ETV Bharat / state

ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ "ਨੋ ਫਾਰਮਰ ਨੋ ਫੂਡ" ਦੇ ਲਗਾਏ ਸਟਿੱਕਰ

ਜਲੰਧਰ ਦੇ ਕਸਬਾ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ੇ 'ਤੇ ਨੌਜਵਾਨਾਂ ਨੇ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਇੱਕ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਨੌਜਵਾਨ ਉੱਥੋਂ ਲੰਘ ਰਹੀਆਂ ਹਰ ਇੱਕ ਗੱਡੀ "ਨੋ ਫਾਰਮਰ ਨੋ ਫੂਡ" ਦੇ ਫ੍ਰੀ ਸਟਿੱਕਰ ਲਗਾ ਕੇ ਆਪਣਾ ਯੋਗਦਾਨ ਦੇ ਰਹੇ ਹਨ।

ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ "ਨੋ ਫਾਰਮਰ ਨੋ ਫੂਡ" ਦੇ ਲਗਾਏ ਸਟਿੱਕਰ
ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ "ਨੋ ਫਾਰਮਰ ਨੋ ਫੂਡ" ਦੇ ਲਗਾਏ ਸਟਿੱਕਰ
author img

By

Published : Feb 23, 2021, 2:16 PM IST

ਜਲੰਧਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਹਰ ਇੱਕ ਵਰਗ ਦਾ ਨੌਜਵਾਨ ਹੁਣ ਸ਼ਾਮਲ ਹੋ ਰਹੇ ਹਨ ਅਤੇ ਆਪਣਾ ਯੋਗਦਾਨ ਪਾ ਰਹੇ ਹਨ। ਇੰਦਾ ਦਾ ਹੀ ਇੱਕ ਯੋਗਦਾਨ ਕਸਬਾ ਫਿਲੌਰ ਦੇ ਲਾਡੋਵਾਲ ਟੋਲ ਪਲਾਜ਼ੇ 'ਤੇ ਨੌਜਵਾਨਾਂ ਨੇ ਕਿਸਾਨੀ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਇੱਕ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਨੌਜਵਾਨ ਉੱਥੋਂ ਲੰਘ ਰਹੀਆਂ ਹਰ ਇੱਕ ਗੱਡੀ "ਨੋ ਫਾਰਮਰ ਨੋ ਫੂਡ" ਦੇ ਫ੍ਰੀ ਸਟਿੱਕਰ ਲਗਾ ਕੇ ਆਪਣਾ ਯੋਗਦਾਨ ਦੇ ਰਹੇ ਹਨ।

ਸਟਿੱਕਰ ਲਗਾ ਰਹੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਹ ਕਿਸਾਨੀ ਅੰਦੋਲਨ ਵਿੱਚ ਆਪਣਾ ਯੋਗਦਾਨ ਪਾ ਕੇ ਇਸ ਖੇਤੀ ਕਾਨੂੰਨੀ ਬਿੱਲਾਂ ਨੂੰ ਰੱਦ ਕਰਾਉਣ ਦੇ ਲਈ ਹਰ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ। ਨੌਜਵਾਨਾਂ ਨੇ ਦੱਸਿਆ ਕਿ ਉਹ ਸਵੇਰ ਤੋਂ ਲੈ ਹੁਣ ਤੱਕ 40 ਹਜ਼ਾਰ ਦੇ ਕਰੀਬ ਸਟਿੱਕਰ ਲਗਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾ ਲੁਧਿਆਣਾ ਟੋਲ ਪਲਾਜ਼ੇ 'ਤੇ ਸਟਿੱਕਰ ਲਗਾ ਰਹੇ ਸਨ ਅਤੇ ਹੁਣ ਲਾਡੋਵਾਲ ਟੋਲ ਪਲਾਜ਼ੇ ਫ੍ਰੀ ਸਟਿੱਕਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।

ਇਹ ਵੀ ਪੜ੍ਹੋ: ਗੰਦੇ ਪਾਣੀ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, ਇੱਕ ਧਿਰ ਦੇ ਦੋ ਮੈਂਬਰ ਜ਼ਖ਼ਮੀ

ਇਸ ਨਾਲ ਹੀ ਉਨ੍ਹਾਂ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਜਿਹੜੇ ਲੋਕ ਨਿਰਾਸ਼ ਹੋ ਕੇ ਵਾਪਸ ਆ ਗਏ ਸਨ, ਉਨ੍ਹਾਂ ਨੂੰ ਦੁਬਾਰਾ ਦਿੱਲੀ ਬਾਰਡਰ 'ਤੇ ਜਾਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਹਰ ਇੱਕ ਇਨਸਾਨ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਨੀ ਚਾਹਿਦੀ ਹੈ। ਉਨ੍ਹਾਂ ਇਸ ਲਈ ਇਹ ਸਟਿੱਕਰ ਲਗਾਏ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.