ETV Bharat / state

ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ 'ਤੇ ਕਾਸ਼ੀ ਨੂੰ ਸੰਗਤ ਦਾ ਜਥਾ ਹੋਇਆ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਅੱਜ ਜਲੰਧਰ ਦੇ ਕਸਬਾ ਫਿਲੌਰ ਤੋਂ ਸੰਗਤ ਦਾ ਜਥਾਂ ਕਾਸ਼ੀ ਨਾਥ ਨੂੰ ਰਵਾਨਾ ਹੋਇਆ ਹੈ। ਸ਼ਰਧਾਲੂ ਨੇ ਕਿਹਾ ਕਿ ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵ ਨਾਲ ਮਨਾਇਆ ਜਾਵੇਗਾ।

ਫ਼ੋਟੋ
ਫ਼ੋਟੋ
author img

By

Published : Feb 22, 2021, 1:52 PM IST

ਜਲੰਧਰ: ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਅੱਜ ਜਲੰਧਰ ਦੇ ਕਸਬਾ ਫਿਲੌਰ ਤੋਂ ਸੰਗਤ ਦਾ ਜੱਥਾਂ ਕਾਸ਼ੀ ਨਾਥ ਨੂੰ ਰਵਾਨਾ ਹੋਇਆ ਹੈ। ਸ਼ਰਧਾਲੂ ਨੇ ਕਿਹਾ ਕਿ ਹਰ ਸਾਲ ਵਾਂਗ ਇਸ ਵਾਰ ਵੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵ ਨਾਲ ਮਨਾਇਆ ਜਾਵੇਗਾ।

ਵੇਖੋ ਵੀਡੀਓ

27 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜਾ ਪੂਰੇ ਪੰਜਾਬ ਵਿੱਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ ਜਿਸ ਦੇ ਚੱਲਦਿਆਂ ਅੱਜ ਫਿਲੌਰ ਵਿਖੇ ਸਮੂਹ ਸੰਗਤਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 644ਵਾਂ ਜਨਮ ਦਿਹਾੜਾ ਮਨਾਉਣ ਲਈ ਕਾਂਸ਼ੀਨਾਥ ਵੱਲ ਨੂੰ ਰਵਾਨਾ ਹੋਏ।

ਸੰਗਤ ਨੇ ਕਿਹਾ ਕਿ ਉਹ ਖ਼ੁਦ ਨੂੰ ਬੜਾ ਧਨਪਾਲ ਵੀ ਸਮਝਦੇ ਹਨ ਕਿ ਇਸ ਵਾਰ ਵੀ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਕਾਂਸ਼ੀਨਾਥ ਗੁਰੂ ਦੇ ਘਰ ਵੱਲ ਜਾ ਰਹੇ ਹਨ। ਇਹ ਜਥਾ ਡੇਰਾ ਸਤਿਗੁਰੂ ਵੱਲ ਤੋਂ ਰਵਾਨਾ ਹੋ ਕੇ ਬੱਲਾ ਮਾਨੂੰ ਜਾਵੇਗਾ। ਇਸ ਦੇ ਨਾਲ ਹੀ ਸੰਗਤ ਨੇ ਕਿਹਾ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਪੂਰਾ ਧਿਆਨ ਵਿੱਚ ਰੱਖਦੇ ਹੋਏ ਇਸ ਦਿਹਾੜੇ ਨੂੰ ਮਨਾਉਣਗੇ ਅਤੇ ਪੂਰੀ ਸ਼ਰਧਾ ਭਾਵਨਾ ਨਾਲ ਅਤੇ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.