ETV Bharat / state

ਨੀਟੂ ਸ਼ਟਰਾਂ ਵਾਲੇ ਨੇ ਕੇਜਰੀਵਾਲ ਨੂੰ ਦਿੱਤਾ ਖੁੱਲ੍ਹਾ ਚੈਲੇਂਜ - Kejriwal open challenge by Neetu Shutteran Wala

ਪਿਛਲੇ ਸਾਲ ਲੋਕ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਨੀਟੂ ਸ਼ਟਰਾਂ ਵਾਲਾ ਇੱਕ ਵਾਰ ਮੁੜ ਚਰਚਾ 'ਚ ਆਇਆ ਹੈ। ਨੀਟੂ ਸ਼ਟਰਾਂ ਵਾਲੇ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਜਰੀਵਾਲ ਦੇ ਵਿਰੁੱਧ ਖੜ੍ਹਾ ਹੋਣ ਦਾ ਦਾਅਵਾ ਕੀਤਾ ਹੈ।

ਨੀਟੂ ਸ਼ਟਰਾਂ ਵਾਲੇ ਦਾ ਕੇਜਰੀਵਾਲ ਬਾਰੇ ਬਿਆਨ
ਨੀਟੂ ਸ਼ਟਰਾਂ ਵਾਲੇ ਦਾ ਕੇਜਰੀਵਾਲ ਬਾਰੇ ਬਿਆਨ
author img

By

Published : Jan 18, 2020, 3:11 PM IST

ਜਲੰਧਰ: ਨੀਟੂ ਸ਼ਟਰਾਂ ਵਾਲੇ ਨੂੰ ਹਰ ਕੋਈ ਸੋਸ਼ਲ ਮੀਡੀਆ ਦੇ ਜ਼ਰੀਏ ਜਾਣਦਾ ਹੈ। ਇਹ ਉਹ ਸ਼ਖ਼ਸ ਹੈ ਜੋ ਲੋਕ ਸਭਾ ਚੋਣਾਂ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਵਿਰੋਧ ਵਿੱਚ ਚੋਣ ਲੜਿਆ ਸੀ ਅਤੇ ਹਾਰ ਤੋਂ ਬਾਅਦ ਉਹ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਸੀ।

ਵੇਖੋ ਵੀਡੀਓ

ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਨੀਟੂ ਸ਼ਟਰਾਂ ਵਾਲਾ ਆਪਣੀ ਪਤਨੀ, ਮਾਂ ਤੇ ਭੈਣ ਅਤੇ ਖੁਦ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਚੋਣਾਂ ਲੜਿਆ ਅਤੇ ਹਾਰ ਗਿਆ। ਇਸ ਦੌਰਾਨ ਨੀਟੂ ਸ਼ਟਰਾਂ ਵਾਲੇ ਨੇ ਹਾਰ ਤੋਂ ਬਾਅਦ ਕੱਪੜੇ ਤੱਕ ਪਾੜ ਕੇ ਖੂਬ ਡਰਾਮਾ ਕੀਤਾ।

ਹੁਣ ਇਹੀ ਨੀਟੂ ਸ਼ਟਰਾਂ ਵਾਲਾ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਜਰੀਵਾਲ ਦੇ ਖ਼ਿਲਾਫ਼ ਚੋਣ ਲੜਨ ਦਾ ਦਾਅਵਾ ਕਰ ਰਿਹਾ ਹੈ। ਉਸ ਨੇ ਕਿਹਾ ਕਿ ਜੇ ਕੇਜਰੀਵਾਲ ਨੇ ਉਸ ਦਾ ਸਮਰਥਨ ਨਾ ਲਿਆ ਤਾਂ ਉਹ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਚੋਣ ਲੜੇਗਾ।

ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਏ ਆਗੂਆਂ ਦੀ ਦਿੱਲੀ 'ਚ ਬੈਠਕ ਅੱਜ

