ ਜਿੱਥੇ ਮੁਲਾਜ਼ਮਾਂ ਨੇ ਬਿਆਨ ਦਿੱਤੇ ਜਾ ਰਹੇ ਹਨ ਉਥੇ ਹੀ ਮੈਡੀਕਲ ਵੀ ਕਰਵਾਇਆ ਜਾ ਰਿਹਾ ਹੈ।

ਬਾਈਟ: ਕਿਰਨ ( ਮਹਿਲਾ ਮੁਲਾਜ਼ਮ )Conclusion:ਇਸ ਦੇ ਨਾਲ ਹੀ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੱਕ ਯੁਵਕ ਦੀ ਪਹਿਚਾਣ ਹੋ ਗਈ ਹੈ ਜਿਸਦਾ ਨਾਮ ਅਨੂਪ ਸਿੰਘ ਉਰਫ ਸਿੱਪੀ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਦਿੱਤਾ ਜਾਵੇਗਾ।
ETV Bharat Logo

Copyright © 2024 Ushodaya Enterprises Pvt. Ltd., All Rights Reserved.