ETV Bharat / state

ਨਾਗਰਿਕਤਾ ਸੋਧ ਕਾਨੂੰਨ ਪੰਜਾਬ 'ਚ ਲਾਗੂ ਕਰਨ ਲਈ ਸ਼ਰਨਾਰਥੀਆਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ - ਲੋਕ ਪਾਕਿਸਤਾਨ ਤੋਂ ਭਾਰਤ ਆਏ

ਪਾਕਿਸਤਾਨ ਤੋਂ ਆਏ ਹੋਏ ਸ਼ਰਨਾਰਥੀਆਂ ਨੇ ਨਾਗਰਿਕਤਾ ਸੋਧ ਕਾਨੂੰਨ ਪਾਸ ਹੋਣ 'ਤੇ ਜਲੰਧਰ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ ਹੈ। ਇਹ ਮੰਗ ਪੱਤਰ ਪੰਜਾਬ ਵਿੱਚ ਇਸ ਕਾਨੂੰਨ ਨੂੰ ਲਾਗੂ ਕਰਨ ਦੇ ਲਈ ਦਿੱਤਾ ਹੈ।

ਸ਼ਰਨਾਰਥੀਆਂ ਨੇ ਜਲੰਧਰ ਦੇ ਡੀਸੀ ਨੂੰ ਦਿੱਤਾ ਮੰਗ ਪੱਤਰ
ਸ਼ਰਨਾਰਥੀਆਂ ਨੇ ਜਲੰਧਰ ਦੇ ਡੀਸੀ ਨੂੰ ਦਿੱਤਾ ਮੰਗ ਪੱਤਰ
author img

By

Published : Dec 19, 2019, 4:22 PM IST

ਜਲੰਧਰ: ਨਾਗਰਿਕਤਾ ਸੋਧ ਬਿੱਲ ਸੰਸਦ 'ਚ ਪਾਸ ਹੋਣ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਜਲੰਧਰ ਵਾਸੀ ਸ਼ਰਨਾਰਥੀਆਂ ਨੇ ਢੋਲ ਵਜਾ ਕੇ ਤੇ ਕੇਕ ਕੱਟ ਕੇ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਕੇ ਖੁਸ਼ੀ ਮਨਾਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਬਿੱਲ ਨੂੰ ਪੰਜਾਬ 'ਚ ਲਾਗੂ ਨਾ ਕਰਨ ਦੀ ਗੱਲ ਕਹੀ ਸੀ, ਇਸ ਦੇ ਚੱਲਦੇ ਸ਼ਰਨਾਰਥੀਆਂ ਵੱਲੋਂ ਡੀਸੀ ਨੂੰ ਕੇਂਦਰ ਸਰਕਾਰ ਦਾ ਧੰਨਵਾਦ ਅਤੇ ਇਸ ਬਿੱਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੇ ਲਈ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਸ਼ਰਨਾਰਥੀਆਂ ਨੇ ਜਿੱਥੇ ਕੇਂਦਰ ਸਰਕਾਰ ਦਾ ਇਸ ਬਿੱਲ ਨੂੰ ਲਾਗੂ ਕਰਨ ਦੇ ਲਈ ਧੰਨਵਾਦ ਦਿੰਦੇ ਹੋਏ ਕਿਹਾ,ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦੇਸ਼ ਦੇ ਵਿੱਚ ਰਹਿਣ ਦਾ ਸਹੀ ਸਨਮਾਨ ਦਿੱਤਾ ਹੈ। ਇਸ ਦੇ ਨਾਲ ਨਾਲ ਉਨ੍ਹਾਂ ਦੁਆਰਾ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ, ਇਸ ਕਾਨੂੰਨ ਨੂੰ ਪੰਜਾਬ ਵਿਚ ਵੀ ਲਾਗੂ ਕੀਤਾ ਜਾਵੇ ਤਾਂ ਕਿ ਜਿੰਨ੍ਹੇ ਵੀ ਲੋਕ ਪਾਕਿਸਤਾਨ ਤੋਂ ਭਾਰਤ ਆਏ ਹਨ। ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਸਕੇ।

ਵੇਖੋ ਵੀਡੀਓ

ਇਹ ਵੀ ਪੜੋ: ਨਿਰਭਯਾ ਕੇਸ ਵਿੱਚ ਮੁਲਜ਼ਮ ਪਵਨ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ

ਜਿਥੇ ਇਕ ਪਾਸੇ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਦੂਸਰੇ ਪਾਸੇ ਕਈ ਸ਼ਰਨਾਰਥੀਆਂ ਦੇ ਵਿੱਚ ਇਸ ਬਿੱਲ ਦੇ ਪਾਸ ਹੋਣ ਦੀ ਖੁਸ਼ੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਬਹੁਤ ਹੀ ਚੰਗਾ ਫੈਸਲਾ ਲਿੱਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਹੁਣ ਆਪਣੇ ਦੇਸ਼ ਵਿੱਚ ਨਾਗਰਿਕਤਾ ਮਿਲ ਸਕੇਗੀ।

