ETV Bharat / state

ਸਿਵਲ ਹਸਪਤਾਲ ਦੇ ਡਾਕਟਰਾਂ ਦਾ ਅਨੋਖਾ ਪ੍ਰਦਰਸ਼ਨ - ਪੰਜਾਬ ਸਰਕਾਰ

6ਵੇ ਪੇ ਕਮਿਸ਼ਨ ਦੇ ਵਿਰੋਧ ਵਜੋ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਵੀਰਵਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ 3 ਦਿਨਾਂ ਲਈ ਸਿਵਲ ਸਰਜਨ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਹੈ।

ਸਿਵਲ ਹਸਪਤਾਲ ਦੇ ਡਾਕਟਰਾਂ ਦਾ ਅਨੋਖਾ ਪ੍ਰਦਰਸ਼ਨ

author img

By

Published : Aug 2, 2021, 12:30 PM IST

ਜਲੰਧਰ: ਸੂਬੇ ਭਰ ਵਿੱਚ ਸਰਕਾਰੀ ਡਾਕਟਰਾਂ ਵੱਲੋਂ ਲਗਾਤਾਰ 6ਵੇ ਪੇ ਕਮਿਸ਼ਨ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਾਫੀ ਦਿਨਾਂ ਤੋਂ ਹੜਤਾਲ ਜਾਰੀ ਹੈ।

ਸਿਵਲ ਹਸਪਤਾਲ ਦੇ ਡਾਕਟਰਾਂ ਦਾ ਅਨੋਖਾ ਪ੍ਰਦਰਸ਼ਨ
ਜਿਸ ਨੂੰ ਲੈ ਕੇ ਸੋਮਵਾਰ ਨੂੰ ਸਰਕਾਰੀ ਡਾਕਟਰਾਂ ਨੇ ਆਉਣ ਵਾਲੇ 3 ਦਿਨਾਂ ਲਈ ਸਿਵਲ ਸਰਜਨ ਦਫ਼ਤਰ ਵਿੱਚ ਨੂੰ ਤਾਲਾ ਜੜ ਦਿੱਤਾ ਹੈ। ਸਰਕਾਰੀ ਡਾਕਟਰਾਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ, ਕਿ ਵੀਰਵਾਰ ਸ਼ੁੱਕਰਵਾਰ, ਅਤੇ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਹੈਲਥ ਵਿਭਾਗ ਦੇ ਸੂਬੇ ਦੇ ਡਿਪਟੀ ਡਾਇਰੈਕਟਰ ਦਫ਼ਤਰ ਦੀ ਤਾਲਾਬੰਦੀ ਕਰ ਦਿੱਤੀ ਜਾਵੇਗੀ। ਇਸ ਮੌਕੇ ਡਾਕਟਰਾਂ ਦਾ ਕਹਿਣਾ ਹੈ, ਕਿ ਜੇਕਰ ਹੁਣ ਵੀ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਏਗਾ। ਇਹ ਵੀ ਪੜ੍ਹੋ:- ਪੰਜਾਬ ਦੇ ਸਾਂਸਦ ਵੱਲੋਂ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.