ETV Bharat / state

ਟਿੰਮੀ ਚਾਵਲਾ ਡਬਲ ਮਰਡਰ ਕੇਸ: ਤਿੰਨ ਹੋਰ ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ - jalandhar news

ਜਲੰਧਰ-ਦਿਹਾਤੀ ਦੀ ਪੁਲਿਸ ਨੇ ਟਿੰਮੀ ਚਾਵਲਾ ਅਤੇ ਸੀਨੀਅਰ ਸਿਪਾਹੀ ਮਨਦੀਪ ਸਿੰਘ ਡਬਲ ਮਰਡਰ ਕੇਸ ਨਕੋਦਰ ਦੇ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

Timmy Chawla murder case Update
Timmy Chawla murder case Update
author img

By

Published : Dec 17, 2022, 11:26 AM IST

ਨਕੋਦਰ: ਜਲੰਧਰ-ਦਿਹਾਤੀ ਦੀ ਪੁਲਿਸ ਨੇ ਟਿੰਮੀ ਚਾਵਲਾ ਅਤੇ ਸੀਨੀਅਰ ਸਿਪਾਹੀ ਮਨਦੀਪ ਸਿੰਘ ਡਬਲ ਮਰਡਰ ਕੇਸ ਨਕੋਦਰ ਦੇ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਐਸਐਸਪੀ ਜਲੰਧਰ ਦਿਹਾਤੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਟਿੰਮੀ ਚਾਵਲਾ ਅਤੇ ਸੀਨੀਅਰ ਸਿਪਾਹੀ ਮਨਦੀਪ ਸਿੰਘ ਡਬਲ ਮਰਡਰ ਕੇਸ ਨਕੋਦਰ ਦੀ ਜਾਂਚ ਜਲੰਧਰ-ਦਿਹਾਤੀ ਦੀ ਪੁਲਿਸ ਵਲੋਂ ਟੈਕਨੀਕਲ ਅਤੇ ਫਰਾਂਸਿਕ ਢੰਗ ਨਾਲ CCTV ਫੁਟੇਜ ਅਤੇ ਹਿਊਮਨ ਸੋਰਸਾਂ ਰਾਹੀਂ ਕੀਤੀ ਗਈ। ਜਾਂਚ ਕਰਦੇ ਹੋਏ ਪਹਿਲਾਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਮੰਗਾ ਸਿੰਘ ਉਰਫ ਬਿੱਛੂ, ਕਮਲਦੀਪ ਸਿੰਘ ਉਰਫ ਪੱਪੀ ਉਰਫ ਦੀਪ ਅਤੇ ਖੁਸ਼ਕਰਨ ਸਿੰਘ ਉਰਫ ਫੌਜੀ, ਜੋ ਪੁਲਿਸ ਰਿਮਾਂਡ 'ਤੇ ਹਨ।

ਪੁੱਛਗਿਛ ਦੌਰਾਨ ਖੁਲਾਸੇ: ਐਸਐਸਪੀ ਸਵਰਨਦੀਪ ਸਿੰਘ ਨੇ ਦੱਸਿਆ ਕਿ ਜਾਂਚ ਕਰਦੇ ਹੋਏ ਇਹ ਗੱਲ ਸਾਹਮਣੇ ਆਈ ਹੈ ਕਿ ਟਿੰਮੀ ਚਾਵਲਾ ਅਤੇ ਸਿਪਾਹੀ ਮਨਦੀਪ ਸਿੰਘ, ਪਰ 07-12-2122 ਨੂੰ ਗੋਲੀ ਸਾਜਨ ਸਿੰਘ, ਹਰਦੀਪ ਸਿੰਘ ਉਰਫ ਠਾਕੁਰ ਅਤੇ ਮੰਗਾ ਸਿੰਘ ਉਰਫ ਬਿੱਟੂ ਨੇ ਚਲਾਈ ਸੀ ਅਤੇ ਖੁਸ਼ਕਰਨ ਉਰਫ ਭੇਜੀ ਤੇ ਕਮਲਦੀਪ ਸਿੰਘ ਉਰਫ ਪੋਪੀ ਉਰਫ ਦੀਪ ਵੱਖ ਵੱਖ ਮੋਟਰਸਾਈਕਲਾਂ ਦੇ ਡਰਾਈਵਰ ਸਨ। ਅਮਨਦੀਪ ਸਿੰਘ ਪੁਰੇਵਾਲ ਉਰਫ ਮੰਨਾ ਅਤੇ ਅਮਰੀਕ ਸਿੰਘ ਇਸ ਕਤਲ ਦੇ ਮਾਸਟਰ ਮਾਈਂਡ ਹਨ। ਗੁਰਵਿੰਦਰ ਸਿੰਘ ਉਰਫ ਗਿੰਦਾ, ਕਰਨਵੀਰ ਮਾਲੜੀ, ਚਰਨਜੀਤ ਚੰਨੀ ਨੇ ਵੱਖ ਵੱਖ ਦਿਨਾਂ ਵਿੱਚ ਰੋਕੀ ਕਰਵਾਈ ਸੀ। ਰੇਕੀ ਲਈ ਆਈ-20 ਗੱਡੀ ਦਾ ਇੰਤਜਾਮ ਕਰਨਵੀਰ ਮਾਲੜੀ ਨੇ ਕੀਤਾ ਸੀ।

