ETV Bharat / state

ਕਿਸਾਨ ਯੂਨੀਅਨ ਲੱਖੋਵਾਲ ਨੂੰ ਛੱਡ ਸੈਂਕੜੋਂ ਕਿਸਾਨ ਦੋਆਬਾ ਕਿਸਾਨ ਯੂਨੀਅਨ ਵਿਚ ਹੋਏ ਸ਼ਾਮਲ - ਜ਼ਿਲ੍ਹਾ ਪ੍ਰਧਾਨ

ਮੀਟਿੰਗ 'ਚ ਕਈ ਕਿਸਾਨਾਂ ਨੇ ਕਿਸਾਨ ਯੂਨੀਅਨ ਲੱਖੋਵਾਲ ਛੱਡ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ 'ਚ ਸ਼ਾਮਲ ਹੋਏ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਹਰਜੀਤ ਸਿੰਘ ਢੇਸੀ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ।

ਕਿਸਾਨ ਯੂਨੀਅਨ ਲੱਖੋਵਾਲ ਨੂੰ ਛੱਡ ਕਿਸਾਨ ਦੋਆਬਾ ਕਿਸਾਨ ਯੂਨੀਅਨ ਵਿੱਚ ਹੋਏ ਸ਼ਾਮਲ

author img

By

Published : Nov 23, 2020, 9:30 PM IST

ਜਲੰਧਰ: ਸ਼ਹਿਰ ਦੇ ਕਸਬੇ ਫਿਲੌਰ ਕਿਸਾਨਾਂ ਦੀ ਅਹਿਮ ਮੀਟਿੰਗ ਹੋਈ ਤੇ ਇਸ ਮੀਟਿੰਗ 'ਚ ਕਈ ਕਿਸਾਨਾਂ ਨੇ ਕਿਸਾਨ ਯੂਨਿਅਨ ਲੱਖੋਵਾਲ ਛੱਡ ਕੇ ਭਾਰਤੀ ਕਿਸਾਨ ਯੂਨੀਅਨ ਦੋਆਬਾ 'ਚ ਸ਼ਾਮਲ ਹੋ ਗਏ।ਜਿਸ ਨਾਲ ਲੱਖੋਵਾਲ ਕਿਸਾਨ ਯੂਨੀਅਨ ਨੂੰ ਵੱਡਾ ਝੱਟਕਾ ਲੱਗਾ।

ਕਿਸਾਨ ਯੂਨੀਅਨ ਲੱਖੋਵਾਲ ਨੂੰ ਛੱਡ ਕਿਸਾਨ ਦੋਆਬਾ ਕਿਸਾਨ ਯੂਨੀਅਨ ਵਿੱਚ ਹੋਏ ਸ਼ਾਮਲ

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਕਹਿਣਾ ਸੀ ਕਿ ਇਨ੍ਹਾਂ ਕਿਸਾਨਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਪੂਰਾ ਮਾਨ ਸਨਮਾਨ ਦੇਵੇਗਾ ਤੇ ਹਰਜੀਤ ਸਿੰਘ ਢੇਸੀ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਹੈ ਕਿ ਉਹ 'ਦਿੱਲੀ ਚੱਲੋ' 'ਚ ਪੂਰਾ ਸਾਥ ਦੇਣਗੇ ਤੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣਗੇ।

ਦੂਜੇ ਪਾਸੇ, ਜ਼ਿਲ੍ਹਾ ਪ੍ਰਧਾਨ ਬਣੇ ਹਰਜੀਤ ਸਿੰਘ ਢੇਸੀ ਦਾ ਕਹਿਣਾ ਸੀ ਕਿ ਉਹ ਇਸ ਮਾਨ ਸਨਮਾਨ ਤੋਂ ਬੇਹਦ ਖੁਸ਼ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.