ਉਸ ਦਾ ਕਹਿਣਾ ਹੈ ਕਿ ਉਸ ਕੋਲ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਵੀ ਹੈ ਜਿਸ ਨੂੰ ਉਹ ਚੋਣਾਂ ਤੋਂ ਬਾਅਦ ਮੀਡੀਆ ਨੂੰ ਦੇ ਦੇਵੇਗਾ। ਇਸ ਦੇ ਨਾਲ ਹੀ ਉਸ ਨੇ ਅਮਰੀਕਾ ਵਿੱਚ ਗੁਰਪਤਵੰਤ ਸਿੰਘ ਪੰਨੂ ਵੱਲੋਂ ਭਾਰਤ ਦੇ ਸੰਵਿਧਾਨ ਅਤੇ ਝੰਡੇ ਨੂੰ ਅੱਗ ਲਾਉਣ ਦੀ ਘਟਨਾ ਉੱਤੇ ਉਸ ਨੂੰ ਖੁੱਲ੍ਹਾ ਚੈਲੇਂਜ ਦਿੰਦੇ ਹੋਏ ਕਿਹਾ ਕਿ ਪੰਨੂੰ ਵਿੱਚ ਜੇਕਰ ਹਿੰਮਤ ਹੈ ਤੇ ਉਹ ਇੱਥੇ ਆ ਕੇ ਉਸ ਨਾਲ ਸਿੱਧੀ ਗੱਲਬਾਤ ਕਰੇ।

Intro:ਪਿਛਲੇ ਸਾਲ ਲੋਕ ਸਭਾ ਚੋਣਾਂ ਵਿੱਚ ਹਾਰ ਤੋਂ ਬਾਅਦ ਨੀਟੂ ਸ਼ਟਰਾਂ ਵਾਲਾ ਇੱਕ ਵਾਰ ਫੇਰ ਚਰਚਾ ਚ ਆਇਆ ਹੈ . ਨੀਟੂ ਸ਼ਟਰਾਂ ਵਾਲੇ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਜਰੀਵਾਲ ਦੇ ਵਿਰੁੱਧ ਖੜ੍ਹਾ ਹੋਣ ਦਾ ਦਾਅਵਾ ਕੀਤਾ ਹੈ .

