ETV Bharat / state

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ - ਫਗਵਾੜਾ ਦੇ ਇੰਚਾਰਜ ਅਮਨ ਗੁਪਤਾ

ਤਿਉਹਾਰਾਂ ਨੂੰ ਮੱਦੇਨਜ਼ਰ (view of festivals) ਰੱਖਦੇ ਹੋਏ ਫਗਵਾੜਾ ਪੁਲਿਸ (Phagwara Police) ਵੱਲੋ ਵਿਸੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਹੈ। ਇਸ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਫਗਵਾੜਾ ਡੀ ਐੱਸ ਪੀ ਪਲਵਿੰਦਰ ਸਿੰਘ ਦੀ ਅਗਵਾਈ ਵਿੱਚ ਕੀਤਾ

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ

author img

By

Published : Nov 1, 2021, 8:02 PM IST

ਜਲੰਧਰ: ਦੀਵਾਲੀ ਦਾ ਤਿਉਹਾਰ (Diwali festival) ਨੇੜੇ ਆਉਂਦਿਆ ਹੀ ਬਾਜ਼ਾਰਾਂ ਵਿੱਚ ਲੋਕਾਂ ਦੀ ਕਾਫ਼ੀ ਭੀੜ ਦੇਖਣ ਨੂੰ ਮਿਲ ਰਹੀ ਹੈ। ਇਸਦੇ ਨਾਲ ਹੀ ਕਈ ਲੋਕਾਂ ਨੇ ਦੀਵਾਲੀ ਦੇ ਤਿਉਹਾਰ 'ਤੇ ਆਪਣੇ ਰਿਸ਼ਤੇਦਾਰਾਂ ਦੇ ਘਰੇ ਵੀ ਆਉਣ-ਜਾਣ ਬਣਾਇਆ ਰਹਿੰਦਾ ਹੈ। ਇਸੇ ਤਿਉਹਾਰਾਂ ਨੂੰ ਮੱਦੇਨਜ਼ਰ (view of festivals) ਰੱਖਦੇ ਹੋਏ ਫਗਵਾੜਾ ਪੁਲਿਸ (Phagwara Police) ਵੱਲੋ ਵਿਸੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਹੈ।

ਇਸ ਵਿਸ਼ੇਸ਼ ਚੈਕਿੰਗ ਅਭਿਆਨ ਦੌਰਾਨ ਫਗਵਾੜਾ ਡੀ ਐੱਸ ਪੀ ਪਲਵਿੰਦਰ ਸਿੰਘ (DSP Palwinder Singh) ਦੀ ਅਗਵਾਈ ਵਿੱਚ ਕੀਤਾ ਅਤੇ ਉਨ੍ਹਾਂ ਦੇ ਨਾਲ ਐੱਸ.ਐੱਚ.ਓ ਥਾਣਾ ਸਿਟੀ ਗਗਨਦੀਪ ਸਿੰਘ ਸੇਖੋਂ ਅਤੇ ਟ੍ਰੈਫਿਕ ਪੁਲਿਸ ਫਗਵਾੜਾ ਦੇ ਇੰਚਾਰਜ ਅਮਨ ਗੁਪਤਾ ਵੀ ਮੌਜੂਦ ਸਨ।

ਇਸ ਦੌਰਾਨ ਪੁਲਿਸ ਵੱਲੋਂ ਡੌਗ ਸਕੁਆਇਡ ਨਾਲ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਕਰਦੇ ਹੋਏ ਆਣ-ਜਾਣ ਵਾਲੇ ਯਾਤਰੀਆਂ ਦਾ ਸਮਾਨ ਚੈੱਕ ਕੀਤਾ ਗਿਆ। ਜਦੋਂ ਕਿ ਸ਼ੱਕੀ ਦਿਖਾਈ ਦੇਣ ਵਾਲੇ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਡੀ.ਐਸ.ਪੀ ਪਲਵਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਚੈਕਿੰਗ ਅਭਿਆਨ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਚਲਾਇਆ ਗਿਆ ਹੈ।

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ

ਚੰਨੀ ਦਾ ਸਰਕਾਰ ਦਾ ਦੀਵਾਲੀ ਤੋਹਫਾ, ਸਸਤੀ ਹੋਈ ਬਿਜਲੀ

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦਿੱਤਾ ਹੈ। ਸੀਐੱਮ ਚਰਨਜੀਤ ਸਿੰਘ ਚੰਨੀ ਨੇ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਡੀਏ ’ਚ 11 ਫੀਸਦ ਤੱਕ ਦਾ ਵਾਧਾ ਕੀਤਾ ਗਿਆ ਹੈ। ਨਾਲ ਹੀ ਸੀਐੱਮ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਤਿੰਨ ਰੁਪਏ ਦੀ ਕਟੌਤੀ ਕੀਤੀ ਗਈ ਹੈ।

ਪੰਜਾਬ ਚ ਤਿੰਨ ਰੁਪਏ ਸਸਤੀ ਬਿਜਲੀ ਹੋ ਗਈ ਹੈ। ਪੰਜਾਬ ਦੇ ਸੀਐੱਮ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪੰਜਾਬ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀਆਂ। ਨਾਲ ਹੀ ਦੱਸਿਆ ਕਿ ਇਹ ਨਵੀਆਂ ਦਰਾਂ ਅੱਜ ਤੋਂ ਲਾਗੂ ਹੋ ਜਾਣਗੀਆਂ। ਸੀਐੱਮ ਚੰਨੀ ਨੇ ਕਿਹਾ ਕਿ ਬਿਜਲੀ ਦੇ ਬਿੱਲ ਜਿਆਦਾ ਵੱਡੇ ਆਉਣ ਲੱਗੇ ਹਨ। ਉਨ੍ਹਾਂ ਦੀ ਸਰਕਾਰ ਵੱਲੋਂ ਬਿਜਲੀ ਦੇ ਬਿੱਲਾਂ ਦੀ ਸਮੱਸਿਆ ਨੂੰ ਹੱਲ ਕੀਤਾ ਗਿਆ ਹੈ। ਪੰਜਾਬ ਚ ਸਸਤੀ ਬਿਜਲੀ ਕੀਤੀ ਗਈ ਹੈ। ਪੰਜਾਬ ਕੈਬਨਿਟ ’ਚ ਸਹਿਮਤੀ ਦੇ ਨਾਲ ਇਹ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ:- ਚੰਨੀ ਦਾ ਸਰਕਾਰ ਦਾ ਦੀਵਾਲੀ ਤੋਹਫਾ, ਸਸਤੀ ਹੋਈ ਬਿਜਲੀ

ETV Bharat Logo

Copyright © 2025 Ushodaya Enterprises Pvt. Ltd., All Rights Reserved.