Intro:ਪਾਕਿਸਤਾਨ ਤੋਂ ਆਏ ਹੋਏ ਸ਼ਰਨਾਰਥੀਆਂ ਵੱਲੋਂ ਜਲੰਧਰ ਦੇ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੂੰ ਨਾਗਰਿਕ ਸੋਧ ਬਿੱਲ ਪਾਸ ਹੋਣ ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹੋਏ ਮੈਮੋਰੰਡਮ ਦਿੱਤਾ ਗਿਆ।Body:ਦੇਸ਼ ਦੀ ਲੋਕ ਸਭਾ ਦੇ ਬਾਅਦ ਰਾਜ ਸਭਾ ਵਿੱਚ ਵੀ CAA ਪਾਸ ਹੋਣ ਤੋਂ ਬਾਅਦ ਸ਼ਰਨਾਰਥੀਆਂ ਨੇ ਬੀਤੇ ਦਿਨ ਦੇਸ਼ ਦੇ ਹੋਰ ਹਿੱਸਿਆਂ ਦੇ ਵਾਂਗੂ ਹੀ ਜਲੰਧਰ ਵਿਚ ਵੀ ਢੋਲ ਵਜਾ ਕੇ ਕੇਕ ਕੱਟ ਕੇ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਕੇ ਖੁਸ਼ੀ ਮਨਾਈ ਗਈ। ਅੱਜ ਇਸੀ ਦੇ ਚੱਲਦੇ ਸ਼ਰਨਾਰਥੀਆਂ ਵੱਲੋਂ ਜਲੰਧਰ ਦੇ ਜ਼ਿਲ੍ਹਾ ਅਧਿਅਕਸ਼ ਨੂੰ ਕੇਂਦਰ ਸਰਕਾਰ ਦਾ ਧੰਨਵਾਦ ਅਤੇ ਇਸ ਬਿੱਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੇ ਲਈ ਮੈਮੋਰੰਡਮ ਸੌਂਪਿਆ ਗਿਆ। ਇਸ ਮੌਕੇ ਸ਼ਰਨਾਰਥੀਆਂ ਨੇ ਜਿੱਥੇ ਕੇਂਦਰ ਸਰਕਾਰ ਦਾ ਇਸ ਬਿੱਲ ਨੂੰ ਲਾਗੂ ਕਰਨ ਦੇ ਲਈ ਧੰਨਵਾਦ ਦਿੰਦੇ ਹੋਏ ਕਿਹਾ,ਕਿ ਕੇਂਦਰ ਸਰਕਾਰ ਨੇ ਸਾਨੂੰ ਦੇਸ਼ ਦੇ ਵਿੱਚ ਰਹਿਣ ਦਾ ਸਹੀ ਸਨਮਾਨ ਦਿੱਤਾ ਹੈ। ਇਹਦੇ ਨਾਲ ਨਾਲ ਉਨ੍ਹਾਂ ਦੁਆਰਾ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ, ਇਸ ਕਾਨੂੰਨ ਨੂੰ ਪੰਜਾਬ ਵਿਚ ਵੀ ਲਾਗੂ ਕੀਤਾ ਜਾਏ ਤਾਂ ਕਿ ਜਿੰਨੇ ਵੀ ਲੋਕ ਪਾਕਿਸਤਾਨ ਤੋਂ ਭਾਰਤ ਆਏ ਹਨ। ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਸਕੇ ।

ਜਲੰਧਰ ਤੋਂ ਕਮਲਜੀਤ ਦੀ ਰਿਪੋਰਟ....

ਬਾਈਟ: ਹੀਨਾ

ਬਾਈਟ: ਕੇਸਰ ਚੰਦConclusion:ਜਿਥੇ ਇਕ ਪਾਸੇ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਦੂਸਰੇ ਪਾਸੇ ਕਈ ਸ਼ਰਨਾਰਥੀਆਂ ਦੇ ਵਿੱਚ ਇਸ ਬਿੱਲ ਦੇ ਪਾਸ ਹੋਣ ਦੀ ਖੁਸ਼ੀ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਬਹੁਤ ਹੀ ਚੰਗਾ ਫੈਸਲਾ ਲਿੱਤਾ ਗਿਆ ਹੈ । ਜਿਸ ਕਾਰਨ ਉਨ੍ਹਾਂ ਨੂੰ ਹੁਣ ਆਪਣੇ ਦੇਸ਼ ਵਿੱਚ ਨਾਗਰਿਕਤਾ ਮਿਲ ਸਕੇਗੀ ।
ETV Bharat Logo

Copyright © 2025 Ushodaya Enterprises Pvt. Ltd., All Rights Reserved.