ਜਲੰਧਰ :ਜਲੰਧਰ ਦੇ ਗੁਰਾਇਆ ਨੇੜੇ ਪੈਂਦੇ ਪਿੰਡ ਰੁੜਕੀ ਵਿੱਚ ਦੇਰ ਸ਼ਾਮ ਨੂੰ ਭੇਦਭਰੇ ਹਾਲਾਤ ਵਿੱਚ ਲਾਪਤਾ ਹੋਈ ਕੁੜੀ ਦੀ ਲਾਸ਼ ਉਸ ਦੇ ਘਰ ਦੀ ਕੁਝ ਹੀ ਦੂਰੀ ਤੇ ਰਹਿਣ ਵਾਲੇ ਇਕ ਨੌਜਵਾਨ ਦੇ ਘਰ ਦੇ ਬਾਹਰ ਮਿਲੀ ਹੈ। ਕੁੜੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ । ਇਹ ਖਦਸ਼ਾ ਪ੍ਰਗਟਾਇਆ ਜਾ ਰਿਹੈ ਕਿ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕੀਤੀ ਜਾਂ ਉਸ ਦਾ ਬਲਾਤਕਾਰ ਕਰ ਕੇ ਕਤਲ ਕਰ ਦਿੱਤਾ ਗਿਆ ਹੈ। ਫਿਲਹਾਲ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਗੱਲ ਦੀ ਪੁਸ਼ਟੀ ਹੋਵੇਗੀ।
ਭੇਦਭਰੇ ਹਾਲਾਤ 'ਚ ਮਿਲੀ ਕੁੜੀ ਦੀ ਲਾਸ਼ - An atmosphere of terror in the area
ਜਲੰਧਰ ਦੇ ਗੁਰਾਇਆ ਨੇੜੇ ਪੈਂਦੇ ਪਿੰਡ ਰੁੜਕੀ ਵਿੱਚ ਦੇਰ ਸ਼ਾਮ ਨੂੰ ਭੇਦਭਰੇ ਹਾਲਾਤ ਵਿੱਚ ਲਾਪਤਾ ਹੋਈ ਕੁੜੀ ਦੀ ਲਾਸ਼ ਉਸ ਦੇ ਘਰ ਦੀ ਕੁਝ ਹੀ ਦੂਰੀ ਤੇ ਰਹਿਣ ਵਾਲੇ ਇਕ ਨੌਜਵਾਨ ਦੇ ਘਰ ਦੇ ਬਾਹਰ ਮਿਲੀ ਹੈ। ਕੁੜੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ । ਇਹ ਖਦਸ਼ਾ ਪ੍ਰਗਟਾਇਆ ਜਾ ਰਿਹੈ ਕਿ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕੀਤੀ ਜਾਂ ਉਸ ਦਾ ਬਲਾਤਕਾਰ ਕਰ ਕੇ ਕਤਲ ਕਰ ਦਿੱਤਾ ਗਿਆ ਹੈ। ਫਿਲਹਾਲ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਇਸ ਗੱਲ ਦੀ ਪੁਸ਼ਟੀ ਹੋਵੇਗੀ।
ਭੇਦਭਰੇ ਹਾਲਾਤ 'ਚ ਮਿਲੀ ਕੁੜੀ ਦੀ ਲਾਸ਼