ਜਲੰਧਰ : ਜ਼ਿਲ੍ਹਾ ਜਲੰਧਰ ਵਿੱਚ ਰੋਜ਼ ਸੈਂਕੜੇ ਦੀ ਗਿਣਤੀ ਵਿੱਚ ਕਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਦੇ ਨਾਲ ਹੀ ਜਲੰਧਰ ਪੰਜਾਬ ਦਾ ਐਸਾ ਦੂਸਰਾ ਸ਼ਹਿਰ ਬਣ ਗਿਆ ਹੈ ਜਿਥੇ ਕੋਰੋਨਾ ਦੇ ਸਭ ਤੋਂ ਜ਼ਿਆਦਾ ਪੌਜ਼ੀਟਿਵ ਕੇਸ ਸਾਹਮਣੇ ਆਏ ਹਨ।
ਜਲੰਧਰ ਦੇ ਨੋਡਲ ਅਫ਼ਸਰ ਟੀ ਪੀ ਸਿੰਘ ਦੀ ਮੰਨੀਏ ਤਾਂ ਜਲੰਧਰ ਵਿੱਚ ਹੁਣ ਤਕ ਕਰੀਬ ਸਾਢੇ ਅੱਠ ਲੱਖ ਲੋਕਾਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 37106 ਲੋਕਾਂ ਦੇ ਟੈਸਟ ਪਾਜ਼ੇਟਿਵ ਆਏ ਹਨ। ਇਹੀ ਨਹੀਂ ਜਲੰਧਰ ਵਿੱਚ ਕੋਰੋਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1020 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਜੇਕਰ ਜਲੰਧਰ ਜ਼ਿਲ੍ਹੇ ਦੀ ਅੱਜ ਦੀ ਗੱਲ ਕਰੀਏ ਤਾਂ ਇਸ ਵੇਲੇ ਜਲੰਧਰ ਵਿੱਚ 3207 ਡੇਵਿਡ ਦੇ ਪੌਜ਼ੀਟਿਵ ਕੇਸ ਮੌਜੂਦ ਹਨ।
ਕੋਵਿਡ ਮਾਮਲਿਆਂ ਚ ਜਲੰਧਰ ਦੂਜੇ ਨੰਬਰ 'ਤੇ - ਕੋਰੋਨਾ ਦੇ ਸਭ ਤੋਂ ਜ਼ਿਆਦਾ ਪੌਜ਼ੀਟਿਵ ਕੇਸ ਸਾਹਮਣੇ
ਜਲੰਧਰ ਜ਼ਿਲ੍ਹੇ ਵਿੱਚ ਰੋਜ਼ ਸੈਂਕੜੇ ਦੀ ਗਿਣਤੀ ਵਿੱਚ ਕਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਦੇ ਨਾਲ ਹੀ ਜਲੰਧਰ ਪੰਜਾਬ ਦਾ ਐਸਾ ਦੂਸਰਾ ਸ਼ਹਿਰ ਬਣ ਗਿਆ ਹੈ ਜਿਥੇ ਕੋਰੋਨਾ ਦੇ ਸਭ ਤੋਂ ਜ਼ਿਆਦਾ ਪੌਜ਼ੀਟਿਵ ਕੇਸ ਸਾਹਮਣੇ ਆਏ ਹਨ।
ਜਲੰਧਰ : ਜ਼ਿਲ੍ਹਾ ਜਲੰਧਰ ਵਿੱਚ ਰੋਜ਼ ਸੈਂਕੜੇ ਦੀ ਗਿਣਤੀ ਵਿੱਚ ਕਰੋਨਾ ਦੇ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਨ੍ਹਾਂ ਮਾਮਲਿਆਂ ਦੇ ਨਾਲ ਹੀ ਜਲੰਧਰ ਪੰਜਾਬ ਦਾ ਐਸਾ ਦੂਸਰਾ ਸ਼ਹਿਰ ਬਣ ਗਿਆ ਹੈ ਜਿਥੇ ਕੋਰੋਨਾ ਦੇ ਸਭ ਤੋਂ ਜ਼ਿਆਦਾ ਪੌਜ਼ੀਟਿਵ ਕੇਸ ਸਾਹਮਣੇ ਆਏ ਹਨ।
ਜਲੰਧਰ ਦੇ ਨੋਡਲ ਅਫ਼ਸਰ ਟੀ ਪੀ ਸਿੰਘ ਦੀ ਮੰਨੀਏ ਤਾਂ ਜਲੰਧਰ ਵਿੱਚ ਹੁਣ ਤਕ ਕਰੀਬ ਸਾਢੇ ਅੱਠ ਲੱਖ ਲੋਕਾਂ ਦੇ ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 37106 ਲੋਕਾਂ ਦੇ ਟੈਸਟ ਪਾਜ਼ੇਟਿਵ ਆਏ ਹਨ। ਇਹੀ ਨਹੀਂ ਜਲੰਧਰ ਵਿੱਚ ਕੋਰੋਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1020 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਜੇਕਰ ਜਲੰਧਰ ਜ਼ਿਲ੍ਹੇ ਦੀ ਅੱਜ ਦੀ ਗੱਲ ਕਰੀਏ ਤਾਂ ਇਸ ਵੇਲੇ ਜਲੰਧਰ ਵਿੱਚ 3207 ਡੇਵਿਡ ਦੇ ਪੌਜ਼ੀਟਿਵ ਕੇਸ ਮੌਜੂਦ ਹਨ।
TAGGED:
ਨੋਡਲ ਅਫ਼ਸਰ ਟੀ ਪੀ ਸਿੰਘ