ਬੱਬਲ ਮਰਡਰ ਤੋਂ ਬਾਅਦ ਸ਼ੂਟਰ ਆਪਣੇ ਮੋਟਰਸਾਈਕਲ ਅਮਨਦੀਪ ਉਰਫ ਅਮਨਾ ਵਾਸੀ ਮਾਲੜੀ ਦੇ ਖੂਹ ਪਾਸ ਲੁਕੋ ਕੇ ਤਿੰਨ ਸੂਟਰ ਆਈ-20 ਕਾਰ ਵਿੱਚ ਅਮਨਦੀਪ ਸਿੰਘ ਉਰਫ ਅਮਨੇ ਦੇ ਸਹੁਰੇ ਪਿੰਡ ਬਹਾ ਰੁਕੇ ਸਨ। ਬਾਕੀ ਦੇ ਤਿੰਨ ਸ਼ੂਟਰ ਅਕਾਸ਼ਦੀਪ ਪੁੱਤਰ ਪਰਮਜੀਤ ਵਾਸੀ ਨੂਰਪੁਰ ਚੱਠਾ ਨਕੋਦਰ ਦੀ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਵਿਚ ਫ਼ਰਾਰ ਹੋਏ ਸਨ ਅਤੇ ਪੁਲਿਸ ਨੂੰ ਧੋਖਾ ਦੇਣ ਲਈ ਰਸਤੇ ਵਿਚ XUV ਗਡੀ ਇਸਤੇਮਾਲ ਕਰਕੇ ਜਲੰਧਰ ਸ਼ਹਿਰ ਦੇ ਇਕ ਫਲੈਟ ਵਿੱਚ ਰੁਕੇ ਸਨ। ਅਗਲੇ ਦਿਨ XUV ਸਵਾਰ ਅਕਾਸ਼ਦੀਪ ਅਤੇ ਕਰਨਵੀਰ ਇਨ੍ਹਾਂ ਤਿੰਨਾਂ ਸ਼ੂਟਰਾਂ ਨੂੰ ਬਸ ਸਟੈਂਡ ਜਲੰਧਰ ਛੱਡ ਆਏ ਸੀ, ਜਿੱਥੇ ਇਹ ਸ਼ੂਟਰ ਆਪਣੇ ਆਪਣੇ ਘਰਾਂ ਨੂੰ ਚਲੇ ਗਏ ਸੀ।

