ETV Bharat / state

Vegetable update news ਜਾਣੋ, ਪੰਜਾਬ ਵਿੱਚ ਸਬਜੀਆਂ ਦੀਆਂ ਕੀਮਤਾਂ - Vegetable update

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates in Punjab on november 1
ਸਬਜੀਆਂ ਦੀਆਂ ਕੀਮਤਾਂ
author img

By

Published : Nov 1, 2022, 6:33 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ: Weather Report update ਜਾਣੋ, ਮਹਿਨੇ ਦੇ ਪਹਿਲੇ ਦਿਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 40 ਰੁਪਏ ਕਿਲੋ, ਮਟਰ 120 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 30 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

Vegetable rates in Punjab on november 1
ਸਬਜੀਆਂ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 40 ਰੁਪਏ ਕਿਲੋ, ਅਦਰਕ 70 ਰੁਪਏ, ਘੀਆ 30 ਰੁਪਏ ਕਿਲੋ ਅਤੇ ਹਰੇ ਮਟਰ 130 ਰੁਪਏ ਕਿਲੋ ਹਨ।

ਇਹ ਵੀ ਪੜੋ: Prem Rashifal 1 November 2022: ਅੱਜ ਕਈ ਰਾਸ਼ੀਆਂ ਦੀ ਮਿਲੇਗਾ ਲਵ ਪਾਰਟਨਰ ਦਾ ਪਿਆਰ, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ETV Bharat Logo

Copyright © 2025 Ushodaya Enterprises Pvt. Ltd., All Rights Reserved.