ETV Bharat / state

ਦਿਨ ਦਿਹਾੜੇ ਚੋਰਾਂ ਨੇ WESTERN UNION 'ਚ ਕੀਤੀ ਪੰਜਾਹ ਹਜ਼ਾਰ ਦੀ ਚੋਰੀ

ਦੁਕਾਨ ਦੇ ਮਾਲਿਕ ਰਾਜ ਕੁਮਾਰ ਨੇ ਦੱਸਿਆ ਕਿ ਉਹ ਦੁਪਹਿਰ ਸਮੇਂ ਆਪਣੇ ਘਰ ਰੋਟੀ ਖਾਣ ਗਏ ਸੀ ਅਤੇ ਜਦੋਂ ਰੋਟੀ ਖਾਣ ਤੋਂ ਬਾਅਦ ਉਹ ਵਾਪਸ ਆਪਣੀ ਦੁਕਾਨ 'ਤੇ ਆਏ ਤਾਂ ਦੇਖਿਆ ਕਿ ਉਨ੍ਹਾਂ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ। ਜਦੋਂ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਗੱਲੇ ਦਾ ਲੋਕ ਵੀ ਟੁੱਟਾ ਹੋਇਆ ਸੀ ਅਤੇ ਗੱਲਾਂ ਚੈੱਕ ਕਰਨ 'ਤੇ ਪਤਾ ਲੱਗਾ ਕਿ ਉਸ ਵਿੱਚੋਂ ਪੰਜਾਹ ਹਜ਼ਾਰ ਰੁਪਏ ਦੀ ਚੋਰੀ ਹੋ ਚੁੱਕੀ ਹੈ।

author img

By

Published : Jun 6, 2021, 12:00 PM IST

ਦਿਨ ਦਿਹਾੜੇ ਚੋਰਾਂ ਨੇ WESTERN UNION 'ਚ ਕੀਤੀ ਪੰਜਾਹ ਹਜ਼ਾਰ ਦੀ ਚੋਰੀ
ਦਿਨ ਦਿਹਾੜੇ ਚੋਰਾਂ ਨੇ WESTERN UNION 'ਚ ਕੀਤੀ ਪੰਜਾਹ ਹਜ਼ਾਰ ਦੀ ਚੋਰੀ

ਜਲੰਧਰ: ਕਸਬਾ ਫਿਲੌਰ 'ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਦਿਨ ਦਿਹਾੜੇ ਚੋਰਾਂ ਵਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਫਿਲੌਰ ਦੇ ਗੜਾ ਰੋਡ ਤੋਂ ਸਾਹਮਣੇ ਆਇਆ ਹੈ, ਜਿਥੇ ਚੋਰਾਂ ਵਲੋਂ ਵੈਸਟਰਨ ਯੂਨੀਅਨ(WESTERN UNION) ਨੂੰ ਨਿਸ਼ਾਨਾ ਬਣਾਉਂਦਿਆਂ ਪੰਜਾਹ ਹਜ਼ਾਰ ਦੀ ਨਕਦੀ ਚੋਰੀ ਕੀਤੀ ਹੈ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਚੋਰ ਫ਼ਰਾਰ ਹਨ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਿਕ ਰਾਜ ਕੁਮਾਰ ਨੇ ਦੱਸਿਆ ਕਿ ਉਹ ਦੁਪਹਿਰ ਸਮੇਂ ਆਪਣੇ ਘਰ ਰੋਟੀ ਖਾਣ ਗਏ ਸੀ ਅਤੇ ਜਦੋਂ ਰੋਟੀ ਖਾਣ ਤੋਂ ਬਾਅਦ ਉਹ ਵਾਪਸ ਆਪਣੀ ਦੁਕਾਨ 'ਤੇ ਆਏ ਤਾਂ ਦੇਖਿਆ ਕਿ ਉਨ੍ਹਾਂ ਦੇ ਦਰਵਾਜ਼ੇ ਦਾ ਤਾਲਾ ਟੁੱਟਿਆ ਹੋਇਆ ਸੀ। ਜਦੋਂ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਗੱਲੇ ਦਾ ਲੋਕ ਵੀ ਟੁੱਟਾ ਹੋਇਆ ਸੀ ਅਤੇ ਗੱਲਾਂ ਚੈੱਕ ਕਰਨ 'ਤੇ ਪਤਾ ਲੱਗਾ ਕਿ ਉਸ ਵਿੱਚੋਂ ਪੰਜਾਹ ਹਜ਼ਾਰ ਰੁਪਏ ਦੀ ਚੋਰੀ ਹੋ ਚੁੱਕੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਫਿਲੌਰ ਦੇ ਪੁਲਿਸ ਥਾਣੇ 'ਚ ਦਿੱਤੀ।

ਇਸ ਸਬੰਧੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ, ਜਿਸ ਨੂੰ ਲੈਕੇ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜਲਦ ਹੀ ਚੋਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਕੈਪਟਨ ਦੇ ਗੜ੍ਹ 'ਚ ਨਵਜੋਤ ਕੌਰ ਸਿੱਧੂ ਦੀ ਗੜਕ, ਸਰਕਾਰ ਦੀ ਕਾਰਗੁਜਾਰੀ 'ਤੇ ਚੁੱਕੇ ਸਾਵਲ

ETV Bharat Logo

Copyright © 2024 Ushodaya Enterprises Pvt. Ltd., All Rights Reserved.