ETV Bharat / state

ਵਿਧਾਇਕ ਦੇ ਇਲਾਕੇ 'ਚ ਸੀਵਰੇਜ ਦੀ ਗੰਦਗੀ ਹੋਣ ਕਾਰਨ ਵਿਧਾਇਕ ਨਗਰ ਨਿਗਮ ਕਮਿਸ਼ਨਰ 'ਤੇ ਭੜਕੇ - ਕੋਰੋਨਾ ਮਹਾਂਮਾਰੀ

ਬੀਤੇ ਦਿਨੀਂ ਪਏ ਮੀਂਹ ਕਾਰਨ ਸੜਕਾਂ 'ਤੇ ਪਾਣੀ ਖੜਾ ਹੋ ਗਿਆ ਹੈ ਤੇ ਸੀਵੇਰਜ ਬਲੌਕ ਹੋ ਗਏ ਹਨ ਜਿਸ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਪਾਣੀ ਦੇ ਨਿਕਾਸ ਲਈ ਜਲੰਧਰ ਵੈਸਟ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਨਗਰ ਨਿਗਮ ਨੂੰ 3 ਦਿਨ ਦਾ ਸਮਾਂ ਦੇ ਕੇ ਸਫ਼ਾਈ ਲਈ ਕਿਹਾ।

ਮੀਂਹ ਦੌਰਾਨ ਖੜੇ ਦਾ ਨਿਕਾਸ ਨਾ ਹੋਣ ਤੇ ਇਲਾਕੇ ਦੇ ਵਿਧਾਇਕ ਨਗਰ ਨਿਗਮ 'ਤੇ ਭੜਕੇ

author img

By

Published : Jun 13, 2020, 4:28 PM IST

ਜੰਲਧਰ: ਇੱਕ ਪਾਸੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਰਕਾਰ ਵੱਲੋਂ ਮਾਸਕ ਤੇ ਸ਼ੋਸਲ ਦੂਰੀ ਬਣਾ ਕੇ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ ਤੇ ਦੂਜੇ ਪਾਸੇ ਜਲੰਧਰ ਸ਼ਹਿਰ 'ਚ ਨਗਰ ਨਿਗਮ ਵੱਲੋਂ ਸਾਫ਼ ਸਫਾਈ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

ਬੀਤੇ ਦਿਨੀਂ ਪਏ ਮੀਂਹ ਕਾਰਨ ਸੜਕਾਂ 'ਤੇ ਪਾਣੀ ਖੜਾ ਹੋ ਗਿਆ ਹੈ ਤੇ ਸੀਵੇਰਜ ਬਲੌਕ ਹੋ ਗਏ ਹਨ ਜਿਸ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਪਾਣੀ ਦੇ ਨਿਕਾਸ ਲਈ ਜਲੰਧਰ ਵੈਸਟ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਨਗਰ ਨਿਗਮ ਨੂੰ 3 ਦਿਨ ਦਾ ਸਮਾਂ ਦੇ ਕੇ ਸਫ਼ਾਈ ਲਈ ਕਿਹਾ।

ਵੀਡੀਓ

ਵਿਧਾਇਕ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਨਗਰ ਨਿਗਮ ਜਲੰਧਰ ਵੈਸਟ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪਏ ਭਾਰੀ ਮੀਂਹ ਨਾਲ ਸੜਕਾਂ 'ਤੇ ਪਾਣੀ ਖੜਾ ਹੋ ਗਿਆ ਤੇ ਸੀਵਰੇਜ ਬਲੌਕ ਹੋ ਗਏ ਹਨ ਜਿਸ ਨਾਲ ਆਸ-ਪਾਸ ਰਹਿਣ ਵਾਲੇ ਲੋਕਾਂ ਤੇ ਰਾਹਗੀਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਖੜੇ ਪਾਣੀ ਨਾਲ ਮੱਛਰ ਪੈਂਦਾ ਹੋ ਰਿਹਾ ਹੈ ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਂਦਾ ਹੁੰਦਿਆਂ ਹਨ। ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਪੂਰਾ ਦੇਸ਼ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸਾਫ਼ ਸਫਾਈ ਦਾ ਧਿਆਨ ਦੇ ਰਿਹਾ ਤੇ ਸੈਨੇਟਾਇਜ਼ਰ ਦੀ ਵਰਤੋਂ ਕਰ ਰਿਹਾ।

ਇਹ ਵੀ ਪੜ੍ਹੋ:ਰੂਪਨਗਰ 'ਚ 74 ਸਾਲ ਦਾ ਵਿਅਕਤੀ ਕੋਰੋਨਾ ਪੌਜ਼ੀਟਿਵ

ਉਨ੍ਹਾਂ ਨੇ ਕਿਹਾ ਕਿ ਜਲੰਧਰ ਸ਼ਹਿਰ ਦੇ ਹਰ ਬਸਤੀ 'ਚ ਪਾਣੀ ਖੜਾ ਹੈ। ਉਨ੍ਹਾਂ ਨੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਜਲੰਧਰ ਵੈਸਟ ਨੂੰ 3 ਦਿਨਾਂ ਦੇ ਅੰਦਰ ਸਾਫ਼ ਕੀਤਾ ਜਾਵੇ।

ਨਗਰ ਨਿਗਮ ਦੇ ਕਮਿਸ਼ਨਰ ਲਾਕੜਾ ਨੇ ਕਿਹਾ ਕਿ ਸੀਵਰੇਜ ਵਿੱਚ ਗੰਦਗੀ ਜਮ੍ਹਾਂ ਹੋਣ ਕਾਰਨ ਪਾਣੀ ਬਾਹਰ ਨਿਕਲ ਰਿਹਾ ਹੈ। ਉਨ੍ਹਾਂ ਦੋ ਤਿੰਨ ਦਿਨ ਵਿੱਚ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.