ETV Bharat / state

ਹੁਣ ਚੋਣਾਂ ਦੌਰਾਨ 'ਫ਼ਰਲੋ' ਮਾਰਨੀ ਹੋਈ ਔਖੀ, ਡੀਸੀ ਨੇ ਬਣਾਇਆ ਮੈਡੀਕਲ ਬੋਰਡ - latest update

ਚੋਣਾਂ ਦੌਰਾਨ ਬਿਮਾਰੀ ਦਾ ਬਹਾਨਾ ਲੈ ਕੇ ਛੁੱਟੀ ਮਾਰਨ ਵਾਲੇ ਅਧਿਕਾਰੀਆਂ ਵਿਰੁੱਧ ਡੀਸੀ ਨੇ ਸਖ਼ਤੀ ਵਿਖਾਈ ਹੈ। ਉਨ੍ਹਾਂ ਇੱਕ ਮੈਡੀਕਲ ਬੋਰਡ ਬਣਾਇਆ ਹੈ ਤਾਂ ਕਿ ਕੋਈ ਵੀ ਬਿਮਾਰੀ ਦਾ ਬਹਾਨਾ ਲਾ ਕੇ ਛੁੱਟੀ ਨਾ ਲੈ ਸਕੇ।

author img

By

Published : Mar 14, 2019, 11:01 PM IST

ਜਲੰਧਰ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਚੋਣ ਅਫ਼ਸਰ ਵਰਿੰਦਰ ਸ਼ਰਮਾ ਨੇ ਮੈਡੀਕਲ ਬੋਰਡ ਬਣਾਉਣ ਦੇ ਹੁਕਮ ਦਿੱਤੇ ਹਨ ਤਾਂ ਕਿ ਕੋਈ ਵੀ ਚੋਣ ਅਧਿਕਾਰੀ ਖ਼ਰਾਬ ਸਿਹਤ ਦਾ ਹਵਾਲਾ ਦਾ ਕੇ ਚੋਣਾਂ ਵੇਲੇ ਛੁੱਟੀ ਨਾ ਮਾਰ ਸਕੇ।

ਹੁਣ ਚੋਣਾਂ ਦੌਰਾਨ 'ਫ਼ਰਲੋ' ਮਾਰਨੀ ਹੋਈ ਔਖੀ, ਡੀਸੀ ਨੇ ਬਣਾਇਆ ਮੈਡੀਕਲ ਬੋਰਡ

ਡੀਸੀ ਜਲੰਧਰ ਮੁਤਾਬਕ ਇਸ ਬੋਰਡ ਬਣਾਉਣ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਜਿੱਥੇ ਅਸਲ ਵਿਚ ਖ਼ਰਾਬ ਸਿਹਤ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਉੱਥੇ ਹੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਕੋਈ ਵਿਅਕਤੀ ਚੋਣ ਡਿਊਟੀ ਤੋਂ ਭੱਜ ਨਾ ਸਕੇ।

ਉਨ੍ਹਾਂ ਕਿਹਾ ਕਿ ਬੋਰਡ ਵਲੋਂ ਕੀਤੀ ਜਾਣ ਵਾਲੀ ਜਾਂਚ ਵਿਚ ਜੇਕਰ ਕੋਈ ਮੁਲਾਜ਼ਮ ਸਿਰਫ਼ ਡਿਊਟੀ ਤੋਂ ਛੁਟਕਾਰੇ ਲਈ ਬਿਮਾਰੀ ਦਾ ਬਹਾਨਾ ਲਗਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ‘ਲੋਕ ਪ੍ਰਤੀਨਿਧਤਾ ਐਕਟ’ ਤਹਿਤ ਕਾਰਵਾਈ ਕੀਤੀ ਜਾਵੇਗੀ।

Story....PB_JLD_Devender_DC byte on election duty

No of files.... 01

Feed...... thru ftp

ਐਂਕਰ : ਲੋਕ ਸਭਾ ਚੋਣਾਂ ਦੌਰਾਨ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਾਉਣ ਲਈ ਅਰਜ਼ੀਆਂ ਦੇਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਡਿਊਟੀ ਕਟਵਾਉਣ ਹੁਣ ਸੌਖਾ ਨਹੀਂ ਹੋਵੇਗਾ। ਲੋਕ ਸਭਾ ਹਲਕਾ ਜਲੰਧਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਸ਼ਰਮਾ ਨੇ ਸਖਤ ਕਦਮ ਚੁੱਕਦਿਆਂ ਜਿਲ੍ਹੇ ਦੇ ਸਿਹਤ ਵਿਭਾਗ ਨੂੰ ਇੱਕ ਮੈਡੀਕਲ ਬੋਰਡ ਬਣਾਉਣ ਦੇ ਹੁਕਮ ਦੇ ਦਿੱਤੇ ਨੇ। ਹਨ। ਡੀ ਸੀ ਜਲੰਧਰ ਮੁਤਾਬਿਕ ਇਸ ਬੋਰਡ ਬਣਾਉਣ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਜਿੱਥੇ ਅਸਲ ਵਿਚ ਖਰਾਬ ਸਿਹਤ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਉੱਥੇ ਹੀ ਖਰਾਬ ਸਿਹਤ ਦਾ ਹਵਾਲਾ ਦੇ ਕੇ ਕੋਈ ਵਿਅਕਤੀ ਚੋਣ ਡਿਊਟੀ ਤੋਂ ਭੱਜ ਨਾ ਸਕੇ। ਉਨ੍ਹਾਂ ਕਿਹਾ ਕਿ ਬੋਰਡ ਵਲੋਂ ਕੀਤੀ ਜਾਣ ਵਾਲੀ ਜਾਂਚ ਵਿਚ ਜੇਕਰ ਕੋਈ ਮੁਲਾਜ਼ਮ ਸਿਰਫ਼ ਡਿਊਟੀ ਤੋਂ ਛੁਟਕਾਰੇ ਲਈ ਬਿਮਾਰੀ ਦਾ ਬਹਾਨਾ ਲਗਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ‘ਲੋਕ ਪ੍ਰਤੀਨਿਧਤਾ ਐਕਟ’ ਤਹਿਤ ਕਾਰਵਾਈ ਕੀਤੀ ਜਾਵੇਗੀ।

ਬਾਈਟ : ਵਰਿੰਦਰ ਸ਼ਰਮਾ ਜ਼ਿਲ੍ਹਾ ਚੋਣ ਅਧਿਕਾਰੀ 

ਜਲੰਧਰ
ETV Bharat Logo

Copyright © 2025 Ushodaya Enterprises Pvt. Ltd., All Rights Reserved.