ਜਲੰਧਰ: ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਚੱਲਦਿਆਂ ਪੁਲਿਸ ਵੱਲੋਂ ਹਰ ਜਗ੍ਹਾ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸਖ਼ਤ ਨਾਕੇਬੰਦੀ ਕੀਤੀ ਹੋਈ ਹੈ। ਇਸੇ ਤਰ੍ਹਾਂ ਹੀ ਫਿਲੌਰ ਦੇ ਪਿੰਡ ਥਾਣਾ ਔੜ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਲੜਕੀ ਤੋਂ 30 ਨਸ਼ੀਲੇ ਟੀਕੇ ਬਰਾਮਦ।
ਉਨ੍ਹਾਂ ਨੇ ਦੱਸਿਆ ਕਿ ਲੜਕੀ ਤੇ ਪਹਿਲਾਂ ਵੀ ਅਦਾਲਤ ਵਿੱਚ ਇੱਕ ਮਾਮਲਾ ਚੱਲ ਰਿਹਾ ਹੈ ਤੇ ਉਹ ਵੀ ਨਸ਼ੇ ਦਾ ਹੀ ਹੈ। ਫਿਲਹਾਲ ਉਨ੍ਹਾਂ ਵੱਲੋਂ ਉਕਤ ਲੜਕੀ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ: ਠੇਕਾ ਮੁਲਾਜ਼ਮਾਂ ਵੱਲੋਂ ਮਨਪ੍ਰੀਤ ਬਾਦਲ ਦਾ ਵਿਰੋਧ