ETV Bharat / state

ਮੌਨਸੂਨ ਤੋਂ ਨਜਿੱਠਣ ਲਈ ਨਗਰ ਨਿਗਮ ਨੇ ਕੀਤੀਆਂ ਤਿਆਰੀਆਂ - ਨਗਰ ਨਿਗਮ

ਇੱਕ ਪਾਸੇ ਜਿੱਥੇ ਮੀਂਹ ਪੈਣ ਨਾਲ ਸਤਲੁਜ ਅਤੇ ਬਿਆਸ ਦਰਿਆ ਭਰ ਜਾਂਦੇ ਹਨ ਉਸ ਲਈ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਦੇ ਬੰਨ੍ਹ ਮਜ਼ਬੂਤ ਕੀਤੇ ਜਾ ਰਹੇ ਹਨ।

ਮਾਨਸੂਨ ਲਈ ਨਗਰ ਨਿਗਮ ਪੱਬਾਂ ਭਾਰ
ਮਾਨਸੂਨ ਲਈ ਨਗਰ ਨਿਗਮ ਪੱਬਾਂ ਭਾਰ
author img

By

Published : Jun 26, 2020, 9:07 PM IST

ਜਲੰਧਰ: ਪੰਜਾਬ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਪੱਬਾਂ ਭਾਰ ਹੋ ਗਿਆ ਹੈ। ਜਿੱਥੇ ਮੀਂਹ ਪੈਣ ਨਾਲ ਸਤਲੁਜ ਅਤੇ ਬਿਆਸ ਦਰਿਆ ਭਰ ਜਾਂਦੇ ਹਨ, ਉਸ ਲਈ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਦੇ ਬੰਨ੍ਹ ਮਜ਼ਬੂਤ ਕੀਤੇ ਜਾ ਰਹੇ ਹਨ। ਉੱਥੇ ਹੀ ਜ਼ਿਆਦਾ ਮੀਂਹ ਪੈਣ ਨਾਲ ਜਿੱਥੇ ਸੜਕਾਂ 'ਚ ਪਾਣੀ ਭਰ ਜਾਂਦਾ ਤੇ ਸੀਵਰੇਜ ਬਲੋਕ ਹੋ ਜਾਂਦੇ ਹਨ ਉਸ ਦੇ ਨਿਕਾਸ ਲਈ ਵੀ ਨਗਰ ਨਿਗਮ ਨੇ ਆਪਣੀ ਕਮਰ ਕੱਸ ਲਈ ਹੈ।

ਮਾਨਸੂਨ ਲਈ ਨਗਰ ਨਿਗਮ ਪੱਬਾਂ ਭਾਰ

ਨਗਰ ਨਿਗਮ ਮੁਲਾਜ਼ਮ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮੌਨਸੂਨ ਦੇ ਦਿਨ ਸ਼ੁਰੂ ਹੋ ਗਏ ਹਨ। ਇਨ੍ਹਾਂ ਦਿਨਾਂ 'ਚ ਹੜ੍ਹ ਦੇ ਆਉਣ ਦੇ ਆਸਾਰ ਵੱਧ ਜਾਂਦੇ ਹਨ ਜਿਸ ਨੂੰ ਰੋਕਣ ਲਈ ਨਗਰ ਨਿਗਮ ਵੱਲੋਂ ਹੜ੍ਹ ਕੰਟਰੋਲ ਟੀਮ ਬਣਾਈ ਗਈ ਹੈ। ਇਸ ਦੇ ਨਾਲ ਹੀ ਸੜਕਾਂ 'ਚ ਖੜੇ ਪਾਣੀ ਦੇ ਨਿਕਾਸ ਲਈ ਵੀ ਟੀਮ ਬਣਾਈ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਸ਼ਹਿਰ ਦੇ ਵਿੱਚ ਕੀਤੇ ਪਾਣੀ ਭਰ ਜਾਂਦਾ ਹੈ ਤਾਂ ਉਸ ਦੇ ਨਿਕਾਸ ਲਈ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿਸ 'ਤੇ ਸ਼ਿਕਾਇਤਕਰਤਾ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ:ਜੰਡਿਆਲਾ ਤੋਂ ਆਬਕਾਰੀ ਵਿਭਾਗ ਨੇ ਕਾਬੂ ਕੀਤਾ ਨਜਾਇਜ਼ ਸ਼ਰਾਬ ਨਾਲ ਭਰਿਆ ਟਰੱਕ

ETV Bharat Logo

Copyright © 2025 Ushodaya Enterprises Pvt. Ltd., All Rights Reserved.