ETV Bharat / state

ਸਿਹਤ ਵਿਭਾਗ ਨੇ ਭਰੂਣ ਹੱਤਿਆ ਪ੍ਰਤੀ ਕੱਢੀ ਚੇਤਨਾ ਰੈਲੀ - latest jalandhar news

ਜਲੰਧਰ ਵਿਖੇ ਸਿਹਤ ਵਿਭਾਗ ਨੇ ਇੱਕ ਪ੍ਰੋਗਰਾਮ ਦੇ ਤਹਿਤ ਚੇਤਨਾ ਰੈਲੀ ਕੱਢੀ ਜਿਸ ਵਿੱਚ ਵਿਦਿਆਰਥਣਾਂ ਅਤੇ ਡਾਕਟਰਾਂ ਨੇ ਭਾਗ ਲਿਆ। ਇਸ ਰੈਲੀ ਵਿੱਚ ਲੋਕਾਂ ਨੂੰ ਭਰੂਣ ਹੱਤਿਆ ਦੇ ਪ੍ਰਤੀ ਜਾਗਰੂਕ ਕੀਤਾ ਗਿਆ।

ਫ਼ੋਟੋ
ਫ਼ੋਟੋ
author img

By

Published : Dec 12, 2019, 1:26 PM IST

ਜਲੰਧਰ: ਭਰੂਣ ਹੱਤਿਆ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਨੇ ਇੱਕ ਪ੍ਰੋਗਰਾਮ ਦੇ ਤਹਿਤ ਚੇਤਨਾ ਰੈਲੀ ਕੱਢੀ। ਇਸ ਮੌਕੇ ਸਿਹਤ ਅਫ਼ਸਰ ਨੇ ਦੱਸਿਆ ਕਿ ਇਸ ਚੇਤਨਾ ਰੈਲੀ ਵਿੱਚ ਵਿਦਿਆਰਥਣਾਂ ਅਤੇ ਡਾਕਟਰਾਂ ਨੇ ਭਾਗ ਲਿਆ। ਇਹ ਰੈਲੀ ਸਿਵਲ ਹਸਪਤਾਲ ਤੋਂ ਲੈ ਕੇ ਰੈੱਡ ਕਰਾਸ ਭਵਨ ਤੱਕ ਕੱਢੀ ਗਈ ਹੈ ਜਿਸ ਵਿੱਚ ਲੋਕਾਂ ਨੂੰ ਭਰੂਣ ਹੱਤਿਆ ਦੇ ਪ੍ਰਤੀ ਜਾਗਰੂਕ ਕੀਤਾ ਗਿਆ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਝਾਰਖੰਡ ਵਿਧਾਨਸਭਾ ਚੋਣਾਂ: 17 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, 309 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ

ਇਸ ਦੇ ਨਾਲ ਹੀ ਸਿਹਤ ਅਫ਼ਸਰ ਨੇ ਕਿਹਾ ਕਿ ਹਾਲੇ ਵੀ ਮੁੰਡੇ ਕੁੜੀਆਂ ਵਿੱਚ ਅੰਤਰ ਸਮਝਿਆ ਜਾਂਦਾ ਹੈ। ਇਸ ਨੂੰ ਦੂਰ ਕਰਨ ਲਈ ਡਾਕਟਰਾਂ ਅਤੇ ਟੈਕਨੀਸ਼ੀਅਨ ਦੀ ਮਦਦ ਨਾਲ ਇੱਕ ਚੇਤਨਾ ਰੈਲੀ ਕੱਢੀ ਜਾ ਰਹੀ ਹੈ ਤਾਂ ਕਿ ਲੋਕ ਕੁੜੀਆਂ ਨੂੰ ਵੀ ਮੁੰਡਿਆਂ ਵਾਂਗ ਸਮਾਨਤਾ ਦੇ ਤੌਰ 'ਤੇ ਅਪਣਾਉਣ ਅਤੇ ਭਰੂਣ ਹੱਤਿਆ ਦੇ ਪਾਪ ਤੋਂ ਬਚਣ।

Intro:ਭਰੂਣ ਹੱਤਿਆ ਲਗਾਤਾਰ ਵੱਧ ਰਹੀ ਹੈ ਜਿਸ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹੈਲਥ ਵਿਭਾਗ ਵੱਲੋਂ ਇੱਕ ਚੇਤਨਾ ਰੈਲੀ ਕੱਢੀ ਗਈ ਜਿਸ ਵਿੱਚ ਡਾਕਟਰਾਂ ਅਤੇ ਵਿਦਿਆਰਥਣਾਂ ਨੇ ਭਾਗ ਲਿਆ ਇਹ ਰੈਲੀ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਕੱਢੀ ਗਈ।Body:ਭਰੂਣ ਹੱਤਿਆ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਹੈਲਥ ਵਿਭਾਗ ਨੇ ਇੱਕ ਪ੍ਰੋਗਰਾਮ ਦੇ ਤਹਿਤ ਚੇਤਨਾ ਰੈਲੀ ਕੱਢੀ ਹੈਲਥ ਅਫਸਰ ਨੇ ਦੱਸਿਆ ਕਿ ਇਸ ਚੇਤਨਾ ਰੈਲੀ ਵਿੱਚ ਵਿਦਿਆਰਥਣਾਂ ਅਤੇ ਡਾਕਟਰਾਂ ਨੇ ਭਾਗ ਲਿਆ ਹੈ ਇਹ ਰੈਲੀ ਸਿਵਲ ਹਸਪਤਾਲ ਤੋਂ ਲੈ ਕੇ ਰੈੱਡ ਕਰਾਸ ਭਵਨ ਤੱਕ ਕੱਢੀ ਗਈ ਹੈ ਜਿਸ ਵਿੱਚ ਲੋਕਾਂ ਨੂੰ ਭਰੂਣ ਹੱਤਿਆ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਹੈਲਥ ਅਫਸਰ ਨੇ ਕਿਹਾ ਕਿ ਹਾਲੇ ਵੀ ਕੁੜੀ ਮੁੰਡੇ ਦੇ ਜਨਮ ਤੇ ਅੰਤਰ ਕੀਤਾ ਜਾਂਦਾ ਹੈ ਜਿਸ ਨੂੰ ਦੂਰ ਕਰਨ ਲਈ ਡਾਕਟਰਾਂ ਅਤੇ ਟੈਕਨੀਸ਼ੀਅਨ ਦੀ ਮਦਦ ਨਾਲ ਇੱਕ ਚੇਤਨਾ ਰੈਲੀ ਕੱਢੀ ਜਾ ਰਹੀ ਹੈ ਤਾਂ ਕਿ ਲੋਕ ਕੁੜੀ ਮੁੰਡਾ ਨੂੰ ਸਮਾਨਤਾ ਦੇ ਤੌਰ ਤੇ ਅਪਣਾਉਣ ਅਤੇ ਭਰੂਣ ਹੱਤਿਆ ਦੇ ਪਾਪ ਤੋਂ ਬਚਣ।

ਬਾਈਟ: ਹੈਲਥ ਅਫਸਰConclusion:ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ ਤੇ ਭਰੂਣ ਹੱਤਿਆ ਦੇ ਪਾਪ ਤੋਂ ਬਚਣ ਲਈ ਜਾਗਰੂਕ ਲੋਕਾਂ ਨੂੰ ਕੀਤਾ ਗਿਆ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.