Body:ਨੀਟੂ ਸ਼ਟਰਾਂ ਵਾਲੇ ਨੂੰ ਹਰ ਕੋਈ ਸੋਸ਼ਲ ਮੀਡੀਆ ਦੇ ਜ਼ਰੀਏ ਜਾਣਦਾ ਹੈ . ਇਹ ਉਹ ਸ਼ਖ਼ਸ ਹੈ ਜੋ ਲੋਕ ਸਭਾ ਚੋਣਾਂ ਦੌਰਾਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਵਿਰੋਧ ਵਿੱਚ ਚੋਣਾਂ ਲੜਿਆ ਸੀ ਅਤੇ ਹਾਰ ਤੋਂ ਬਾਅਦ ਜੋ ਕੁਝ ਇਸ ਨੇ ਕੀਤਾ ਉਹ ਸੋਸ਼ਲ ਮੀਡੀਆ ਵਿਚ ਖੂਬ ਵਾਇਰਲ ਹੋਇਆ . ਸੋਸ਼ਲ ਮੀਡੀਆ ਵਿੱਚ ਵਾਇਰਲ ਹੋਣ ਤੋਂ ਬਾਅਦ ਨੀਟੂ ਸ਼ਟਰਾਂ ਵਾਲਾ ਆਪਣੀ ਪਤਨੀ ਮਾਂ ਭੈਣ ਅਤੇ ਖੁਦ ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਚੋਣਾਂ ਲੜਿਆ ਅਤੇ ਹਾਰ ਵੀ ਗਿਆ . ਇਸ ਦੌਰਾਨ ਨੀਟੂ ਸ਼ਟਰਾਂ ਵਾਲੇ ਨੇ ਹਾਰ ਤੋਂ ਬਾਅਦ ਕੱਪੜੇ ਤੱਕ ਫਾੜ ਕੇ ਖੂਬ ਡਰਾਮਾ ਕੀਤਾ .
ਹੁਣ ਇਹੀ ਨੀਟੂ ਸ਼ਟਰਾਂ ਵਾਲਾ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਜਰੀਵਾਲ ਦੇ ਖਿਲਾਫ ਚੋਣ ਲੜਨ ਦਾ ਦਾਅਵਾ ਕਰ ਰਿਹਾ ਹੈ . ਇਸ ਦਾ ਕਹਿਣਾ ਹੈ ਕਿ ਉਹ ਦਿੱਲੀ ਜਾ ਕੇ ਕੇਜਰੀਵਾਲ ਨਾਲ ਗੱਲ ਕਰੇਗਾ ਅਤੇ ਕੇਜਰੀਵਾਲ ਨੂੰ ਉਸ ਦਾ ਸਾਥ ਦੇਣ ਲਈ ਕਹੇਗਾ ਪਰ ਜੇ ਕੇਜਰੀਵਾਲ ਨੇ ਉਸਦਾ ਸਾਥ ਨਹੀਂ ਦਿੱਤਾ ਤਾਂ ਉਹ ਅਰਵਿੰਦ ਕੇਜਰੀਵਾਲ ਦੇ ਖਿਲਾਫ ਚੋਣ ਵੀ ਲੜੇਗਾ . ਉਸ ਦਾ ਕਹਿਣਾ ਹੈ ਕਿ ਉਸ ਕੋਲ ਅਰਵਿੰਦ ਕੇਜਰੀਵਾਲ ਦੀ ਇੱਕ ਵੀਡੀਓ ਵੀ ਹੈ ਜਿਸ ਨੂੰ ਉਹ ਚੋਣਾਂ ਤੋਂ ਬਾਅਦ ਮੀਡੀਆ ਨੂੰ ਦੇ ਦੇਵੇਗਾ . ਇਸ ਦੇ ਨਾਲ ਹੀ ਉਸ ਨੇ ਅਮਰੀਕਾ ਵਿੱਚ ਗੁਰਪਤਵੰਤ ਸਿੰਘ ਪੰਨੂ ਵੱਲੋਂ ਭਾਰਤ ਦੇ ਸੰਵਿਧਾਨ ਅਤੇ ਝੰਡੇ ਨੂੰ ਅੱਗ ਲਾਉਣ ਦੀ ਘਟਨਾ ਉੱਤੇ ਉਸ ਨੂੰ ਖੁੱਲ੍ਹਾ ਚੈਲੰਜ ਦਿੰਦੇ ਹੋਏ ਕਿਹਾ ਕਿ ਪੰਨੂੰ ਵਿੱਚ ਜੇਕਰ ਹਿੰਮਤ ਹੈ ਤੇ ਉਹ ਇੱਥੇ ਆ ਕੇ ਉਸ ਨਾਲ ਸਿੱਧੀ ਗੱਲਬਾਤ ਕਰੇ .

ਨੀਟੂ ਸ਼ਟਰਾਂ ਵਾਲੇ ਨਾਲ ਵੰ ਟੂ ਵੰਨ

Conclusion:ਪਿਛਲੀਆਂ ਕਈ ਚੋਣਾਂ ਵਿੱਚ ਕਈ ਤਰ੍ਹਾਂ ਦੇ ਡਰਾਮੇ ਕਰਨ ਵਾਲਾ ਨੀਟੂ ਸ਼ਟਰਾਂ ਵਾਲਾ ਹੁਣ ਕੇਜਰੀਵਾਲ ਦੇ ਖਿਲਾਫ ਚੋਣ ਲੜ ਕੇ ਅੱਗੇ ਕੀ ਡਰਾਮਾ ਕਰਦਾ ਹੈ .
ETV Bharat Logo

Copyright © 2025 Ushodaya Enterprises Pvt. Ltd., All Rights Reserved.