ETV Bharat / state

ਰਵਿਦਾਸ ਸੈਨਾ ਵੱਲੋਂ ਬਸਪਾ ਦੇ ਪੰਜਾਬ ਪ੍ਰਧਾਨ ਵਿਰੁੱਧ ਕੀਤੀ ਪ੍ਰੈਸ ਕਾਨਫੰਸ - ਰਵਿਦਾਸ ਸੈਨਾ ਵੱਲੋਂ ਬਸਪਾ ਦੇ ਪੰਜਾਬ ਪ੍ਰਧਾਨ ਵਿਰੁੱਧ ਕੀਤੀ ਪ੍ਰੈਸ ਕਾਨਫੰਸ

ਲੰਘੇ ਦਿਨੀਂ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਸ੍ਰੀ ਗੁਰੂ ਰਵਿਦਾਸ ਸੈਨਾ ਪੰਜਾਬ ਅਤੇ ਹੋਰ ਰਵਿਦਾਸ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਗੜ੍ਹੀ ਦੇ ਖ਼ਿਲਾਫ਼ ਪ੍ਰੈੱਸ ਕਾਨਫ਼ਰੰਸ ਕੀਤੀ।

ਫ਼ੋਟੋ
ਫ਼ੋਟੋ
author img

By

Published : Apr 28, 2021, 10:49 AM IST

ਜਲੰਧਰ: ਲੰਘੇ ਦਿਨੀਂ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਸ੍ਰੀ ਗੁਰੂ ਰਵਿਦਾਸ ਸੈਨਾ ਪੰਜਾਬ ਅਤੇ ਹੋਰ ਰਵਿਦਾਸ ਭਾਈਚਾਰੇ ਦੀਆਂ ਜਥੇਬੰਦੀਆਂ ਨੇ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਗੜ੍ਹੀ ਦੇ ਖ਼ਿਲਾਫ਼ ਪ੍ਰੈੱਸ ਕਾਨਫ਼ਰੰਸ ਕੀਤੀ।

ਗੁਰੂ ਰਵਿਦਾਸ ਸੈਨਾ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਜੋ ਬਸਪਾ ਦੇ ਪੰਜਾਬ ਪ੍ਰਧਾਨ ਜਸਬੀਰ ਗੜ੍ਹੀ ਹੈ ਉਹ ਜੋ ਰਵਿਦਾਸ ਸਮਾਜ ਦੇ ਸੰਤਾਂ ਅਤੇ ਗੁਰੂਆਂ ਲਈ ਸ਼ਬਦਵਾਲੀ ਵਰਤ ਰਿਹਾ ਹੈ ਉਹ ਨਿੰਦਣਯੋਗ ਹੈ। ਇਸ ਉੱਤੇ ਉਹ ਅਤੇ ਰਵਿਦਾਸ ਭਾਈਚਾਰਾ ਇਸ ਦਾ ਵਿਰੋਧ ਕਰਦੇ ਹਨ।

ਉਨ੍ਹਾਂ ਕਿਹਾ ਕਿ ਜੋ ਉਨ੍ਹਾਂ ਉੱਤੇ ਪਰਚਾ ਹੋਇਆ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਉੱਤੇ ਜੇਕਰ ਜਲਦ ਪੁਲਿਸ ਵੱਲੋਂ ਗ੍ਰਿਫ਼ਤਾਰੀ ਕਰ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਨਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਰਵਿਦਾਸ ਭਾਈਚਾਰੇ ਦੇ ਲੋਕ ਅਤੇ ਹੋਰ ਸੰਗਠਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਲ ਜੋ ਜੁੜੇ ਹਨ। ਉਹ ਸੜਕਾਂ ਉੱਤੇ ਉੱਤਰ ਕੇ ਪੁਲਿਸ ਪ੍ਰਸ਼ਾਸਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਪੰਜਾਬ ਪੱਧਰ ਉੱਤੇ ਕਰਨਗੇ ਜਿਸ ਦੀ ਵੀ ਜ਼ਿੰਮੇਵਾਰੀ ਸਿਰਫ਼ ਪੰਜਾਬ ਸਰਕਾਰ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.