ETV Bharat / state

ਲੋਕ ਇਨਸਾਫ਼ ਪਾਰਟੀ ਨੇ ਮੁੜ ਜੋੜੇ ਕੱਟੇ ਹੋਏ ਬਿਜਲੀ ਦੇ ਕੁਨੈਕਸ਼ਨ

ਪਿਛਲੇ ਦਿਨੀਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਆਗੂਆਂ ਨੇ ਸੂਬੇ ਵਿੱਚ ਮਹਿੰਗੀ ਬਿਜਲੀ ਅਤੇ ਜਲੰਧਰ ਵਿੱਚ ਰਹਿ ਰਹੇ ਲੋਕਾਂ ਦੇ ਆਏ ਵੱਡੇ ਵੱਡੇ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਮੁਹਿੰਮ ਸ਼ੁਰੂ ਕੀਤੀ ਸੀ । ਜਿਸ ਵਿੱਚ ਜਿਨ੍ਹਾਂ ਲੋਕਾਂ ਦੇ ਕਾਫੀ ਜ਼ਿਆਦਾ ਬਿੱਲ ਆਏ ਹਨ ਅਤੇ ਬਿਜਲੀ ਦੇ ਬਿੱਲ ਦਾ ਭੁਗਤਾਨ ਨਾ ਕਰਨ ਕਾਰਨ ਬਿਜਲੀ ਬੋਰਡ ਵੱਲੋਂ ਉਨ੍ਹਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਸੀ। ਇਨ੍ਹਾਂ ਲੋਕਾਂ ਦੇ ਕੱਟੇ ਹੋਏ ਬਿਜਲੀ ਕੁਨੈਕਸ਼ਨ ਲੋਕ ਇਨਸਾਫ਼ ਪਾਰਟੀ ਨੇ ਜੋੜ ਦਿੱਤੇ ਸੀ ।

ਲੋਕ ਇਨਸਾਫ਼ ਪਾਰਟੀ ਨੇ ਮੁੜ ਜੋੜੇ ਕੱਟੇ ਹੋਏ ਬਿਜਲੀ ਦੇ ਕੁਨੈਕਸ਼

author img

By

Published : Mar 14, 2020, 6:28 PM IST

ਜਲੰਧਰ: ਪਿਛਲੇ ਦਿਨੀਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਹੋਰ ਆਗੂਆਂ ਨੇ ਸੂਬੇ ਵਿੱਚ ਮਹਿੰਗੀ ਬਿਜਲੀ ਅਤੇ ਜਲੰਧਰ ਵਿੱਚ ਰਹਿ ਰਹੇ ਲੋਕਾਂ ਦੇ ਆਏ ਵੱਡੇ ਵੱਡੇ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਮੁਹਿੰਮ ਸ਼ੁਰੂ ਕੀਤੀ ਸੀ । ਜਿਸ ਵਿੱਚ ਜਿਨ੍ਹਾਂ ਲੋਕਾਂ ਦੇ ਕਾਫੀ ਜ਼ਿਆਦਾ ਬਿੱਲ ਆਏ ਹਨ ਅਤੇ ਬਿਜਲੀ ਦੇ ਬਿੱਲ ਦਾ ਭੁਗਤਾਨ ਨਾ ਕਰਨ ਕਾਰਨ ਬਿਜਲੀ ਬੋਰਡ ਵੱਲੋਂ ਉਨ੍ਹਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਸੀ। ਇਨ੍ਹਾਂ ਲੋਕਾਂ ਦੇ ਕੱਟੇ ਹੋਏ ਬਿਜਲੀ ਕੁਨੈਕਸ਼ਨ ਲੋਕ ਇਨਸਾਫ਼ ਪਾਰਟੀ ਨੇ ਜੋੜ ਦਿੱਤੇ ਸੀ ।

ਇਨ੍ਹਾਂ ਕੱਟੇ ਹੋਏ ਕੁਨੈਕਸ਼ਨਾਂ ਵਾਲੇ ਲੋਕਾਂ ਨੇ ਕਿਹਾ ਕਿ ਉਨ੍ਹਾਂ ਦੇ ਘਰਾਂ ਵਿੱਚ ਇੱਕ ਇੱਕ ਬੱਲਬ ਹੀ ਚਲਦਾ ਹੈ ਪਰ ਮਹਿਕਮੇ ਨੇ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦੇ ਬਿੱਲ ਭੇਜੇ ਹਨ। ਜਿਨ੍ਹਾਂ ਬਿੱਲਾਂ ਨੂੰ ਉਹ ਭਰਨ ਤੋਂ ਅਸਮਰਥ ਹਨ ਤੇ ਉਹ ਸਰਕਾਰ ਤੋਂ ਇਸ ਮਸਲੇ ਦੇ ਹੱਲ ਦੀ ਮੰਗ ਕਰਦੇ ਹਨ।

ਲੋਕ ਇਨਸਾਫ਼ ਪਾਰਟੀ ਨੇ ਮੁੜ ਜੋੜੇ ਕੱਟੇ ਹੋਏ ਬਿਜਲੀ ਦੇ ਕੁਨੈਕਸ਼

ਜਿਸ ਨੂੰ ਲੈ ਕੇ ਕੱਲ੍ਹ ਬਿਜਲੀ ਬੋਰਡ ਦੇ ਅਧਿਕਾਰੀਆਂ ਨੇ ਫਿਰ ਤੋਂ ਲੋਕਾਂ ਦੇ ਮੀਟਰ ਕੱਟ ਦਿੱਤੇ। ਅੱਜ ਮੁੜ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਨੇ ਫਿਰ ਤੋਂ ਉਨ੍ਹਾਂ ਲੋਕਾਂ ਦੇ ਮੀਟਰ ਜੋੜ ਦਿੱਤੇ ਅਤੇ ਕਿਹਾ ਕਿ ਜਦੋਂ ਤੱਕ ਇਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਨਿਕਲਦਾ ਉਹ ਕਿਸੇ ਦੇ ਵੀ ਮੀਟਰ ਨੂੰ ਕੱਟਣ ਨਹੀਂ ਦੇਣਗੇ।

ਇਹ ਵੀ ਪੜ੍ਹੋ : ਖੰਡ ਦੀ ਥਾਂ 'ਤੇ ਵਰਤੇ ਜਾਂਦੇ ਹਨ ਇਸ ਫ਼ਸਲ ਦੇ ਪੱਤੇ, ਵਿੱਤੀ ਫ਼ਾਇਦਾ ਵੱਧ ਤੇ ਲਾਗਤ ਘੱਟ

ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕਾਨੂੰਨ ਦੇ ਅਨੁਸਾਰ ਕਾਰਵਾਈ ਕੀਤੀ ਹੈ। ਜੋ ਬਿਜਲੀ ਦੇ ਰੇਟ ਤੈਅ ਹੋਏ ਹਨ ਅਤੇ ਜਿਨ੍ਹਾਂ ਲੋਕਾਂ ਦੇ ਮੀਟਰ ਕੱਟੇ ਗਏ ਹਨ ਉਨ੍ਹਾਂ ਦੇ ਕਾਫੀ ਲੰਬੇ ਸਮੇਂ ਤੋਂ ਪੈਂਡਿੰਗ ਹਨ ਅਤੇ ਜੇਕਰ ਫਿਰ ਤੋਂ ਕਿਸੇ ਨੇ ਮੀਟਰ ਜੋੜੇ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.