ETV Bharat / state

ਜਲੰਧਰ: ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਚੈਕਿੰਗ ਅਭਿਆਨ ਸ਼ੁਰੂ - sodhal mandir jalandhar

ਤਿਉਹਾਰਾਂ ਦੇ ਚੱਲਦਿਆਂ ਜ਼ਿਲ੍ਹਾ ਪੁਲਿਸ ਵੀ ਪੂਰੀ ਤਰਾਂ ਨਾਲ ਅਲਰਟ ਹੋ ਗਈ ਹੈ। ਇਸ ਦੇ ਚੱਲਦਿਆਂ ਪੁਲਿਸ ਵਲੋਂ ਜਲੰਧਰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ।

ਫ਼ੋਟੋ
author img

By

Published : Sep 20, 2019, 5:27 PM IST

ਜਲੰਧਰ: ਲੋਕਾਂ ਦੀ ਸੁਰੱਖਿਆ ਅਤੇ ਲੋਕ ਤਿਉਹਾਰ ਨੂੰ ਸ਼ਾਂਤੀ ਅਤੇ ਖੁਸ਼ੀ ਨਾਲ ਮਨਾ ਸਕਣ, ਇਸ ਲਈ ਜ਼ਿਲ੍ਹਾ ਜਲੰਧਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਦੇ ਚੱਲਦਿਆਂ ਸ਼ੁਕਰਵਾਰ ਨੂੰ ਏਸੀਪੀ ਨਾਰਥ ਜਸਵਿੰਦਰ ਸਿੰਘ ਖਹਿਰਾ ਅਤੇ ਥਾਣਾ ਡਿਵੀਜ਼ਨ ਨੰਬਰ 3 ਦੇ ਪ੍ਰਭਾਵੀ ਇੰਸਪੈਕਟਰ ਨਵਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਅਤੇ ਧਾਰਮਿਕ ਥਾਵਾਂ ਉੱਤੇ ਜਾ ਕੇ ਚੈਕਿੰਗ ਕੀਤੀ।

ਵੇਖੋ ਵੀਡੀਓ

ਇੰਸਪੈਕਟਰ ਨਵਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸ਼ਹਿਰ ਦੇ ਰੇਲਵੇ ਸਟੇਸ਼ਨ, ਸੋਢਲ ਮੰਦਿਰ ਤੇ ਦੇਵੀ ਤਲਾਬ ਮੰਦਿਰ ਵਿੱਚ ਜਾ ਕੇ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਉੱਤੇ ਬਾਹਰ ਸੂਬਿਆਂ ਤੋਂ ਆਉਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕਰਦਿਆਂ ਸ਼ਨਾਖ਼ਤੀ ਕਾਰਡ ਵੀ ਚੈੱਕ ਕੀਤੇ ਗਏ।

ਇਹ ਵੀ ਪੜ੍ਹੋ: ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਲਾਏ ਇੰਚਾਰਜ

ਇੰਸਪੈਕਟਰ ਨਵਦੀਪ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਮਹੀਨੇ ਚੱਲਦੇ ਕਾਰਨ ਪੁਲਿਸ ਪੂਰੀ ਤਰ੍ਹਾਂ ਨਾਲ਼ ਅਲਰਟ ਹੈ, ਤਾਂ ਕਿ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਹ ਆਪਣੇ ਪਰਿਵਾਰ ਨਾਲ ਖੁਸ਼ੀ-ਖੁਸ਼ੀ ਤਿਉਹਾਰਾਂ ਦਾ ਆਨੰਦ ਮਾਣ ਸਕਣ।

