ETV Bharat / state

ਸੰਤ ਬਲਬੀਰ ਸਿੰਘ ਸੀਚੇਵਾਲ ਕੋਰੋਨਾ ਪਾਜ਼ੀਟਿਵ

author img

By

Published : Jan 12, 2022, 4:58 PM IST

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਸੇਵਕ ਪ੍ਰੋ. ਕੁਲਵਿੰਦਰ ਸਿੰਘ ਨੇ ਕੀਤੀ ਹੈ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਸੀਚੇਵਾਲ ਨੂੰ ਦੋ-ਤਿੰਨ ਦਿਨਾਂ ਤੋਂ ਹਲਕਾ ਬੁਖਾਰ ਸੀ, ਜਿਸ ਕਾਰਨ ਕਰੋਨਾ ਦੀ ਜਾਂਚ ਕੀਤੀ ਗਈ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੰਤ ਸੀਚੇਵਾਲ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ ਅਤੇ ਅਗਲੇ ਕੁਝ ਦਿਨਾਂ ਲਈ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਸੰਤ ਬਲਬੀਰ ਸਿੰਘ ਸੀਚੇਵਾਲ ਕੋਰੋਨਾ ਪਾਜ਼ੀਟਿਵ
ਸੰਤ ਬਲਬੀਰ ਸਿੰਘ ਸੀਚੇਵਾਲ ਕੋਰੋਨਾ ਪਾਜ਼ੀਟਿਵ

ਜਲੰਧਰ: ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਸੇਵਕ ਪ੍ਰੋ. ਕੁਲਵਿੰਦਰ ਸਿੰਘ ਨੇ ਕੀਤੀ ਹੈ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਸੀਚੇਵਾਲ ਨੂੰ ਦੋ-ਤਿੰਨ ਦਿਨਾਂ ਤੋਂ ਹਲਕਾ ਬੁਖਾਰ ਸੀ, ਜਿਸ ਕਾਰਨ ਕਰੋਨਾ ਦੀ ਜਾਂਚ ਕੀਤੀ ਗਈ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੰਤ ਸੀਚੇਵਾਲ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ ਅਤੇ ਅਗਲੇ ਕੁਝ ਦਿਨਾਂ ਲਈ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਸੀਚੇਵਾਲ ਦੇ ਨਾਲ-ਨਾਲ ਉਨ੍ਹਾਂ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਅਤੇ ਅੰਮ੍ਰਿਤਪਾਲ ਸਿੰਘ ਦੀ ਵੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਸੇਵਕਾਂ ਨੇ ਵੀ ਆਪਣੇ ਆਪ ਨੂੰ ਅਲੱਗ-ਅਲੱਗ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਸਮੇਤ ਦੋਵਾਂ ਸੇਵਾਦਾਰਾਂ ਦੀ ਸਿਹਤ ਬਿਲਕੁਲ ਠੀਕ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੰਤ ਸੀਚੇਵਾਲ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰ ਰਹੇ ਹਨ ਕਿ ਚੋਣ ਮਨੋਰਥ ਪੱਤਰ ਵਿਚ ਵਾਤਾਵਰਨ ਦਾ ਮੁੱਦਾ ਜ਼ਰੂਰ ਸ਼ਾਮਲ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਭਵਿੱਖ 'ਤੇ ਛਾਏ ਖ਼ਤਰੇ ਦੇ ਬੱਦਲਾਂ ਨੂੰ ਹਟਾਇਆ ਜਾ ਸਕੇ। ਇਸ ਸਬੰਧੀ ਉਨ੍ਹਾਂ ਹੋਰ ਵਾਤਾਵਰਨ ਪ੍ਰੇਮੀਆਂ ਨਾਲ ਮਿਲ ਕੇ ਇਹ ਮੁਹਿੰਮ ਵੀ ਵਿੱਢ ਦਿੱਤੀ ਹੈ ਕਿ ਉਨ੍ਹਾਂ ਦੀ ਵੋਟ ਉਸੇ ਪਾਰਟੀ ਜਾਂ ਉਮੀਦਵਾਰ ਨੂੰ ਜਾਵੇਗੀ ਜਿਸ ਦੇ ਏਜੰਡੇ ਵਿੱਚ ਵਾਤਾਵਰਨ ਦਾ ਮੁੱਦਾ ਹੋਵੇਗਾ।

ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੀਟਿਵ

ETV Bharat Logo

Copyright © 2024 Ushodaya Enterprises Pvt. Ltd., All Rights Reserved.