ETV Bharat / state

ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ - ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ

ਬੰਦੀ ਸਿੰਘਾਂ ਦੀ ਰਿਹਾਈ ਲਈ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਕਰ ਕੇ ਸਰਕਾਰ ਕੋਲੋਂ ਇਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

Bandi Singh
author img

By

Published : Sep 23, 2019, 9:29 AM IST

ਜਲੰਧਰ: ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰੈਸ ਕਾਨਫ਼ਰੰਸ ਕਰ ਕੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਵੀ ਇਸ ਬਾਬਤ ਚਿੱਠੀ ਲਿਖਣਗੇ ।

22 ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਦੇ ਮੈਂਬਰਾਂ ਨੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਇਸ ਬਾਬਤ ਚਿੱਠੀ ਲਿਖਣਗੇ ਕਿ ਉਹ ਆਪਣੇ ਅਧਿਕਾਰ ਦੀ ਵਰਤੋਂ ਕਰ ਕੇ ਧਾਰਾ 72 ਦੇ ਅਧੀਨ ਉਨ੍ਹਾਂ ਨੂੰ ਮਾਫ਼ੀ ਦੇ ਸਕਦਾ ਹੈ।

ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਲਈ ਦਿੱਤਾ ਮੰਗ ਪੱਤਰ

ਇਸ ਦੌਰਾਨ ਉਨ੍ਹਾਂ ਕਿਹਾ ਜਿੱਥੇ ਦੇਸ਼ ਅਤੇ ਵਿਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ਼ ਮਨਾਇਆ ਜਾ ਰਿਹਾ ਹੈ ਉੱਥੇ ਹੀ ਸਰਕਾਰ ਨੂੰ ਚਾਹੀਦਾ ਕਿ ਉਹ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਕੋਈ ਕਦਮ ਚੁੱਕੇ।

Intro:ਅੱਜ ਜਲੰਧਰ ਦੇ ਪ੍ਰੈੱਸ ਕਲੱਬ ਵਿੱਚ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ ਦੇਸ਼ ਦੇ ਅਲੱਗ ਅਲੱਗ ਜੇਲ੍ਹਾਂ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ 22 ਸਿੱਖ ਰਾਜਨੀਤਕ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਹੈ।Body:ਪ੍ਰੈੱਸ ਕਾਨਫਰੰਸ ਦੇ ਦੌਰਾਨ ਕਮੇਟੀ ਦੇ ਦੱਸਿਆ ਨੇ ਕਿਹਾ ਕਿ ਇਸ ਬਾਬਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭਾਰਤੀ ਸੰਵਿਧਾਨ ਦੀ ਧਾਰਾ 72 ਦੇ ਅਨੁਸਾਰ ਮੁਆਫੀ ਦੀ ਮੰਗ ਕੀਤੀ ਹੈ। ਇਸ ਮੌਕੇ ਤੇ ਕਮੇਟੀ ਦੇ ਦੱਸ ਭਾਈ ਬਰਜਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਵੱਲੋਂ ਚਾਰ ਪੁਲੀਸ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਨੂੰ ਸੰਵਿਧਾਨ ਦੀ ਧਾਰਾ ਦੇ ਅਧੀਨ ਦੋ ਤੋਂ ਚਾਰ ਸਾਲ ਦੀ ਸਜ਼ਾ ਭੁਗਤਣ ਤੋਂ ਬਾਅਦ ਮੁਆਫ਼ ਕਰ ਦਿੱਤਾ ਗਿਆ ਜਿਨ੍ਹਾਂ ਨੂੰ ਸੀਬੀਆਈ ਦੀ ਸਪੈਸ਼ਲ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਸੀ ਤਾਂ ਇਨ੍ਹਾਂ ਬਾਈ ਰਾਜਨੀਤਿਕ ਕੈਦੀਆਂ ਜੋ ਕਿ ਵੀਹ ਤੋਂ ਤੀਹ ਸਾਲ ਦੀ ਸਜ਼ਾ ਭੁਗਤ ਚੁੱਕੇ ਹਨ। ਅਤੇ ਇਨ੍ਹਾਂ ਸਾਰਿਆਂ ਦਾ ਵਿਵਹਾਰ ਵੀ ਚੰਗਾ ਹੈ ਤਾਂ ਇਨ੍ਹਾਂ ਨੂੰ ਰਿਹਾਅ ਕਿਉਂ ਨਹੀਂ ਕੀਤਾ ਜਾ ਰਿਹਾ।

ਬਾਈਟ: ਬਰਜਿੰਦਰ ਸਿੰਘ ( ਜਥੇਦਾਰ ਜਗਤਾਰ ਸਿੰਘ ਪਵਾਰਾ ਕਮੇਟੀ ਦੇ ਮੈਂਬਰ )Conclusion:ਭਾਈ ਬਰਜਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਵੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਨ੍ਹਾਂ ਕੈਦੀਆਂ ਨੂੰ ਰਿਹਾ ਕਰ ਦੇਣਾ ਚਾਹੀਦਾ ਹੈ ਤਾਂ ਕਿ ਇਹ ਸਾਰੇ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਬ ਪੂਰਬ ਨੂੰ ਮਨਾ ਸਕਣ।
ETV Bharat Logo

Copyright © 2025 Ushodaya Enterprises Pvt. Ltd., All Rights Reserved.