Intro:ਫੈਸਟੀਵਲ ਸੀਜ਼ਨ ਦੇ ਚੱਲਦੇ ਜ਼ਿਲ੍ਹਾ ਪੁਲਿਸ ਵੀ ਪੂਰੀ ਤਰਾਂ ਨਾਲ ਸਤਰਕ ਹੋ ਗਈ ਹੈ। ਤੇ ਅਲੱਗ ਅਲੱਗ ਥਾਵਾਂ ਤੇ ਚੈਕਿੰਗ ਕਰ ਰਹੀ ਹੈ।Body:ਲੋਕਾਂ ਦੀ ਸੁਰੱਖਿਆ ਅਤੇ ਲੋਕ ਤਿਉਹਾਰ ਨੂੰ ਸ਼ਾਂਤੀ ਅਤੇ ਖੁਸ਼ੀ ਨਾਲ ਮਨਾ ਸਕਣ ਇਸ ਲਈ ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਦੇ ਕੜੇ ਪ੍ਰਬੰਧ ਕਿਤੇ ਹਨ। ਇਸੇ ਵਿੱਚ ਅੱਜ ਏਸੀਪੀ ਨਾਰਥ ਜਸਵਿੰਦਰ ਸਿੰਘ ਖਹਿਰਾ ਅਤੇ ਥਾਣਾ ਡਿਵੀਜ਼ਨ ਨੰਬਰ ਤਿੰਨ ਦੇ ਪ੍ਰਭਾਵੀ ਇੰਸਪੈਕਟਰ ਨਵਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਅਤੇ ਧਾਰਮਿਕ ਥਾਵਾਂ ਤੇ ਜਾ ਕੇ ਚੈਕਿੰਗ ਕੀਤੀ। ਇਸ ਤੇ ਇੰਸਪੈਕਟਰ ਨਵਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੁਰਕਸਾ ਦੇ ਦ੍ਰਿਸ਼ਟੀਗਤ ਰੇਲਵੇ ਸਟੇਸ਼ਨ ਅਤੇ ਸੋਢਲ ਮੰਦਿਰ ਤੇ ਦੇਵੀ ਤਲਾਬ ਮੰਦਿਰ ਵਿੱਚ ਜਾ ਕੇ ਸੁਰੱਖਿਆ ਪ੍ਰਬੰਧਨ ਦੀ ਜਾਂਚ ਕੀਤੀ ਰੇਲਵੇ ਸਟੇਸ਼ਨ ਦੇ ਬਾਹਰ ਰਾਜਿਆਂ ਤੋਂ ਆਉਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਜਾਂਚ ਕਰ ਉਨ੍ਹਾਂ ਦੇ ਸ਼ਨਾਖ਼ਤੀ ਕਾਰਡ ਵੀ ਚੈੱਕ ਕੀਤੇ ਗਏ ਇੰਸਪੈਕਟਰ ਨਵਦੀਪ ਸਿੰਘ ਨੇ ਕਿਹਾ ਕਿ ਫੈਸਟੀਵਲ ਸੀਜ਼ਨ ਦੇ ਚੱਲਦੇ ਪੁਲਿਸ ਪੂਰੀ ਤਰ੍ਹਾਂ ਨਾਲ਼ ਸਤਰਕ ਹੈ ਤਾਂ ਕਿ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਹ ਆਪਣੇ ਪਰਿਵਾਰ ਦੇ ਨਾਲ ਖੁਸ਼ੀ ਖੁਸ਼ੀ ਤਿਉਹਾਰਾਂ ਦਾ ਅਨੰਦ ਮਾਣ ਸਕਣ ।

ਬਾਈਟ: ਨਵਦੀਪ ਸਿੰਘ ( ਐਸਐਚਓ ਥਾਣਾ ਨੰਬਰ ਤਿੰਨ )Conclusion:ਤਿਉਹਾਰਾਂ ਦੇ ਚੱਲਦਿਆਂ ਪੁਲਿਸ ਵੱਲੋਂ ਥਾਂ ਥਾਂ ਚੈਕਿੰਗਾਂ ਅਤੇ ਸੁਰੱਖਿਆ ਦੇ ਕੜੇ ਇੰਤਜ਼ਾਮ ਕਰ ਦਿੱਤੇ ਗਏ ਹਨ।
ETV Bharat Logo

Copyright © 2025 Ushodaya Enterprises Pvt. Ltd., All Rights Reserved.