ਅਮਨ ਦੇ ਸਹੁਰੇ ਘਰ ਰਹਿਣ ਵਾਲੇ ਸ਼ੂਟਰਾਂ ਨੂੰ ਗੁਰਵਿੰਦਰ ਉਰਫ ਗਿੰਦਾ ਸ਼ਾਹਕੋਟ ਬਸ ਅੱਡੇ ਉੱਤੇ ਛੱਡ ਕੇ ਆਇਆ ਸੀ। ਗੁਰਵਿੰਦਰ ਉਰਫ ਗਿੰਦੇ ਨੇ ਵਾਰਦਾਤ ਤੋਂ ਬਾਅਦ ਹਥਿਆਰ ਗਗਨਦੀਪ ਉਰਫ ਗਗਨ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਮਾਲੜੀ ਨੂੰ ਦਿੱਤੇ ਸਨ। ਗੁਰਵਿੰਦਰ ਗਿੱਦਾ ਨੇ ਸ਼ੂਟਰਾਂ ਦੀ ਠਾਹਰ, ਖਾਣ-ਪੀਣ, ਅਸਲਾ ਐਮਨੀਸ਼ਨ ਸੰਭਾਲਣ ਅਤੇ ਰੈਕੀ ਦਾ ਪ੍ਰਬੰਧ ਅਮਨਦੀਪ ਸਿੰਘ ਪੁਰੇਵਾਲ ਉਰਫ ਅਮਨਾ ਦੇ ਕਹਿਣ ਅਨੁਸਾਰ ਕਰਵਾਇਆ ਸੀ। ਜੋ ਜਲੰਧਰ-ਦਿਹਾਤੀ ਪੁਲਿਸ ਵਲੋਂ ਸਕਾਰਪੀਓ ਗੱਡੀ PE 08-DE-0225. ਵਿੱਚ ਅਕਾਸ਼ਦੀਪ ਉਰਵ ਘੰਟੀ ਵਾਸੀ ਨੂਰਪੁਰ ਚੱਠਾ, ਗਗਨਦੀਪ ਉਰਫ ਗਰਨ ਵਾਸੀ ਮਾਲੜੀ ਅਤੇ ਗੁਰਵਿੰਦਰ ਸਿੰਘ ਉਰਫ ਗੇਂਦਾ ਵਾਸੀ ਮਾਲੜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਮੁਲਜ਼ਮਾਂ ਦੇ ਕੀਤੇ ਇੰਕਸ਼ਾਫ ਮੁਤਾਬਿਕ ਵਾਰਦਾਤ ਵਿੱਚ ਵਰਤੇ ਹੋਏ ਦੋਨੋਂ ਮੋਟਰਸਾਈਕਲ ਰੰਗਾ ਵਾਲੀ ਬਈ ਨਕੋਦਰ ਰੋਡ ਉੱਤੇ ਬਰਾਮਦ ਕੀਤੇ ਹਨ। ਆਈ- ਕਾਰ ਨੰਬਰੀ ਜੋ ਕਰਨਵੀਰ ਦੀ ਹੈ ਜਿਸ ਨੇ ਗੱਡੀ ਵਿੱਚ ਰੋਹੀ ਕਰਵਾਈ ਅਤੇ ਤਿੰਨ ਸੂਟਰਾ ਨੂੰ ਉਸ ਵਿਚ ਵਾਰਦਾਤ ਤੋਂ ਬਾਅਦ ਲੈ ਕੇ ਅਮਨਦੀਪ ਉਰਫ ਅਮਨਾ ਦੇ ਸਹੁਰੇ ਗਿਆ ਸੀ ਅਤੇ ਅਗਲੇ ਦਿਨ ਉਕਤ ਤਿੰਨ ਸੁਟਰਾਂ ਨੂੰ ਸ਼ਾਹਕੋਟ ਛੱਡ ਕੇ ਆਇਆ ਸੀ ਵੀ ਬਰਾਮਦ ਕਰ ਲਈ ਹੈ। ਗੁਰਵਿੰਦਰ ਉਰਫ ਗਿੰਦਾ ਪਾਸੋਂ ਇਕ ਪਿਸਤੌਲ 32 ਬੋਰ ਜੋ ਵਾਰਦਾਤ ਵਿੱਚ ਵਰਤਿਆ ਸੀ, ਸਮੇਤ 12 ਰੋਂਦ ਵੀ ਬਰਾਮਦ ਹੋਇਆ ਹੈ।

ਮੁਕਦਮੇ ਵਿੱਚ ਸ਼ਾਮਿਲ ਮੁਲਜ਼ਮ ਹਰਦੀਪ ਸਿੰਘ ਉਰਫ ਠਾਕੁਰ, ਅਮਰੀਕ ਸਿੰਘ, ਕਰਨਵੀਰ ਸਿੰਘ, ਅਮਨਦੀਪ ਸਿੰਘ ਪੁਰੇਵਾਲ ਉਰਫ ਅਮਨਾ, ਚਰਨਜੀਤ ਸਿੰਘ ਉਰਫ ਚੰਨੀ ਅਤੇ ਸਾਜਨ ਸਿੰਘ ਦੀ ਭਾਲ ਵਿੱਚ ਵੱਖ ਵੱਖ ਪੁਲਿਸ ਪਾਰਟੀਆਂ ਸਟੇਟ, ਇੰਟਰਸਟੇਟ ਵਾਪੇਮਾਰੀ ਕਰ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਗ੍ਰਿਫਤਾਰ ਮੁਲਜ਼ਮ ਅਕਾਸ਼ਦੀਪ ਉਰਫ ਘੱਟੀ ਵਾਸੀ ਨੂਰਪੁਰ ਚੰਨਾ, ਗਗਨਦੀਪ ਉਰਫ ਗਗਨ ਵਾਸੀ ਮਾਲੜੀ ਅਤੇ ਗੁਰਵਿੰਦਰ ਸਿੰਘ ਉਰਫ ਗਿੰਦਾ ਵਾਸੀ ਮਾਲਤੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਮਾਂ-ਪਿਓ ਦੇ ਇਕਲੌਤੇ ਪੁੱਤਰ ਦਾ ਕਤਲ, ਅਗਵਾ ਕਰਨ ਤੋਂ ਬਾਅਦ ਮੰਗੀ ਗਈ ਸੀ 30 ਲੱਖ ਦੀ ਫਿਰੌਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.