ETV Bharat / state

ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮਿਲੀ ਲਾਸ਼ - mysterious situation

ਇਲਾਕੇ ਵਿਚ ਉਦੋਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਇਕ ਨੌਜਵਾਨ ਦੀ ਲਾਸ਼ (Corpse) ਮਿਲੀ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਦੀ ਦੇਹ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਕੱਦਮਾ ਦਰਜ ਕਰ ਲਿਆ ਹੈ।

ਖੇਤਾਂ ਚੋਂ ਭੇਦਭਰੇ ਹਾਲਾਤਾਂ 'ਚ ਮਿਲੀ ਯੁਵਕ ਦੀ ਲਾਸ਼

author img

By

Published : Sep 1, 2021, 8:17 AM IST

ਜਲੰਧਰ: ਇਲਾਕੇ ਵਿਚ ਉਦੋਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਇਕ ਨੌਜਵਾਨ ਦੀ ਲਾਸ਼ (Corpse) ਮਿਲੀ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਮ੍ਰਿਤਕ ਦੀ ਦੇਹ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਕੱਦਮਾ ਦਰਜ ਕਰ ਲਿਆ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਉਸ ਨੂੰ ਉਸਦੇ ਦੋਸਤ ਦਾ ਫੋਨ ਆਇਆ ਸੀ ਕਿ ਉਸਦੇ ਭਰਾ ਦੀ ਲਾਸ਼ ਖੇਤਾਂ ਵਿਚ ਪਈ ਹੈ। ਜਦੋ ਉਥੇ ਜਾ ਕੇ ਵੇਖਿਆ ਉਸਦੀ ਮੌਤ ਹੋ ਗਈ ਸੀ।ਉਨ੍ਹਾਂ ਦੱਸਿਆ ਹੈ ਕਿ ਮ੍ਰਿਤਕ ਦੇ ਗਰਦਨ ਤੇ ਨੁਕੀਲੀ ਸੱਟ ਦਾ ਨਿਸ਼ਾਨ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਕਤਲ ਦਾ ਮਾਮਲਾ ਹੈ।

ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮਿਲੀ ਲਾਸ਼

ਜਾਂਚ ਅਧਿਕਾਰੀ ਮੇਜਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਡੈੱਡਬਾਡੀ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅੱਗੇ ਦੀ ਇਸ ਤੇ ਤਫ਼ਤੀਸ਼ ਕਰਕੇ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਹੰਸਰਾਜ ਉਰਫ ਕਾਕੂ ਖਾਂਬਰਾ ਦੇ ਧਰਮਪੁਰ ਦੇ ਵਜੋਂ ਹੋਈ ਹੈ।

ਇਹ ਵੀ ਪੜੋ:ਪੰਜਾਬ ’ਚ ਕਿੰਨੇ ਸੁਰੱਖਿਅਤ ਡੇਰੇ ?

ETV Bharat Logo

Copyright © 2025 Ushodaya Enterprises Pvt. Ltd., All Rights Reserved.